ਪੜਚੋਲ ਕਰੋ

VIDEO: ਕਾਰਡੀ ਬੀ ਨੇ ਕਰਵਾਈ ਬਿਕਿਨੀ ਵੈਕਸ, ਜ਼ੋਰ-ਜ਼ੋਰ ਨਾਲ ਚਿਲਾਉਂਦੇ ਵਾਇਰਲ ਹੋ ਰਹੀ ਵੀਡੀਓ

ਸਾਰੇ ਸਿਲੇਬ੍ਰਿਟੀਜ਼ ਦੇ ਇਕ ਤੋਂ ਇਕ ਵਧੀਆ ਵੀਡੀਓ ਲੌਕਡਾਉਨ ‘ਚ ਸਾਹਮਣੇ ਆ ਰਹੇ ਹਨ। ਇਸ ਦੌਰਾਨ ਰੈਪਰ ਕਾਰਡੀ ਬੀ ਦੀ ਇਕ ਵੀਡੀਓ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਕਾਰਡੀ ਦਰਦ ਨਾਲ ਚੀਕਦੇ ਹੋਏ ਦਿਖਾਈ ਦੇ ਰਹੇ ਹਨ। ਦਰਅਸਲ, ਅਮਰੀਕੀ ਰੈਪਰ ਕਾਰਡੀ ਬੀ ਨੂੰ ਹਾਲ ਹੀ ‘ਚ ਬਿਕਨੀ ਵੈਕਸ ਕਰਵਾਈ ਹੈ।

ਸਾਰੇ ਸਿਲੇਬ੍ਰਿਟੀਜ਼ ਦੇ ਇਕ ਤੋਂ ਇਕ ਵਧੀਆ ਵੀਡੀਓ ਲੌਕਡਾਉਨ ‘ਚ ਸਾਹਮਣੇ ਆ ਰਹੇ ਹਨ। ਇਸ ਦੌਰਾਨ ਰੈਪਰ ਕਾਰਡੀ ਬੀ ਦੀ ਇਕ ਵੀਡੀਓ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਕਾਰਡੀ ਦਰਦ ਨਾਲ ਚੀਕਦੇ ਹੋਏ ਦਿਖਾਈ ਦੇ ਰਹੇ ਹਨ। ਦਰਅਸਲ, ਅਮਰੀਕੀ ਰੈਪਰ ਕਾਰਡੀ ਬੀ ਨੂੰ ਹਾਲ ਹੀ ‘ਚ ਬਿਕਨੀ ਵੈਕਸ ਕਰਵਾਈ ਹੈ। ਵੀਡੀਓ ਨੂੰ ਵੇਖਣ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਕਾਰਡੀ ਆਪਣੇ ਆਪ ਨੂੰ ਮੇਨਟੇਨ ਰੱਖਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।
ਕਾਰਡੀ ਬੀ ਕੋਰੋਨਾਵਾਇਰਸ ਕਾਰਨ ਕੁਵਾਰੰਟੀਨ ਹੈ ਅਤੇ ਅਜਿ ਹੇ ‘ਚ ਉਸਨੇ ਵੈਕਸਿੰਗ ਵੀ ਆਪਣੇ ਘਰ ‘ਚ ਹੀ ਕੀਤੀ ਹੈ। ਸਾਹਮਣੇ ਆਈ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਾਰਡੀ ਨੇ ਇਸ ਦੌਰਾਨ ਇੱਕ ਮਾਸਕ ਪਾਇਆ ਹੋਇਆ ਹੈ ਅਤੇ ਉਹ ਦਰਦ ‘ਚ ਉੱਚੀ-ਉੱਚੀ ਚੀਕਾਂ ਮਾਰ ਰਹੀ ਹੈ।
ਕਾਰਡੀ ਬੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਸਟੋਰੀ ਰਾਹੀ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਜਿਸ ਤੋਂ ਬਾਅਦ ਉਸਦੇ ਪ੍ਰਸ਼ੰਸਕਾਂ ਨੇ ਇਸ ਨੂੰ ਟਵਿੱਟਰ 'ਤੇ ਪੋਸਟ ਕੀਤਾ ਹੈ। ਕਾਰਡੀ ਦੀ ਇਹ ਵੀਡੀਓ ਕਾਫੀ ਵਾਇਰਲ ਹੋਈ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget