ਪੜਚੋਲ ਕਰੋ

100 ਕਰੋੜ ਤੋਂ ਬੱਸ ਥੋੜੀ ਜਿਹੀ ਦੂਰ ਹੈ 'ਕੈਰੀ ਆਨ ਜੱਟਾ 3', ਵੀਡੀਓ 'ਚ ਦੇਖੋ ਕਿਵੇਂ ਜਸ਼ਨ ਮਨਾ ਰਹੇ ਗਿੱਪੀ-ਸੋਨਮ

Carry On Jatta 3: ਇਸ ਦੇ ਨਾਲ ਹੀ 'ਕੈਰੀ...' 100 ਕਰੋੜ ਦੀ ਕਮਾਈ ਕਰਨ ਵਾਲੀ ਪੰਜਾਬੀ ਇੰਡਸਟਰੀ ਦੀ ਪਹਿਲੀ ਫਿਲਮ ਬਣ ਜਾਵੇਗੀ। ਗਿੱਪੀ ਗਰੇਵਾਲ ਨੇ ਫਿਲਮ ਦੇ ਤਾਜ਼ਾ ਬਾਕਸ ਆਫਿਸ ਕਲੈਕਸ਼ਨ ਦੀ ਰਿਪੋਰਟ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ

ਅਮੈਲੀਆ ਪੰਜਾਬੀ ਦੀ ਰਿਪੋਰਟ

Carry On Jatta 3 Box Office Collection: 'ਕੈਰੀ ਆਨ ਜੱਟਾ 3' ਸਫਲਤਾਪੂਰਵਕ ਸਿਨੇਮਾਘਰਾਂ 'ਚ ਪ੍ਰਦਰਸ਼ਨ ਕਰ ਰਹੀ ਹੈ। ਇਹ ਫਿਲਮ ਜਲਦ ਹੀ ਇਤਿਹਾਸ ਰਚਣ ਜਾ ਰਹੀ ਹੈ। ਫਿਲਮ 100 ਕਰੋੜ ਦੇ ਅੰਕੜੇ ਤੋਂ ਬੱਸ ਥੋੜਾ ਜਿਹਾ ਹੀ ਦੂਰ ਹੈ। ਕੈਰੀ ਆਨ ਜੱਟਾ 3 ਨੇ ਪੂਰੀ ਦੁਨੀਆ 'ਚ 98 53 ਲੱਖ ਦੀ ਕਮਾਈ ਕਰ ਲਈ ਹੈ। ਜੀ ਹਾਂ, ਇਸ ਦਾ ਮਤਲਬ ਇਹ ਹੈ ਕਿ ਫਿਲਮ ਨੂੰ 100 ਕਰੋੜ ਦੀ ਕਮਾਈ ਕਰਨ ਲਈ ਮਹਿਜ਼ ਡੇਢ ਕਰੋੜ ਦੀ ਲੋੜ ਹੈ। ਯਾਨਿ ਕਿ ਜਲਦ ਹੀ ਫਿਲਮ 100 ਕਰੋੜ ਦਾ ਅੰਕੜਾ ਛੂਹਣ ਜਾ ਰਹੀ ਹੈ।  

ਇਹ ਵੀ ਪੜ੍ਹੋ: 'ਬਿੱਗ ਬੌਸ ਓਟੀਟੀ 2' 'ਚ ਧਰੁਵ ਰਾਠੀ ਦੀ ਐਂਟਰੀ! ਯੂਟਿਊਬਰ ਦੀ ਜ਼ਬਰਦਸਤ ਫੈਨ ਫਾਲੋੋਇੰਗ ਨਾਲ ਮਿਲੇਗਾ ਸ਼ੋਅ ਨੂੰ ਫਾਇਦਾ?

ਇਸ ਦੇ ਨਾਲ ਹੀ 'ਕੈਰੀ...' 100 ਕਰੋੜ ਦੀ ਕਮਾਈ ਕਰਨ ਵਾਲੀ ਪੰਜਾਬੀ ਇੰਡਸਟਰੀ ਦੀ ਪਹਿਲੀ ਫਿਲਮ ਬਣ ਜਾਵੇਗੀ। ਦੱਸ ਦਈਏ ਕਿ ਗਿੱਪੀ ਗਰੇਵਾਲ ਨੇ ਫਿਲਮ ਦੇ ਤਾਜ਼ਾ ਬਾਕਸ ਆਫਿਸ ਕਲੈਕਸ਼ਨ ਦੀ ਰਿਪੋਰਟ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਦੇਖੋ ਇਹ ਪੋਸਟ:


100 ਕਰੋੜ ਤੋਂ ਬੱਸ ਥੋੜੀ ਜਿਹੀ ਦੂਰ ਹੈ 'ਕੈਰੀ ਆਨ ਜੱਟਾ 3', ਵੀਡੀਓ 'ਚ ਦੇਖੋ ਕਿਵੇਂ ਜਸ਼ਨ ਮਨਾ ਰਹੇ ਗਿੱਪੀ-ਸੋਨਮ

ਇਸ ਦੇ ਨਾਲ ਨਾਲ ਜਿਵੇਂ ਹੀ ਫਿਲਮ 98 ਕਰੋੜ ਤੱਕ ਪੁੱਜੀ ਤਾਂ ਫਿਲਮ ਦੀ ਟੀਮ ਨੇ ਇਸ ਦਾ ਜ਼ੋਰਦਾਰ ਜਸ਼ਨ ਮਨਾਇਆ। ਇਸ ਦੀ ਇੱਕ ਵੀਡੀਓ ਸੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਵੀਡੀਓ 'ਚ ਫਿਲਮ ਦੀ ਪੂਰੀ ਟੀਮ ਕੇਕ ਕੱਟਦੇ ਨਜ਼ਰ ਆ ਰਹੀ ਹੈ। ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Jaswinder Bhalla (@jaswinderbhalla)

ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋਈ ਸੀ। ਇਸ ਫਿਲਮ ਨੇ ਰਿਲੀਜ਼ ਹੁੰਦੇ ਸਾਰ ਹੀ ਕਈ ਰਿਕਾਰਡ ਬਣਾਏ। ਫਿਲਮ ;ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਹਨ। ਫਿਲਮ ਨੂੰ ਕਾਮੇਡੀ ਕਿੰਗ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ।

ਇਹ ਵੀ ਪੜ੍ਹੋ: ਮੀਨਾ ਕੁਮਾਰੀ ਦੀ ਬਾਇਓਪਿਕ 'ਤੇ ਬੇਟੇ ਤਾਜਦਾਰ ਅਮਰੋਹੀ ਦੀ ਚੇਤਾਵਨੀ, ਕਿਹਾ- 'ਕ੍ਰਿਤੀ ਸੇਨਨ ਨੂੰ ਇਸ ਤੋਂ ਬਚਣਾ ਚਾਹੀਦਾ'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget