ਪੜਚੋਲ ਕਰੋ

Chal Jindiye: ਇੰਤਜ਼ਾਰ ਹੋਇਆ ਖਤਮ, ਇਸ ਦਿਨ ਓਟੀਟੀ 'ਤੇ ਰਿਲੀਜ਼ ਹੋਵੇਗੀ ਫਿਲਮ 'ਚੱਲ ਜਿੰਦੀਏ', ਨੋਟ ਕਰ ਲਓ ਤਰੀਕ

Chal Jindiye On OTT: ਫਿਲਮ 'ਚੱਲ ਜਿੰਦੀਏ' ਜੇ ਤੁਸੀਂ ਥੀਏਟਰ 'ਚ ਨਹੀਂ ਦੇਖੀ ਤਾਂ ਹੁਣ ਤੁਹਾਡੇ ਲਈ ਵਧੀਆ ਮੌਕਾ ਹੈ। ਕਿਉਂਕਿ ਇਹ ਫਿਲਮ ਓਟੀਟੀ 'ਤੇ ਜਲਦ ਰਿਲੀਜ਼ ਹੋਣ ਜਾ ਰਹੀ ਹੈ।

Chal Jindiye On OTT: ਨੀਰੂ ਬਾਜਵਾ ਲਈ ਸਾਲ 2023 ਬਹੁਤ ਵਧੀਆ ਰਿਹਾ ਹੈ। ਅਦਾਕਾਰਾ ਦੀਆਂ ਇਸ ਸਾਲ 2 ਫਿਲਮਾਂ ਰਿਲੀਜ਼ ਹੋਈਆਂ ਹਨ ਅਤੇ ਦੋਵੇਂ ਹੀ ਫਿਲਮਾਂ ਜ਼ਬਰਦਸਤ ਹਿੱਟ ਰਹੀਆਂ ਸੀ। ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ ਤੇ ਜੱਸ ਬਾਜਵਾ ਸਟਾਰਰ ਫਿਲਮ 'ਚੱਲ ਜਿੰਦੀਏ' ਜੇ ਤੁਸੀਂ ਥੀਏਟਰ 'ਚ ਨਹੀਂ ਦੇਖੀ ਤਾਂ ਹੁਣ ਤੁਹਾਡੇ ਲਈ ਵਧੀਆ ਮੌਕਾ ਹੈ। ਕਿਉਂਕਿ ਇਹ ਫਿਲਮ ਓਟੀਟੀ 'ਤੇ ਜਲਦ ਰਿਲੀਜ਼ ਹੋਣ ਜਾ ਰਹੀ ਹੈ। 

ਇਹ ਵੀ ਪੜ੍ਹੋ: ਚੌਥੀ ਵਾਰ ਪਿਤਾ ਬਣੇਗਾ ਵਨਰਾਜ! ਅਨੁਪਮਾ ਨੂੰ ਪ੍ਰੈਗਨੈਂਟ ਹੋਣ ਬਾਰੇ ਦੱਸੇਗੀ ਕਾਵਿਆ, ਸੀਰੀਅਲ 'ਚ ਆਵੇਗਾ ਨਵਾਂ ਟਵਿਸਟ

'ਚੱਲ ਜਿੰਦੀਏ' ਫਿਲਮ ਓਟੀਟੀ ਪਲੇਟਫਾਰਮ ਚੌਪਾਲ ਟੀਵੀ 'ਤੇ 9 ਜੂਨ ਤੋਂ ਸਟ੍ਰੀਮ ਕਰੇਗੀ। ਇਸ ਫਿਲਮ ਦੀ ਕਹਾਣੀ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਇਹੀ ਨਹੀਂ ਫਿਲਮ ਨੇ ਬਾਕਸ ਆਫਿਸ 'ਤੇ ਵੀ ਕਾਫੀ ਵਧੀਆ ਕਾਰੋਬਾਰ ਕੀਤਾ ਸੀ। 

View this post on Instagram
 
A post shared by CHAUPAL (@chaupaltv)

ਦੱਸ ਦਈਏ ਕਿ ਚੱਲ ਜਿੰਦੀਏ ਉਨ੍ਹਾਂ ਲੋਕਾਂ ਦੀ ਕਹਾਣੀ ਹੈ, ਜੋ ਪੰਜਾਬ ਛੱਡ ਕੇ ਵਿਦੇਸ਼ਾਂ 'ਚ ਜਾ ਕੇ ਵੱਸੇ ਹੋਏ ਹਨ। ਹੁਣ ਵਿਦੇਸ਼ਾਂ 'ਚ ਜਾ ਕੇ ਉਨ੍ਹਾਂ ਨੂੰ ਐਸ਼ੋ ਆਰਾਮ ਮਿਲਦਾ ਹੈ ਜਾਂ ਉਨ੍ਹਾਂ ਨੂੰ ਜ਼ਿੰਦਗੀ ਜਿਉੇਣ ਲਈ ਸੰਘਰਸ਼ ਕਰਨਾ ਪੈਂਦਾ ਹੈ, ਬੱਸ ਇਸੇ ਦੇ ਆਲੇ ਦੁਆਲੇ ਇਹ ਫਿਲਮ ਦੀ ਕਹਾਣੀ ਘੁੰਮਦੀ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਫਿਲਮ 'ਚ ਨੀਰੂ ਬਾਜਵਾ, ਕੁਲਵਿੰਦਰ ਬਿੱਲਾ, ਜੱਸ ਬਾਜਵਾ ਤੇ ਗੁਰਪ੍ਰੀਤ ਘੁੱਗੀ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ। 

2024 'ਚ ਰਿਲੀਜ਼ ਹੋਵੇਗੀ 'ਚੱਲ ਜਿੰਦੀਏ 2'
ਫਿਲਮ ਦੀ ਕਾਮਯਾਬੀ ਨੂੰ ਦੇਖਦੇ ਹੋਏ ਮੇਕਰਸ ਨੇ ਇਸ ਦਾ ਸੀਕਵਲ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਹੈ । ਦੱਸ ਦਈਏ ਕਿ 'ਚੱਲ ਜਿੰਦੀਏ 2' ਮਾਰਚ 2024 'ਚ ਰਿਲੀਜ਼ ਹੋਵੇਗੀ। ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਇਸ ਬਾਰੇ ਫੈਨਜ਼ ਨੂੰ ਜਾਣਕਾਰੀ ਦਿੱਤੀ ਸੀ । 

ਇਹ ਵੀ ਪੜ੍ਹੋ: 27 ਸਾਲ ਛੋਟੀ ਅਦਾਕਾਰਾ ਨਾਲ ਗੇਮ ਖੇਡਦੇ ਨਜ਼ਰ ਆਏ ਆਮਿਰ ਖਾਨ, ਫੈਨਜ਼ ਨੇ ਪੁੱਛਿਆ, 'ਹੁਣ ਹੋਵੇਗਾ ਤੀਜਾ ਵਿਆਹ?'

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget