ਪੜਚੋਲ ਕਰੋ

ਸੁਸ਼ਾਂਤ ਸਿੰਘ ਕੇਸ ਦੀ ਹੋਵੇਗੀ ਹੁਣ CBI ਜਾਂਚ, ਕੇਂਦਰ ਸਰਕਾਰ ਦਿੱਤੇ ਆਦੇਸ਼

ਕੇਂਦਰ ਸਰਕਾਰ ਨੇ ਸੀਬੀਆਈ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ‘ਤੇ ਪ੍ਰਤੀਕ੍ਰਿਆ ਦਿੱਤੀ ਹੈ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੀਬੀਆਈ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ‘ਤੇ ਪ੍ਰਤੀਕ੍ਰਿਆ ਦਿੱਤੀ ਹੈ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਨਿਤੀਸ਼ ਕੁਮਾਰ ਨੇ ਕਿਹਾ, 
" ਕੇਂਦਰ ਸਰਕਾਰ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਵਲੋਂ ਪਟਨਾ ਵਿੱਚ ਦਰਜ ਕੇਸ ਦੀ ਸੀਬੀਆਈ ਜਾਂਚ ਕਰਾਉਣ ਦੀ ਸੂਬਾ ਸਰਕਾਰ ਦੀ ਸਿਫਾਰਸ਼ ਨੂੰ ਸਵੀਕਾਰ ਕਰ ਲਿਆ ਹੈ। ਇਸ ਲਈ ਕੇਂਦਰ ਸਰਕਾਰ ਦਾ ਧੰਨਵਾਦ। ਉਮੀਦ ਹੈ ਕਿ ਹੁਣ ਇਕ ਬਿਹਤਰ ਜਾਂਚ ਹੋ ਸਕਦੀ ਹੈ ਅਤੇ ਇਨਸਾਫ ਮਿਲ ਜਾਵੇਗਾ।  "
-
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਜਾਂਚ ਸੀਬੀਆਈ ਕੋਲ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਜਪੂਤ 14 ਜੂਨ ਨੂੰ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ। ਉਧਰ ਈਡੀ ਨੇ ਰੀਆ ਚ੍ਰਕਰਵਰਤੀ ਨੂੰ ਸਮੰਨ ਜਾਰੀ ਕਰ 7 ਅਗਸਤ ਨੂੰ ਪੇਛ ਹੋਣ ਲਈ ਕਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget