ਪੜਚੋਲ ਕਰੋ

Chethana Raj Died : ਪਤਲੇ ਹੋਣ ਲਈ ਸਰਜਰੀ ਕਰਵਾਉਂਦੀ ਅਦਾਕਾਰਾ ਦੀ ਮੌਤ, ਸਿਰਫ 21 ਸਾਲ ਸੀ ਉਮਰ

Chethana Raj Died : 21 ਸਾਲਾ ਕੰਨੜ ਛੋਟੇ ਪਰਦੇ ਦੀ ਅਦਾਕਾਰਾ ਦੀ ਮੰਗਲਵਾਰ ਨੂੰ ਚਰਬੀ ਹਟਾਉਣ ਦੀ ਸਰਜਰੀ ਦੌਰਾਨ ਮੌਤ ਹੋ ਗਈ। ਪੁਲਿਸ ਮੁਤਾਬਕ ਉਸ ਦੇ ਮਾਤਾ-ਪਿਤਾ ਦੀ ਜਾਣਕਾਰੀ ਤੋਂ ਬਿਨਾਂ ਉਸ ਦੀ ਸਰਜਰੀ ਕੀਤੀ ਜਾ ਰਹੀ ਸੀ।

Chethana Raj Died : 21 ਸਾਲਾ ਕੰਨੜ ਛੋਟੇ ਪਰਦੇ ਦੀ ਅਦਾਕਾਰਾ ਦੀ ਮੰਗਲਵਾਰ ਨੂੰ ਚਰਬੀ ਹਟਾਉਣ ਦੀ ਸਰਜਰੀ ਦੌਰਾਨ ਮੌਤ ਹੋ ਗਈ। ਪੁਲਿਸ ਮੁਤਾਬਕ ਉਸ ਦੇ ਮਾਤਾ-ਪਿਤਾ ਦੀ ਜਾਣਕਾਰੀ ਤੋਂ ਬਿਨਾਂ ਉਸ ਦੀ ਸਰਜਰੀ ਕੀਤੀ ਜਾ ਰਹੀ ਸੀ। ਅਦਾਕਾਰਾ ਦੀ ਪਛਾਣ ਚੇਤਨਾ ਰਾਜ ਵਜੋਂ ਹੋਈ ਹੈ।

ਮਾਪੇ ਹੁਣ ਸਰਜਨਾਂ 'ਤੇ ਲਾਪ੍ਰਵਾਹੀ ਦੇ ਦੋਸ਼ ਲਗਾ ਰਹੇ ਹਨ। ਉਹ ਇਹ ਵੀ ਕਹਿ ਰਹੇ ਹਨ ਕਿ ਸਰਜਰੀ ਸਹੀ ਉਪਕਰਨਾਂ ਤੋਂ ਬਿਨਾਂ ਕੀਤੀ ਗਈ ਸੀ। ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਸ ਦੀ ਮੌਤ ਸਰਜਰੀ ਦੌਰਾਨ ਫੇਫੜਿਆਂ 'ਚ ਪਾਣੀ ਜਮ੍ਹਾ ਹੋਣ ਕਾਰਨ ਹੋਈ ਹੈ। ਚੇਤਨਾ ਰਾਜ ਨੇ ਪ੍ਰਸਿੱਧ ਸੀਰੀਅਲ 'ਗੀਥਾ', 'ਡੋਰੇਸਾਨੀ', 'ਓਲਾਵੀਨਾ ਨੀਲਦਾਨਾ' 'ਚ ਕੰਮ ਕੀਤਾ ਸੀ।

ਦਾੜ੍ਹੀ ਤੇ ਮੁੱਛ 'ਤੇ ਟਿੱਪਣੀ ਮਗਰੋਂ ਕਾਮੇਡੀਅਨ ਭਾਰਤੀ ਸਿੰਘ ਦੀ ਵਧੀ ਮੁਸੀਬਤ, ਅੰਮ੍ਰਿਤਸਰ ਤੇ ਜਲੰਧਰ 'ਚ ਦੋ ਕੇਸ ਦਰਜ

ਉਸ ਨੇ ਕੰਨੜ ਫਿਲਮ 'ਹਵਯਾਮੀ' ਵਿੱਚ ਵੀ ਕੰਮ ਕੀਤਾ ਸੀ। ਚੇਤਨਾ ਰਾਜ ਦੇ ਪਿਤਾ ਗੋਵਿੰਦਾ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੂੰ ਸੋਮਵਾਰ ਸਵੇਰੇ 8.30 ਵਜੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਦੋਂ ਤੱਕ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਦੋਂ ਤੱਕ ਸਰਜਰੀ ਸ਼ੁਰੂ ਹੋ ਚੁੱਕੀ ਸੀ। ਸ਼ਾਮ ਤੱਕ ਫੇਫੜੇ ਪਾਣੀ ਜਾਂ ਚਰਬੀ ਦੀ ਸਮੱਗਰੀ ਨਾਲ ਭਰ ਗਏ ਸਨ ਅਤੇ ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।

ਉਨ੍ਹਾਂ ਕਿਹਾ ਕਿ ਆਈਸੀਯੂ ਵਿੱਚ ਕੋਈ ਢੁਕਵੀਂ ਸਹੂਲਤਾਂ ਨਹੀਂ ਸਨ। ਚੇਤਨਾ ਰਾਜ ਨੇ ਉਨ੍ਹਾਂ ਤੋਂ ਫੈਟ ਦੀ ਸਰਜਰੀ ਕਰਵਾਉਣ ਦੀ ਇਜਾਜ਼ਤ ਮੰਗੀ ਸੀ ਪਰ ਪਰਿਵਾਰ ਨੇ ਸਰਜਰੀ ਨਾ ਕਰਵਾਉਣ ਲਈ ਕਿਹਾ ਸੀ। ਉਸ ਨੇ ਦੱਸਿਆ ਕਿ ਪਰਿਵਾਰ ਦੇ ਮੈਂਬਰਾਂ ਦੀ ਜਾਣਕਾਰੀ ਤੋਂ ਬਿਨਾਂ ਉਸ ਦੀ ਸਰਜਰੀ ਹੋਈ ਸੀ। ਹਸਪਤਾਲ ਦੀ ਲਾਪ੍ਰਵਾਹੀ ਕਾਰਨ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ABP Premium

ਵੀਡੀਓਜ਼

ਖੰਨਾ ਆਪ ਲੀਡਰ ਦੇ ਕਤਲ ਮਾਮਲੇ ਅਕਾਲੀ ਨੇਤਾ ਤੇਜਿੰਦਰ ਸਿੰਘ ਗ੍ਰਿਫਤਾਰਸੰਗਰੂਰ ਦੇ ਡੀਸੀ ਜਤਿੰਦਰ ਜੋਰਵਾਲ ਵਿਦਾਇਗੀ ਸਮੇਂ ਹੋਏ ਭਾਵੁਕਚੰਗੀ ਸਿਹਤ ਲਈ ਖਾਣ-ਪੀਣ 'ਚ ਕਿਹੜੇ ਸੁਧਾਰਾਂ ਦੀ ਲੋੜ?ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ

3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Embed widget