ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਗੈਰੀ ਸੰਧੂ ਦੀ ਮੁੜ ਵੱਡੇ ਪਰਦੇ 'ਤੇ ਵਾਪਸੀ, 'ਚੱਲ ਮੇਰਾ ਪੁੱਤ 2' ਦਾ ਟ੍ਰੇਲਰ ਲਾਂਚ
-ਫ਼ਿਲਮ 'ਚ ਅਮਰਿੰਦਰ ਗਿੱਲ, ਸਿੰਮੀ ਚਾਹਲ ਤੇ ਗੈਰੀ ਸੰਧੂ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।-ਆਖਰੀ ਵਾਰ 2014 ਵਿੱਚ ਵੱਡੇ ਪਰਦੇ ਤੇ ਵੇਖਿਆ ਗਿਆ ਸੀ ਗੈਰੀ ਸੰਧੂ-ਪਾਕਿਸਤਾਨੀ ਕਲਾਕਾਰਾਂ ਦੀ ਕੌਮਡੀ ਦਾ ਹੋਵੇਗਾ ਤੱੜਕਾ
![ਗੈਰੀ ਸੰਧੂ ਦੀ ਮੁੜ ਵੱਡੇ ਪਰਦੇ 'ਤੇ ਵਾਪਸੀ, 'ਚੱਲ ਮੇਰਾ ਪੁੱਤ 2' ਦਾ ਟ੍ਰੇਲਰ ਲਾਂਚ Chal mera Putt 2 trailer Launched ਗੈਰੀ ਸੰਧੂ ਦੀ ਮੁੜ ਵੱਡੇ ਪਰਦੇ 'ਤੇ ਵਾਪਸੀ, 'ਚੱਲ ਮੇਰਾ ਪੁੱਤ 2' ਦਾ ਟ੍ਰੇਲਰ ਲਾਂਚ](https://static.abplive.com/wp-content/uploads/sites/5/2020/02/23184617/Chal-Mera-Putt-2.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬੀ ਗਾਇਕ ਅਮਰਿੰਦਰ ਗਿੱਲ ਤੇ ਪਾਕਿਸਤਾਨੀ ਕਲਾਕਾਰਾਂ ਨਾਲ ਭਰਪੂਰ ਫ਼ਿਲਮ 'ਚੱਲ ਮੇਰਾ ਪੁੱਤ 2' ਦਾ ਟ੍ਰੇਲਰ ਲਾਂਚ ਹੋ ਚੁੱਕਾ ਹੈ। ਫ਼ਿਲਮ 'ਚ ਅਮਰਿੰਦਰ ਗਿੱਲ, ਸਿੰਮੀ ਚਾਹਲ ਤੇ ਗੈਰੀ ਸੰਧੂ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।ਇਫਤੀਕਰ ਠਾਕੁਰ, ਨਸੀਰ ਚਨਯੋਟੀ, ਅਕਰਮ ਉਦਦਾਸ, ਜ਼ਫਰੀ ਖਾਨ, ਗੁਰਸ਼ਾਬਾਦ, ਹਰਦੀਪ ਗਿੱਲ, ਨਿਰਮਲ ਰਿਸ਼ੀ ਤੇ ਰੂਬੀ ਅਨਮ ਵਰਗੇ ਦਿੱਗਜ ਕਲਾਕਾਰ ਵੀ ਮੁੱਖ ਭੂਮਿਕਾਵਾਂ ਵਿੱਚ ਸ਼ਾਮਲ ਹਨ। ਪੰਜਾਬੀ ਗਾਇਕ ਗੈਰੀ ਸੰਧੂ ਲੰਮੇ ਸਮੇਂ ਬਾਅਦ ਵੱਡੇ ਪਰਦੇ ਤੇ ਨਜ਼ਰ ਆਉਣਗੇ। ਉਨ੍ਹਾਂ ਨੂੰ ਆਖਰੀ ਵਾਰ 2014 ਵਿੱਚ ਵੱਡੇ ਪਰਦੇ ਤੇ ਵੇਖਿਆ ਗਿਆ ਸੀ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)