ਪੜਚੋਲ ਕਰੋ
Advertisement
CBI Investigation in SSR Death Case:ਸੁਸ਼ਾਂਤ ਸਿੰਘ ਕੇਸ ਦੀ ਜਾਂਚ ਕਰਨ ਵਾਲੀ ਸੀਬੀਆਈ ਟੀਮ ਪਹੁੰਚੀ ਮੁੰਬਈ
CBI Investigation Team Arrives in Mumbai: ਸੁਸ਼ਾਂਤ ਸਿੰਘ ਕੇਸ ਦੀ ਜਾਂਚ ਕਰ ਵਾਲੀ ਸੀਬੀਆਈ ਟੀਮ ਮੁੰਬਈ ਪਹੁੰਚ ਗਈ ਹੈ
ਮੁੰਬਈ: ਸੁਸ਼ਾਂਤ ਸਿੰਘ ਕੇਸ ਦੀ ਜਾਂਚ ਕਰ ਵਾਲੀ ਸੀਬੀਆਈ ਟੀਮ ਮੁੰਬਈ ਪਹੁੰਚ ਗਈ ਹੈ।14 ਜੂਨ ਨੂੰ ਐਕਟਰ ਸੁਸ਼ਾਂਤ ਸਿੰਘ ਨੇ ਆਪਣੇ ਮੁੰਬਈ ਫਲੈਟ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ।ਲੰਬੇ ਸਮੇਂ ਤੋਂ ਸੁਸ਼ਾਂਤ ਸਿੰਘ ਦਾ ਪਰਿਵਾਰ ਅਤੇ ਕਰੀਬੀ ਲੋਕ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਸੀ।ਕੱਲ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਇਹ ਜਾਂਚ ਸੌਂਪ ਦਿੱਤੀ ਸੀ।ਇਸ ਲਈ ਅੱਜ ਸੀਬੀਆਈ ਟੀਮ ਮੁੰਬਈ ਪਹੁੰਚੀ ਹੈ ਜੋ ਇਸ ਪੂਰੇ ਮਾਮਲੇ ਦੀ ਤਫਤੀਸ਼ ਕਰੇਗੀ।
#WATCH Maharashtra: Central Bureau of Investigation (CBI) team that will probe #SushantSinghRajput case, arrives in Mumbai. pic.twitter.com/3Bixojqnj6
— ANI (@ANI) August 20, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਪੰਜਾਬ
ਪੰਜਾਬ
Advertisement