ਪੜਚੋਲ ਕਰੋ

ਕੈਰੀਮਿਨਾਤੀ ਨੇ ਇਸ ਡਰ ਤੋਂ ਛੱਡ ਦਿੱਤੀ ਸੀ 12ਵੀਂ ਦੀ ਪ੍ਰੀਖਿਆ, ਜਾਣੋ ਕੀ ਸੀ ਉਸ ਦੇ ਪਿਤਾ ਦਾ ਰਿਐਕਸ਼ਨ

ਮਸ਼ਹੂਰ ਯੂਟਿਊਬਰ ਕੈਰੀਮਿਨਾਤੀ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹਨ। ਉਨ੍ਹਾਂ ਦੀ ਵੀਡੀਓ ਯੂਟਿਊਬ ਵਰਸਿਜ਼ ਟਿੱਕ ਟੌਕ ਤੋਂ ਬਾਅਦ ਉਹ ਚਰਚਾ 'ਚ ਆਏ ਸਨ।

ਚੰਡੀਗੜ੍ਹ: ਮਸ਼ਹੂਰ ਯੂਟਿਊਬਰ ਕੈਰੀਮਿਨਾਤੀ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹਨ। ਉਨ੍ਹਾਂ ਦੀ ਵੀਡੀਓ ਯੂਟਿਊਬ ਵਰਸਿਜ਼ ਟਿੱਕ ਟੌਕ ਤੋਂ ਬਾਅਦ ਉਹ ਚਰਚਾ 'ਚ ਆਏ ਸਨ। ਇਸ ਵੀਡੀਓ ਰਾਹੀਂ ਉਨ੍ਹਾਂ ਬਹੁਤ ਸਾਰੇ ਟਿੱਕ ਟੌਕਰਜ਼ ਨੂੰ ਰੋਸਟ ਕੀਤਾ ਸੀ। ਹਾਲਾਂਕਿ ਯੂਟਿਊਬ ਨੇ ਕੈਰੀਮਿਨਾਤੀ ਦੇ ਇਸ ਵੀਡੀਓ ਨੂੰ ਆਪਣੇ ਪਲੇਟਫਾਰਮ ਤੋਂ ਹੱਟਾ ਦਿੱਤਾ ਸੀ। ਇਸ ਤੋਂ ਬਾਅਦ ਕੈਰੀ ਨੇ ਹੁਣ ਇੱਕ ਹੋਰ ਵੀਡੀਓ ਰਾਹੀਂ ਟਿੱਕਟੌਕਰਜ਼ ਨੂੰ ਰੋਸਟ ਕਰਨ ਵਾਲੀ ਵੀਡੀਓ ਬਣਾਈ ਹੈ। ਇਸ ਦਾ ਨਾਮ ਹੈ 'Yalgaar'। ਇਹ ਵੀਡੀਓ ਪਿਛਲੇ ਪੰਜ ਦਿਨਾਂ ਤੋਂ ਨਿਰੰਤਰ ਯੂਟਿਊਬ ਦੇ ਟੌਪ ਟ੍ਰੈਂਡਿੰਗ 'ਚ ਬਣਿਆ ਹੋਇਆ ਹੈ। ਵੀਡੀਓ ਨੂੰ ਪੰਜ ਦਿਨਾਂ ਦੇ ਅੰਦਰ 80 ਮਿਲੀਅਨ ਵਿਊਜ਼ ਮਿਲ ਗਏ ਹਨ। ਹਾਲਾਂਕਿ ਕੈਰੀ ਦੀ ਵੀਡੀਓ 'ਤੇ ਕੌਨਟੈਂਟ ਕੌਪੀ ਦਾ ਦੋਸ਼ ਵੀ ਲਾਇਆ ਗਿਆ ਹੈ। ਇਹ ਦਾਅਵਾ ਇਕ ਹੋਰ ਯੂਟਿਊਬਰ- ਕਾਮੇਡੀਅਨ ਕੁਨਾਲ ਕਾਮਰਾ ਵੱਲੋਂ ਕੀਤਾ ਗਿਆ ਹੈ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਅੱਜ ਕੈਰੀ ਜਿਨ੍ਹਾਂ ਖੁੱਲ੍ਹ ਕਿ ਲੋਕਾਂ ਸਾਹਮਣੇ ਆ ਰਹੇ ਹਨ ਉਹ ਹਮੇਸ਼ਾਂ ਤੋਂ ਇਸ ਤਰ੍ਹਾਂ ਦੇ ਨਹੀਂ ਸਨ।ਇੱਕ ਸਮਾਂ ਐਸਾ ਵੀ ਸੀ ਜਦੋਂ ਕੈਰੀ ਨੇ ਡਰ ਨਾਲ ਆਪਣੀ 12ਵੀਂ ਦੀ ਪ੍ਰੀਖਿਆ ਛੱਡ ਦਿੱਤੀ ਸੀ। ਦਰਅਸਲ, ਕੈਰੀ ਜਦੋਂ 12ਵੀਂ ਕਲਾਸ 'ਚ ਤਾਂ ਉਹ ਸਾਰਾ ਸਮੇਂ ਯੂਟਿਊਬ ਵੀਡੀਓਜ਼ ਬਣਾਉਣ 'ਚ ਲਗਾ ਦਿੰਦੇ ਸਨ ਅਤੇ ਬਿੱਲਕੁਲ ਵੀ ਪੜਾਈ ਨਹੀਂ ਕਰਦੇ ਸਨ। ਇਸ ਲਈ ਫੇਲ੍ਹ ਨਾ ਹੋਣ ਦੇ ਡਰ ਤੋਂ ਉਨ੍ਹਾਂ ਆਪਣੀ 12ਵੀਂ ਦੀ ਪ੍ਰੀਖਿਆ ਹੀ ਛੱਡ ਦਿੱਤੀ ਸੀ। ਕੈਰੀ ਨੇ ਇਕੋਨੋਮਿਕਸ ਦੇ ਪੇਪਰ ਤੋਂ ਠੀਕ ਇੱਕ ਦਿਨ ਪਹਿਲਾਂ ਆਪਣੇ ਪਿਤਾ ਨਾਲ ਗੱਲ ਕੀਤੀ ਤੇ ਕਿਹਾ ਕਿ ਉਹ ਪੇਪਰ ਨਹੀਂ ਦੇਣ ਚਾਹੁੰਦਾ, ਇਸ ਤੇ ਉਸਦੇ ਪਿਤਾ ਦਾ ਜੋ ਰਿਐਕਸ਼ਨ ਸੀ ਉਹ ਸ਼ਾਇਦ ਕੈਰੀ ਨੇ ਵੀ ਨਹੀਂ ਸੋਚਿਆ ਹੋਣਾ। ਉਸ ਦੇ ਪਿਤਾ ਨੇ ਕਿਹਾ ਠੀਕ ਹੈ ਜੇਕਰ ਤੇਰਾ ਮਨ ਨਹੀਂ ਤਾਂ ਮੈਂ ਤੇਰੇ ਤੇ ਜ਼ੋਰ ਨਹੀਂ ਪਾਵਾਂਗਾ ਪਰ ਤੂੰ ਆਪਣੇ ਪੈਸ਼ਨ (ਜਨੂੰਨ) ਨੂੰ ਫੋਲੋ ਕਰ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਇਸ ਤੋਂ ਬਾਅਦ ਕੈਰੀ ਨੇ ਫਿਰ ਅੱਗਲੇ ਸਾਲ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਅਤੇ ਲਗਾਤਾਰ ਯੂਟਿਊਬ ਤੇ ਵੀ ਕੰਮ ਕਰਦੇ ਰਹੇ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget