ਪੜਚੋਲ ਕਰੋ

ਗਿੱਪੀ ਗਰੇਵਾਲ ਨੇ ਜਿੰਮ `ਚ ਵਰਕਆਊਟ ਕਰਦੇ ਸ਼ੇਅਰ ਕੀਤਾ ਵੀਡੀਓ, ਫ਼ਿਲਮ ਦੀ ਟੀਮ ਦਾ ਉਡਾਇਆ ਖੂਬ ਮਜ਼ਾਕ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

Carry On Jatta 3: ਗਿੱਪੀ ਗਰੇਵਾਲ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਫ਼ਿਲਮ ਦੀ ਸਟਾਰ ਕਾਸਟ ਜਿੰਮ `ਚ ਵਰਕਆਊਟ ਕਰਦੇ ਨਜ਼ਰ ਆ ਰਹੀ ਹੈ। ਵੀਡੀਓ `ਚ ਗਿੱਪੀ ਗਰੇਵਾਲ ਟਰੈੱਡਮਿਲ ਤੇ ਕਸਰਤ ਕਰਦੇ ਨਜ਼ਰ ਆ ਰਹੇ ਹਨ

Gippy Grewal Gym Video: `ਕੈਰੀ ਆਨ ਜੱਟਾ 3` ਭਾਵੇਂ ਅਗਲੇ ਸਾਲ ਯਾਨਿ 2023 `ਚ ਰਿਲੀਜ਼ ਹੋਣ ਜਾ ਰਹੀ ਹੈ, ਪਰ ਰਿਲੀਜ਼ ਤੋਂ ਪਹਿਲਾਂ ਹੀ ਫ਼ਿਲਮ ਤੇ ਫ਼ਿਲਮ ਦੇ ਕਲਾਕਾਰ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਫ਼ਿਲਮ ਦੇ ਸੈੱਟ ਤੋਂ ਗਿੱਪੀ ਗਰੇਵਾਲ ਤੇ ਉਨ੍ਹਾਂ ਦੇ ਸਹਿ ਕਲਾਕਾਰ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ, ਇਹ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਹੁੰਦੇ ਹੀ ਛਾ ਜਾਂਦੇ ਹਨ। 

ਗਿੱਪੀ ਗਰੇਵਾਲ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਫ਼ਿਲਮ ਦੀ ਸਟਾਰ ਕਾਸਟ ਜਿੰਮ `ਚ ਵਰਕਆਊਟ ਕਰਦੇ ਨਜ਼ਰ ਆ ਰਹੀ ਹੈ। ਵੀਡੀਓ `ਚ ਗਿੱਪੀ ਗਰੇਵਾਲ ਟਰੈੱਡਮਿਲ ਤੇ ਕਸਰਤ ਕਰਦੇ ਨਜ਼ਰ ਆ ਰਹੇ ਹਨ ਤੇ ਨਾਲ ਹੀ ਵੀਡੀਓ ਬਣਾ ਰਹੇ ਹਨ। ਉਨ੍ਹਾਂ ਦੇ ਨਾਲ ਬਿਨੂੰ ਢਿੱਲੋਂ ਵੀ ਟਰੈਡਮਿਲ ਚਲਾ ਰਹੇ ਹਨ। ਵੀਡੀਓ `ਚ ਗਿੱਪੀ ਗਰੇਵਾਲ ਸਭ ਦਾ ਖੂਬ ਮਜ਼ਾਕ ਉਡਾਉਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਦੇਖ ਤੁਹਾਡਾ ਹਾਸਾ ਨਹੀਂ ਰੁਕੇਗਾ। ਦੇਖੋ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਵੀਡੀਓ `ਚ ਗਿੱਪੀ ਗਰੇਵਾਲ ਦਿਖਾ ਰਹੇ ਹਨ ਕਿ ਕਿਵੇਂ ਉਹ ਤੇ ਉਨ੍ਹਾਂ ਦੀ ਫ਼ਿਲਮ ਦੀ ਟੀਮ ਜਿੰਮ `ਚ ਇਕੱਠੇ ਕਸਰਤ ਕਰ ਰਹੇ ਹਨ। ਇਸ ਦੌਰਾਨ ਵੀਡੀਓ `ਚ ਬਿਨੂੰ ਢਿੱਲੋਂ, ਸੋਨਮ ਬਾਜਵਾ, ਸਮੀਪ ਕੰਗ, ਕਰਮਜੀਤ ਅਨਮੋਲ ਤੇ ਨਰੇਸ਼ ਕਥੂਰੀਆ ਨਜ਼ਰ ਆ ਰਹੇ ਹਨ। ਵੀਡੀਓ `ਚ ਗਿੱਪੀ ਸਭ ਤੋਂ ਜ਼ਿਆਦਾ ਕਰਮਜੀਤ ਅਨਮੋਲ ਦੀ ਖਿਚਾਈ ਕਰਦੇ ਨਜ਼ਰ ਆ ਰਹੇ ਹਨ।

ਕਾਬਿਲੇਗ਼ੌਰ ਹੈ ਕਿ `ਕੈਰੀ ਆਨ ਜੱਟਾ 3` 29 ਜੂਨ 2023 ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਨੂੰ ਹਿੰਦੀ, ਤਾਮਿਲ, ਤੇਲਗੂ ਸਣੇ ਹੋਰ ਕਈ ਭਾਰਤੀ ਭਾਸ਼ਾਵਾਂ `ਚ ਡੱਬ ਕਰਨ ਦਾ ਐਲਾਨ ਵੀ ਕੀਤਾ ਜਾ ਚੁੱਕਿਆ ਹੈ। ਫ਼ਿਲਮ ਦੀ ਸ਼ੂਟਿੰਗ ਲੰਡਨ `ਚ ਚੱਲ ਰਹੀ ਹੈ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget