ਪੜਚੋਲ ਕਰੋ

ਇਸ ਦਿਨ ਆ ਰਿਹਾ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦਾ ਟ੍ਰੇਲਰ

ਫ਼ਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ‘ਚ ਸਰਗੁਣ ਅਤੇ ਗਿੱਪੀ ਗਰੇਵਾਲ ਦੀ ਜੋੜੀ ਪਹਿਲੀ ਵਾਰ ਸਕਰੀਨ ‘ਤੇ ਨਜ਼ਰ ਆਵੇਗੀ। ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕੀਆ ਹੈ ਜਿਸ ਤੋਂ ਬਾਅਦ ਅੋਡੀਅੰਸ ਦੀ ਫ਼ਿਲਮ ਨੂੰ ਲੈ ਕੇ ਐਕਸਾਈਟਮੈਂਟ ਹੋਰ ਵੱਧ ਗਈ ਹੈ।

ਚੰਡੀਗੜ੍ਹ: ਪੰਜਾਬੀ ਸਿਨੇਮਾ ‘ਚ ਆਪਣੀ ਲਾਜਵਾਬ ਅਦਾਕਾਰੀ ਨਾਲ ਸਰਗੁਨ ਮਹਿਤਾ ਇੱਕ ਵੱਖਰਾ ਮੁਕਾਮ ਹਾਸਲ ਕਰ ਚੁੱਕੀ ਹੈ। ਇਸ ਫ਼ਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ‘ਚ ਸਰਗੁਣ ਅਤੇ ਗਿੱਪੀ ਗਰੇਵਾਲ ਦੀ ਜੋੜੀ ਪਹਿਲੀ ਵਾਰ ਸਕਰੀਨ ‘ਤੇ ਨਜ਼ਰ ਆਵੇਗੀ। ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕੀਆ ਹੈ ਜਿਸ ਤੋਂ ਬਾਅਦ ਅੋਡੀਅੰਸ ਦੀ ਫ਼ਿਲਮ ਨੂੰ ਲੈ ਕੇ ਐਕਸਾਈਟਮੈਂਟ ਹੋਰ ਵੱਧ ਗਈ ਹੈ।
ਇਸ ਫ਼ਿਲਮ ਦਾ ਟ੍ਰੇਲਰ ਹੁਣ ਇੱਕ ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ਜਦੋਂ ਕਿ ਫ਼ਿਲਮ ਦੀ ਰਿਲੀਜ਼ ਡੇਟ 24 ਮਈ ਹੈ। ਫ਼ਿਲਮ ਨੂੰ ਕਰਨ ਗੁਲੀਆਨੀ ਨੇ ਕੀਤਾ ਹੈ। ਇਸ ਫ਼ਿਲਮ ‘ਚ ਸਰਗੁਨ ਨੇ ਚੰਡੀਗੜ੍ਹ ਦੀ ਕੁੜੀ ਅਤੇ ਗਿੱਪੀ ਨੇ ਅੰਮ੍ਰਿਤਸਰ ਦੇ ਮੁੰਡੇ ਦਾ ਰੋਲ ਪਲੇਅ ਕੀਤਾ ਹੈ।
View this post on Instagram
 

Jab #chadigarhwale nachte hain toh #ambarsariye dekhte reh jaate hain. @gippygrewal Aaun wala hai #ChandigarhAmritsarChandigarh da trailer. Very very soon😁😁😁 #24THMAY2019

A post shared by Sargun Mehta (@sargunmehta) on

ਫ਼ਿਲਮ ਦੇ ਇੱਕ ਮਿੰਟ ਦੇ ਟੀਜ਼ਰ ‘ਚ ਗਿੱਪੀ ਅਤੇ ਸਰਗੁਨ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਸਰਗੁਨ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ‘ਚ ਉਹ ਗਿੱਪੀ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਜੇਕਰ ਸਰਗੁਨ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਫ਼ਿਲਮਾਂ ‘ਚ ਹਿੱਟ ਫ਼ਿਲਮਾਂ ਦੀ ਮਸ਼ੀਨ ਕਹਿ ਜਾਂਦੀ ਹੈ। ਜਿਸ ਨੂੰ ਅੋਡੀਅੰਸ ਤੋਂ ਖੂਬ ਪਿਆਰ ਮਿਲਦਾ ਹੈ।

ਟਾਪ ਹੈਡਲਾਈਨ

Comedy Star Arrest Warrant: ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
Amitabh Bachchan Health: ਅਮਿਤਾਭ ਬੱਚਨ ਦੀ ਵਿਗੜੀ ਤਬੀਅਤ, ਸਿਹਤ ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ...
Amitabh Bachchan Health: ਅਮਿਤਾਭ ਬੱਚਨ ਦੀ ਵਿਗੜੀ ਤਬੀਅਤ, ਸਿਹਤ ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ...
Punjabi Singer: ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ..
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ..

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget