ਪੜਚੋਲ ਕਰੋ

ਸ਼ਿੰਦਾ ਗਰੇਵਾਲ ਨਾਲ ਮਸਤੀ ਕਰਦੇ ਨਜ਼ਰ ਆਏ ਬਿਨੂੰ ਢਿੱਲੋਂ, `ਕੈਰੀ ਆਨ ਜੱਟਾ 3` ਦੇ ਸੈੱਟ `ਤੇ ਬਣਾਈ ਵੀਡੀਓ

Binnu Dhillon Shinda Grewal: ਵੀਡੀਓ `ਚ ਬਿਨੂੰ ਢਿੱਲੋਂ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਨਾਲ ਨਜ਼ਰ ਆ ਰਹੇ ਹਨ। ਵੀਡੀਓ ਬਿਨੂੰ ਢਿੱਲੋਂ ਖੁਦ ਬਣਾ ਰਹੇ ਹਨ। ਇਸ ਦੌਰਾਨ ਸ਼ਿੰਦਾ ਉਨ੍ਹਾਂ ਦੇ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ

Carry On Jatta 3: `ਕੈਰੀ ਆਨ ਜੱਟਾ 3` ਦੀ ਸ਼ੂਟਿੰਗ ਲੰਡਨ `ਚ ਚੱਲ ਰਹੀ ਹੈ। ਸ਼ੂਟਿੰਗ ਦਾ ਅੱਜ 6ਵਾਂ ਦਿਨ ਹੈ। ਫ਼ਿਲਮ ਦੀ ਸਟਾਰ ਕਾਸਟ ਸ਼ੂਟਿੰਗ ਕਰਨ ਦੇ ਨਾਲ ਨਾਲ ਇੱਕ ਦੂਜੇ ਨਾਲ ਖੂਬ ਮਸਤੀ ਵੀ ਕਰਦੀ ਰਹਿੰਦੀ ਹੈ। ਇਸ ਦੌਰਾਨ `ਕੈਰੀ ਆਨ ਜੱਟਾ` ਫ਼ਿਲਮ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਵੀਡੀਓ `ਚ ਬਿਨੂੰ ਢਿੱਲੋਂ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਨਾਲ ਨਜ਼ਰ ਆ ਰਹੇ ਹਨ। ਵੀਡੀਓ ਬਿਨੂੰ ਢਿੱਲੋਂ ਖੁਦ ਬਣਾ ਰਹੇ ਹਨ। ਇਸ ਦੌਰਾਨ ਸ਼ਿੰਦਾ ਉਨ੍ਹਾਂ ਦੇ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ। ਦੇਖੋ ਵੀਡੀਓ:

View this post on Instagram
 
A post shared by Carry On Jatta (@carryonjattamovie)

ਬਿਨੂੰ ਸ਼ਿੰਦੇ ਤੋਂ ਪੁੱਛਦੇ ਹਨ ਕਿ "ਸ਼ਿੰਦੇ ਪੈਕਅੱਪ ਹੋ ਗਿਆ? (ਪੈਕਅੱਪ ਦਾ ਮਤਲਬ ਸ਼ੂਟਿੰਗ ਖਤਮ)" ਇਸ ਤੇ ਸ਼ਿੰਦਾ ਨੇ ਕਿਹਾ "ਹਾਂਜੀ ਹੋ ਗਿਆ।" ਇਸ ਤੋਂ ਬਾਅਦ ਬਿਨੂੰ ਕੈਮਰਾ ਥੋੜ੍ਹਾ ਘੁਮਾਉਂਦੇ ਹਨ ਤਾਂ ਨਾਲ ਹੀ ਗਿੱਪੀ ਗਰੇਵਾਲ ਕੁਰਸੀ ਤੇ ਬੈਠੇ ਨਜ਼ਰ ਆਉਂਦੇ ਹਨ। ਇਸ ਦੇ ਨਾਲ ਨਾਲ ਫ਼ਿਲਮ ਦੀ ਸਟਾਰ ਕਾਸਟ ਵੀ ਸ਼ੂਟਿੰਗ ਖਤਮ ਕਰਕੇ ਘਰ ਜਾਣ ਲਈ ਤਿਆਰ ਦਿਖਾਈ ਦੇ ਰਹੀ ਹੈ।

ਕਾਬਿਲੇਗ਼ੌਰ ਹੈ ਕਿ `ਕੈਰੀ ਆਨ ਜੱਟਾ 3` 29 ਜੂਨ 2023 ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਵੇਗੀ। ਫ਼ਿਲਮ ਦੀ ਸ਼ੂਟਿੰਗ ਲੰਡਨ `ਚ ਚੱਲ ਰਹੀ ਹੈ। ਫ਼ਿਲਮ `ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ, ਗੁਰਪ੍ਰੀਤ ਘੁੱਗੀ ਤੇ ਸ਼ਿੰਦਾ ਗਰੇਵਾਲ ਮੁੱਖ ਕਿਰਦਾਰਾਂ `ਚ ਨਜ਼ਰ ਆਉਣ ਵਾਲੇ ਹਨ।    

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget