ਪੜਚੋਲ ਕਰੋ

Chehre Trailer Released: ਫਿਲਮ 'ਚਿਹਰੇ' ਦਾ ਟ੍ਰੇਲਰ ਰਿਲੀਜ਼, ਨਜ਼ਰ ਆਏਗੀ ਰਿਆ ਚੱਕਰਵਰਤੀ

Chehre Trailer: 30 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਬਾਲੀਵੁੱਡ ਫਿਲਮ 'ਚਿਹਰੇ' ਦਾ ਟ੍ਰੇਲਰ ਫਾਇਨਲੀ ਰਿਲੀਜ਼ ਕੀਤਾ ਗਿਆ ਹੈ। ਹਾਲ ਹੀ ਵਿੱਚ ਜਦੋਂ ਅਮਿਤਾਭ ਬੱਚਨ ਤੇ ਇਮਰਾਨ ਹਾਸ਼ਮੀ ਦਾ ਇਸ ਫਿਲਮ ਦਾ ਪਹਿਲਾ ਪੋਸਟਰ ਤੇ ਟੀਜ਼ਰ ਰਿਲੀਜ਼ ਹੋਇਆ ਸੀ, ਤਾਂ ਉਸ 'ਚ ਰੀਆ ਚੱਕਰਵਰਤੀ ਗ਼ੈਰ ਹਾਜ਼ਰ ਸੀ।

ਅਜਿਹੇ ਕਿਆਸ ਲਾਏ ਜਾ ਰਹੇ ਸੀ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਵਿਵਾਦਾਂ ਵਿੱਚ ਘਿਰੀ ਰਿਆ ਦੇ ਕਿਰਦਾਰ ਨੂੰ ਫਿਲਮ ਤੋਂ ਕੱਢ ਦਿੱਤਾ ਗਿਆ ਜਾਂ ਰਿਆ ਨੂੰ ਰਿਪਲੇਸ ਕਰ ਦਿੱਤਾ ਗਿਆ ਹੈ ਕਿਉਂਕਿ ਪਹਿਲਾਂ ਇਸ ਫਿਲਮ ਨੂੰ ਅਮਿਤਾਭ, ਇਮਰਾਨ ਤੇ ਰਿਆ ਦੇ ਕਿਰਦਾਰਾਂ ਨਾਲ ਪ੍ਰਮੋਟ ਕੀਤਾ ਜਾ ਰਿਹਾ ਸੀ।

ਖੈਰ, ਰਿਆ ਚੱਕਰਵਰਤੀ ਦੀ ਇਕ ਝਲਕ ਹੁਣ ਫਿਲਮ 'ਚਿਹਰੇ' ਦੇ ਰਿਲੀਜ਼ ਹੋਏ ਟਰੇਲਰ 'ਚ ਦੇਖੀ ਜਾ ਸਕਦੀ ਹੈ ਪਰ ਟ੍ਰੇਲਰ 'ਚ ਵੀ ਰਿਆ ਦੀ ਝਲਕ ਇੰਨੀ ਛੋਟੀ ਹੈ ਕਿ ਅੱਖ ਝਪਕਦੇ ਦੇ ਹੀ ਰਿਆ ਅੱਖਾਂ ਦੇ ਅੱਗਿਓਂ ਗਾਇਬ ਹੋ ਜਾਂਦੀ ਹੈ। ਪੂਰੇ ਟ੍ਰੇਲਰ 'ਚ ਅਮਿਤਾਭ ਬੱਚਨ ਤੇ ਇਮਰਾਨ ਹਾਸ਼ਮੀ ਦੀ ਆਪਸੀ ਗੱਲਬਾਤ ਨੂੰ ਇੰਪੋਰਟੈਂਸ ਦਿੱਤੀ ਗਈ ਹੈ।

ਟ੍ਰੇਲਰ ਤੋਂ ਸਾਫ਼ ਹੁੰਦਾ ਹੈ ਕਿ ਰੂਮੀ ਜਾਫਰੀ ਦੁਆਰਾ ਲਿਖੀ ਤੇ ਡਾਇਰੈਕਟ ਕੀਤੀ ਇਹ ਫਿਲਮ ਇਕ ਮਡਰ ਮਿਸਟਰੀ ਹੈ ਤੇ ਫਿਲਮ ਦੇ ਸਸਪੈਂਸ ਅਤੇ ਥ੍ਰਿਲਰ ਨੂੰ ਬਣਾਈ ਰੱਖਣ ਦੀ ਜ਼ਿੰਮੇਵਾਰੀ ਅਮਿਤਾਭ ਬੱਚਨ ਤੇ ਇਮਰਾਨ ਹਾਸ਼ਮੀ ਦੇ ਮੋਢਿਆਂ 'ਤੇ ਟਿਕੀ ਹੈ।

ਕ੍ਰਿਸਟਲ ਡੀਸੂਜ਼ਾ ਵੀ ਕੁਝ ਸੀਨਜ਼ 'ਚ ਨਜ਼ਰ ਆਈ। ਇੱਕ ਟੀਵੀ ਅਦਾਕਾਰ ਵਜੋਂ ਜਾਣੀ ਜਾਂਦੀ ਕ੍ਰਿਸਟਲ ਦੀ ਇਹ ਡੈਬਿਊ ਫਿਲਮ ਹੈ। ਰਿਆ ਚੱਕਰਵਰਤੀ ਆਖਰੀ ਵਾਰ ਸਾਲ 2018 'ਚ ਰਿਲੀਜ਼ ਹੋਈ ਫਿਲਮ 'ਜਲੇਬੀ' 'ਚ ਲੀਡ ਹੀਰੋਇਨ ਦੇ ਰੂਪ 'ਚ ਦਿਖਾਈ ਦਿੱਤੀ ਸੀ। ਫਿਲਮ 'ਚਿਹਰੇ' ਪਿਛਲੇ ਸਾਲ ਜੂਨ 'ਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਅਤੇ ਡਰੱਗਜ਼ ਦੇ ਕੇਸ 'ਚ ਕਰੀਬ ਇਕ ਮਹੀਨੇ ਦੀ ਜੇਲ੍ਹ ਕੱਟਣ ਤੋਂ ਬਾਅਦ ਰਿਆ ਚੱਕਰਵਰਤੀ ਦੀ ਪਹਿਲੀ ਰਿਲੀਜ਼ ਫਿਲਮ ਹੋਵੇਗੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget