ਸੁਸਾਂਤ ਸਿੰਘ ਖੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਰਿਆ ਚਕ੍ਰਵਰਤੀ ਤੇ ਕੇਸ ਦਰਜ
ਏਬੀਪੀ ਸਾਂਝਾ | 28 Jul 2020 05:54 PM (IST)
ਸੁਸ਼ਾਂਤ ਸਿੰਘ ਰਾਜਪੂਤ ਦੇ ਖੁਦਕੁਸ਼ੀ ਮਾਮਲੇ 'ਚ ਇੱਕ ਨਵਾਂ ਮੋੜ ਸਾਹਮਣੇ ਆ ਗਿਆ ਹੈ।ਸੁਸ਼ਾਂਤ ਸਿੰਘ ਦੇ ਪਿਤਾ ਨੇ ਸੁਸ਼ਾਂਤ ਦੀ ਦੋਸਤ ਰਿਆ ਚਕ੍ਰਵਰਤੀ ਦੇ ਖਿਲਾਫ ਮਾਮਲਾ ਦਰਜ ਕਰਵਿਆ ਹੈ।
ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੇ ਖੁਦਕੁਸ਼ੀ ਮਾਮਲੇ 'ਚ ਇੱਕ ਨਵਾਂ ਮੋੜ ਸਾਹਮਣੇ ਆ ਗਿਆ ਹੈ।ਸੁਸ਼ਾਂਤ ਸਿੰਘ ਦੇ ਪਿਤਾ ਨੇ ਸੁਸ਼ਾਂਤ ਦੀ ਦੋਸਤ ਰਿਆ ਚਕਰਵਰਤੀ ਦੇ ਖਿਲਾਫ ਮਾਮਲਾ ਦਰਜ ਕਰਵਿਆ ਹੈ।ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਨੇ 14 ਜੂਨ ਨੂੰ ਫਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ। ਰਿਆ ਚਕਰਵਰਤੀ ਤੇ ਸੁਸ਼ਾਂਤ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹਨ।ਸੁਸ਼ਾਂਤ ਸਿੰਘ ਦੇ ਪਿਤਾ ਨੇ ਪਟਨਾ ਦੇ ਰਾਜੀਵ ਨਗਰ ਥਾਣੇ 'ਚ ਇਹ ਕੇਸ ਦਰਜ ਕਰਵਾਇਆ ਹੈ।