ਪੜਚੋਲ ਕਰੋ

Kapil Sharma: ਕਪਿਲ ਸ਼ਰਮਾ ਦੇ ਸ਼ੋਅ 'ਚ ਰੌਣਕਾਂ ਲਾਉਣਗੇ ਦਿਲਜੀਤ ਦੋਸਾਂਝ, ਪਰਿਣੀਤੀ ਚੋਪੜਾ ਨਾਲ ਇਸ ਦਿਨ ਬਣਨਗੇ ਸ਼ੋਅ ਦੇ ਮਹਿਮਾਨ

The Great Indian Kapil Show: ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਅਗਲੇ ਮਹਿਮਾਨ ਦਾ ਖੁਲਾਸਾ ਹੋ ਗਿਆ ਹੈ। ਬਾਲੀਵੁੱਡ ਦੀ ਆਉਣ ਵਾਲੀ ਫਿਲਮ ਚਮਕੀਲਾ ਦੀ ਸਟਾਰ ਕਾਸਟ ਕਪਿਲ ਦੇ ਸ਼ੋਅ 'ਤੇ ਨਜ਼ਰ ਆਉਣ ਵਾਲੀ ਹੈ।

The Great Indian Kapil Show: ਕਪਿਲ ਸ਼ਰਮਾ ਦਾ ਨਵਾਂ ਸ਼ੋਅ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਸੁਰਖੀਆਂ ਵਿੱਚ ਹੈ। ਸ਼ੋਅ ਦਾ ਦੂਜਾ ਐਪੀਸੋਡ ਸ਼ਨੀਵਾਰ ਨੂੰ ਰਿਲੀਜ਼ ਹੋਇਆ, ਜਿੱਥੇ ਭਾਰਤੀ ਕ੍ਰਿਕਟਰ ਰੋਹਿਤ ਸ਼ਰਮਾ ਅਤੇ ਸ਼੍ਰੇਅਸ ਅਈਅਰ ਪਹੁੰਚੇ ਸਨ। 

ਇਹ ਵੀ ਪੜ੍ਹੋ: ਨੇਹਾ ਕੱਕੜ ਨਾਲ ਤਲਾਕ 'ਤੇ ਰੋਹਨਪ੍ਰੀਤ ਨੇ ਤੋੜੀ ਚੁੱਪੀ, ਸਭ ਦੇ ਸਾਹਮਣੇ ਖੋਲ੍ਹਿਆ ਵਿਆਹੁਤਾ ਜ਼ਿੰਦਗੀ ਦਾ ਰਾਜ਼, ਕਹੀ ਇਹ ਗੱਲ

ਕਪਿਲ ਦੇ ਸ਼ੋਅ ਪਹੁੰਚੇਗੀ ‘ਚਮਕੀਲਾ’ ਦੀ ਸਟਾਰਕਾਸਟ
ਹੁਣ ਕਪਿਲ ਦੇ ਅਗਲੇ ਮਹਿਮਾਨ ਦਾ ਵੀ ਖੁਲਾਸਾ ਹੋ ਗਿਆ ਹੈ। 'ਚਮਕੀਲਾ' ਦੀ ਸਟਾਰ ਕਾਸਟ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਅਗਲੇ ਐਪੀਸੋਡ 'ਚ ਮਹਿਮਾਨ ਵਜੋਂ ਨਜ਼ਰ ਆਉਣ ਵਾਲੀ ਹੈ। ਪਰਿਣੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਫਿਲਮ ਦੇ ਪ੍ਰਚਾਰ ਲਈ ਸ਼ੋਅ 'ਤੇ ਆਉਣਗੇ। ਅਜਿਹੇ 'ਚ ਕਪਿਲ ਇਨ੍ਹਾਂ ਦੋਹਾਂ ਸਿਤਾਰਿਆਂ ਨਾਲ ਖੂਬ ਮਸਤੀ ਕਰਨ ਵਾਲੇ ਹਨ।

ਤੁਹਾਨੂੰ ਦੱਸ ਦੇਈਏ ਕਿ ਵਿਆਹ ਤੋਂ ਬਾਅਦ ਪਰਿਣੀਤੀ ਪਹਿਲੀ ਵਾਰ ਕਪਿਲ ਦੇ ਸ਼ੋਅ 'ਤੇ ਨਜ਼ਰ ਆਉਣ ਵਾਲੀ ਹੈ। ਅਜਿਹੇ 'ਚ ਸ਼ੋਅ ਦਾ ਮਜ਼ਾ ਦੁੱਗਣਾ ਹੋਣ ਵਾਲਾ ਹੈ ਕਿਉਂਕਿ ਜ਼ਾਹਿਰ ਹੈ ਕਿ ਅਦਾਕਾਰਾ ਦੇ ਵਿਆਹ ਨੂੰ ਲੈ ਕੇ ਕਪਿਲ ਜ਼ਰੂਰ ਮਸਤੀ-ਮਜ਼ਾਕ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਸ਼ੋਅ ਦਾ ਪ੍ਰੀਮੀਅਰ 30 ਮਾਰਚ ਨੂੰ ਹੋਇਆ ਸੀ, ਜਿੱਥੇ ਸ਼ੋਅ ਦੇ ਪਹਿਲੇ ਐਪੀਸੋਡ ਵਿੱਚ ਰਣਬੀਰ ਕਪੂਰ ਆਪਣੀ ਮਾਂ ਨੀਤੂ ਕਪੂਰ ਅਤੇ ਭੈਣ ਰਿਧੀਮਾ ਕਪੂਰ ਸਾਹਨੀ ਨਾਲ ਨਜ਼ਰ ਆਏ ਸਨ।

View this post on Instagram
 
A post shared by DILJIT DOSANJH (@diljitdosanjh)

ਇਸ ਦਿਨ ਰਿਲੀਜ਼ ਹੋਵੇਗੀ 'ਚਮਕੀਲਾ'
ਤੁਹਾਨੂੰ ਦੱਸ ਦਈਏ ਕਿ ਚਮਕੀਲਾ 12 ਅਪ੍ਰੈਲ ਨੂੰ OTT ਪਲੇਟਫਾਰਮ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਜਦੋਂ ਤੋਂ ਇਸ ਦਾ ਟ੍ਰੇਲਰ ਆਇਆ ਹੈ, ਪ੍ਰਸ਼ੰਸਕ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਸ ਫਿਲਮ ਦੀ ਗੱਲ ਕਰੀਏ ਤਾਂ ਪੰਜਾਬ ਦਾ ਅਸਲੀ ਰੌਕਸਟਾਰ ਕਹੇ ਜਾਣ ਵਾਲੇ ਅਮਰ ਦੀ ਚਮਕੀਲਾ ਜਲਦ ਹੀ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget