ਪੜਚੋਲ ਕਰੋ

Carry On Jatta 3: 'ਕੈਰੀ ਆਨ ਜੱਟਾ 3' ਦਾ ਮਜ਼ੇਦਾਰ ਟਰੇਲਰ ਰਿਲੀਜ਼, ਸੋਨਮ ਦੀ ਮਾਸੂਮੀਅਤ ਤੇ ਗਿੱਪੀ, ਭੱਲਾ ਦੀ ਕਾਮੇਡੀ ਜਿੱਤੇਗੀ ਦਿਲ

Carry On Jatta Trailer: 'ਕੈਰੀ ਆਨ ਜੱਟਾ 3' ਦਾ ਮਜ਼ੇਦਾਰ ਟਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਟਰੇਲਰ ਦੇਖਣ ਤੋਂ ਬਾਅਦ ਦਰਸ਼ਕ ਕਾਫੀ ਐਕਸਾਇਟਡ ਹਨ। ਫੈਨਜ਼ ਨੇ ਕਿਹਾ ਕਿ ਫਿਲਮ ਰਿਲੀਜ਼ ਹੋਣ ਤੱਕ ਉਡੀਕ ਨਹੀਂ ਕਰ ਸਕਦੇ।

Carry On Jatta Trailer Out Now: ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਅਤੇ ਜਸਵਿੰਦਰ ਭੱਲਾ ਸਟਾਰਰ ਫਿਲਮ 'ਕੈਰੀ ਆਨ ਜੱਟਾ 3' ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ। ਦੱਸ ਦੇਈਏ ਕਿ ਇਸ ਫਿਲਮ ਦੇ ਪਹਿਲੇ ਅਤੇ ਦੂਜੇ ਭਾਗ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਹੁਣ ਇਸਦਾ ਤੀਜਾ ਭਾਗ ਦਰਸ਼ਕਾਂ ਦਾ ਮਨੋਰੰਜਨ ਕਰੇਗਾ। ਦੱਸ ਦੇਈਏ ਕਿ ਵਿਸਾਖੀ ਮੌਕੇ ਕੈਰੀ ਆਨ ਜੱਟਾ 3 ਦਾ ਟਰੇਲਰ ਫਾਈਨਲੀ ਰਿਲੀਜ਼ ਹੋ ਗਿਆ ਹੈ। ਇਸ ਟਰੇਲਰ ਦੀ ਸਭ ਤੋਂ ਖਾਸ ਗੱਲ ਇਹ ਸੀ ਕਿ ਇਸ ਨੂੰ ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਨੇ ਲੌਂਚ ਕੀਤਾ।

ਇਹ ਵੀ ਪੜ੍ਹੋ: ਸਿੰਮੀ ਚਾਹਲ ਦਾ ਕੇਂਦਰ 'ਤੇ ਤਿੱਖਾ ਹਮਲਾ, 'ਇੱਕ ਪਾਸੇ ਨਵੀਂ ਸੰਸਦ ਦਾ ਉਦਘਾਟਨ ਹੋ ਰਿਹਾ ਸੀ, ਦੂਜੇ ਪਾਸੇ ਪਹਿਲਾਵਾਨਾਂ ਨਾਲ ਧੱਕਾ'

ਗਿੱਪੀ ਗਰੇਵਾਲ ਨੇ ਫਿਲਮ ਦਾ ਟਰੇਲਰ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਹੈ। ਦੇਖੋ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਦੇਖੋ ਪੂਰਾ ਟਰੇਲਰ: 

ਫਿਲਮ ਦੀ ਸਟਾਰ ਕਾਸਟ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਸੋਨਮ ਬਾਜਵਾ, ਗਿੱਪੀ ਗਰੇਵਾਲ, ਜਸਵਿੰਦਰ ਭੱਲਾ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ, ਸ਼ਿੰਦਾ ਗਰੇਵਾਲ ਤੇ ਨਾਸਿਰ ਚਨਿਓਟੀ ਮੁੱਖ ਕਿਰਦਾਰਾਂ 'ਚ ਨਜ਼ਰ ਆ ਰਹੇ ਹਨ। ਭੱਲਾ ਹਮੇਸ਼ਾ ਦੀ ਤਰ੍ਹਾਂ ਐਡਵੋਕੇਟ ਢਿੱਲੋਂ ਅਵਤਾਰ 'ਚ ਸਭ ਦਾ ਦਿਲ ਜਿੱਤ ਰਹੇ ਹਨ। ਕਾਬਿਲੇਗ਼ੌਰ ਹੈ ਕਿ ਇਹ ਫਿਲਮ 29 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਫਿਲਮ ਕੈਰੀ ਆਨ ਜੱਟਾ 3 ਦੇ ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਇਹ ਪੰਜਾਬੀ ਸਿਨੇਮਾ ਦੀ ਅਜਿਹੀ ਫਿਲਮ ਹੈ, ਜਿਸ ਨੂੰ ਤਾਮਿਲ ਤੇ ਤੇਲਗੂ ਭਾਸ਼ਾਵਾਂ 'ਚ ਵੀ ਡੱਬ ਕੀਤਾ ਜਾਵੇਗਾ। ਕਿਉਂਕਿ 'ਕੈਰੀ ਆਨ ਜੱਟਾ' (2012) ਦੇ ਪਹਿਲੇ ਭਾਗ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪੂਰੇ ਦੇਸ਼ 'ਚ ਫਿਲਮ ਨੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਸੀ। ਸਾਊਥ ਸਿਨੇਮਾ 'ਚ ਤਾਂ ਇਸ ਫਿਲਮ ਦਾ ਰੀਮੇਕ ਵੀ ਬਣਾਇਆ ਗਿਆ ਸੀ। ਹੁਣ ਇਸ ਫਿਲਮ ਦਾ ਤੀਜਾ ਭਾਗ ਕਿਵੇਂ ਦਰਸ਼ਕਾਂ ਨੂੰ ਆਪਣਾ ਮੁਰੀਦ ਬਣਾਉਦਾ ਹੈ ਇਹ ਦੇਖਣਾ ਬੇਹੱਦ ਮਜ਼ੇਦਾਰ ਸਾਬਿਤ ਹੋਵੇਗਾ। 

ਇਹ ਵੀ ਪੜ੍ਹੋ: ਹਾਲੀਵੁੱਡ ਦੀਆਂ ਇਨ੍ਹਾਂ 7 ਧਮਾਕੇਦਾਰ ਐਕਸ਼ਨ ਫਿਲਮਾਂ ਦਾ ਘਰ ਬੈਠੇ ਲਓ ਮਜ਼ਾ, ਇਸ ਓਟੀਟੀ ਪਲੇਟਫਾਰਮ 'ਤੇ ਮੁਫਤ ਦੇਖੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget