ਪੜਚੋਲ ਕਰੋ

ਕੈਂਸਰ ਦੇ ਇਲਾਜ 'ਚ ਸੋਨਾਲੀ ਬੇਂਦਰੇ ਦੀਆਂ ਅੱਖਾਂ ਪ੍ਰਭਾਵਿਤ

ਮੁੰਬਈ: ਬਾਲੀਵੁੱਡ ਐਕਟਰਸ ਸੋਨਾਲੀ ਬੈਂਦਰੇ ਆਪਣਾ ਕੈਂਸਰ ਦਾ ਇਲਾਜ ਨਿਊਯਾਰਕ ‘ਚ ਕਰਵਾ ਰਹੀ ਹੈ। ਜਿਸ ‘ਚ ਕੈਮਿਓਥੈਰਪੀ ‘ਚ ਸੋਨਾਲੀ ਨੂੰ ਅੱਖਾਂ ਵਿੱਚ ਹੁਣ ਕੁਝ ਦਿੱਕਤ ਹੋ ਰਹੀ ਹੈ, ਜਿਸ ਕਾਰਨ ਉਹ ਸਹੀਂ ਤਰੀਕੇ ਨਾਲ ਕਿਤਾਬ ਵੀ ਪੜ੍ਹ ਨਹੀਂ ਪਾ ਰਹੀ। ਸੋਨਾਲੀ ਨੇ ਸ਼ੁੱਕਰਵਾਰ ਨੂੰ ਆਪਣੀ ਤਸਵੀਰ ਇੱਕ ਕਿਤਾਬ ਦੇ ਨਾਲ ਸ਼ੇਅਰ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਲਿਖਿਆ, ‘ਹੁਣ ਅਗਲੀ ਕਿਤਾਬ ਦੀ ਅਨਾਉਸਮੈਂਟ ਦਾ ਸਮਾਂ ਹੈ। ਪਿਛਲੀ ਕਿਤਾਬ ਪੜ੍ਹਣ ‘ਚ ਥੋੜਾ ਜ਼ਿਆਦਾ ਸਮਾਂ ਲੱਗ ਗਿਆ ਕਿਉਂਕਿ ਕੈਮਿਓਥੈਰਪੀ ਕਾਰਨ ਮੇਰੀ ਅੱਖਾਂ ‘ਚ ਅਜਿਬ ਜਿਹੀ ਦਿੱਕਤ ਹੋ ਰਹੀ ਹੈ ਅਤੇ ਮੈਂ ਠੀਕ ਤਰ੍ਹਾਂ ਨਾਲ ਪੜ੍ਹ ਨਹੀਂ ਪਾ ਰਹੀ। ਮੈਂ ਥੋੜੀ ਜਿਹੀ ਡਰ ਗਈ ਸੀ ਪਰ ਹੁਣ ਸਭ ਠੀਕ ਹੋ ਰਿਹਾ ਹੈ।’
View this post on Instagram
 

Time to announce the next book! The last one took a while, as my eyesight was doing strange things due to the chemo and I couldn't read for a while. Was panicking a bit, but now all is well again! Whew! The next book for SBC is set in the city I'm currently in, New York... it's called A Little Life by @hanyayanagihara. It's been nominated for so many literary awards and is a story of friendship and ambition. We've read books with female friendships before, but this is our first one on friendship among boys... Should be interesting. Can't wait to start reading it, and I hope you read it with me too. #SBCBookDiscussion #SBC #SonalisBookClub

A post shared by Sonali Bendre (@iamsonalibendre) on

ਇਸ ਕੁਝ ਸਮਾਂ ਪਹਿਲਾਂ ਸੋਨਾਲੀ ਨਿਊਯਾਰਕ ‘ਚ ਪ੍ਰਿਅੰਕਾ ਦੇ ਬ੍ਰਾਈਡਲ ਸ਼ਾਵਰ ‘ਚ ਵੀ ਸ਼ਾਮਲ ਹੋਈ ਸੀ। ਜਿਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਉਸ ਨੇ ਪ੍ਰਿਅੰਕਾ ਨੂੰ ਜਿੰਦਗੀ ਦੇ ਨਵੇਂ ਪੜਾਅ ਲਈ ਵਧਾਈ ਵੀ ਦਿੱਤੀ ਸੀ। ਇਸ ਜਸ਼ਨ ‘ਚ ਸੋਨਾਲੀ ਦੇ ਨਾਲ ਨੀਤੂ ਕਪੂਰ ਵੀ ਨਜ਼ਰ ਆਈ ਸੀ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget