ਪੜਚੋਲ ਕਰੋ

Carry On Jatta 3: ਇੰਤਜ਼ਾਰ ਖਤਮ! 'ਕੈਰੀ ਆਨ ਜੱਟਾ 3' ਦਾ ਪਹਿਲਾ ਪੋਸਟਰ ਇਸ ਦਿਨ ਹੋਵੇਗਾ ਰਿਲੀਜ਼, ਗਿੱਪੀ ਗਰੇਵਾਲ ਨੇ ਦਿੱਤੀ ਜਾਣਕਾਰੀ

Carry On Jatta 3 Poster: ਗਿੱਪੀ ਗਰੇਵਾਲ ਤੇ ਬਿਨੂੰ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ 'ਕੈਰੀ ਆਨ ਜੱਟਾ 3' ਦਾ ਫਰਸਟ ਲੁੱਕ ਪੋਸਟਰ 24 ਜਨਵਰੀ ਨੂੰ ਰਿਲੀਜ਼ ਹੋ ਰਿਹਾ ਹੈ

Carry On Jatta 3 First Look Poster: ਪੰਜਾਬੀ ਸਿਨੇਮਾ ਦੀ ਇਤਿਹਾਸਕ ਫਿਲਮ 'ਕੈਰੀ ਆਨ ਜੱਟਾ' ਦਾ ਤੀਜਾ ਭਾਗ ਇਸੇ ਸਾਲ 29 ਜੂਨ ਨੂੰ ਰਿਲੀਜ਼ ਹੋਣ ਰਿਹਾ ਹੈ। 'ਕੈਰੀ ਆਨ ਜੱਟਾ 3' ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ। ਹੁਣ ਇਸ ਫਿਲਮ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਪੰਜਾਬੀ ਸਿਨੇਮਾ ਦੇ ਦੀਵਾਨੇ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਤੁਨੀਸ਼ਾ ਸ਼ਰਮਾ ਖੁਦਕੁਸ਼ੀ ਕੇਸ 'ਚ ਮੁਲਜ਼ਮ ਸ਼ੀਜ਼ਾਨ ਖਾਨ ਦੀ ਭੈਣ ਹਸਪਤਾਲ ਦਾਖਲ, ਮਾਂ ਨੇ ਕਿਹਾ- ਸਾਡਾ ਗੁਨਾਹ ਕੀ ਹੈ?

ਗਿੱਪੀ ਗਰੇਵਾਲ ਤੇ ਬਿਨੂੰ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ 'ਕੈਰੀ ਆਨ ਜੱਟਾ 3' ਦਾ ਫਰਸਟ ਲੁੱਕ ਪੋਸਟਰ ਕੱਲ੍ਹ ਯਾਨਿ 24 ਜਨਵਰੀ ਨੂੰ ਰਿਲੀਜ਼ ਹੋ ਰਿਹਾ ਹੈ। ਵੀਡੀਓ 'ਚ ਗਿੱਪੀ ਗਰੇਵਾਲ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ 24 ਜਨਵਰੀ ਦੀ ਸਵੇਰ 9 ਵਜੇ ਫਿਲਮ ਦਾ ਪਹਿਲਾ ਪੋਸਟਰ ਰਿਲੀਜ਼ ਹੋ ਜਾਵੇਗਾ। ਇਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਸਕੇਗਾ ਕਿ ਫਿਲਮ ਕਿਸ ਕਲਾਕਾਰ ਦੀ ਲੁੱਕ ਕਿਹੋ ਜਿਹੀ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Binnu Dhillon (@binnudhillons)

ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ' 2012 'ਚ ਆਈ ਸੀ। ਇਹ ਫਿਲਮ ਪੰਜਾਬੀ ਸਿਨੇਮਾ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਪਹਿਲੀ ਫਿਲਮ ਸੀ। ਇਸ ਤੋਂ ਬਾਅਦ 2018 'ਚ 'ਕੈਰੀ ਆਨ ਜੱਟਾ 2' ਰਿਲੀਜ਼ ਹੋਈ ਸੀ। ਹੁਣ 5 ਸਾਲਾਂ ਬਾਅਦ 'ਕੈਰੀ ਆਨ ਜੱਟਾ 3' ਰਿਲੀਜ਼ ਹੋਣ ਜਾ ਰਹੀ ਹੈ। ਲੋਕਾਂ ਵਿੱਚ ਇਸ ਫਿਲਮ ਨੂੰ ਲੈਕੇ ਭਾਰੀ ਉਤਸ਼ਾਹ ਹੈ। ਸਟਾਰਕਾਸਟ ਦੀ ਗੱਲ ਕੀਤੀ ਜਾਏ ਤਾਂ ਇਸ ਫਿਲਮ 'ਚ ਸੋਨਮ ਬਾਜਵਾ, ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਜਸਵਿੰਦਰ ਭੱਲਾ ਸਮੇਤ ਹੋਰ ਕਈ ਕਲਾਕਾਰ ਤੁਹਾਡਾ ਮਨੋਰੰਜਨ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ 'ਕੈਰੀ ਆਨ ਜੱਟਾ 3' ਅਜਿਹੀ ਪਹਿਲੀ ਪੰਜਾਬੀ ਫਿਲਮ ਹੋਵੇਗੀ, ਜਿਸ ਦੀ ਡਬਿੰਗ ਹਿੰਦੀ, ਤਾਮਿਲ ਤੇ ਤੇਲਗੂ ਭਾਸ਼ਾਵਾਂ ਵਿੱਚ ਹੋਵੇਗੀ।

ਇਹ ਵੀ ਪੜ੍ਹੋ: ਸੁਨੀਲ ਗਰੋਵਰ ਨੇ ਸੜਕ ਕਿਨਾਰੇ ਵੇਚੀਆਂ ਸਬਜ਼ੀਆਂ, ਤਸਵੀਰਾਂ ਹੋਈਆਂ ਵਾਇਰਲ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget