ਪੜਚੋਲ ਕਰੋ

Chhavi Mittal: ਮਸ਼ਹੂਰ ਟੀਵੀ ਅਦਾਕਾਰਾ ਨਾਲ ਸ਼ੂਟਿੰਗ ਸੈੱਟ 'ਤੇ ਹੋਇਆ ਹਾਦਸਾ, ਅਭਿਨੇਤਰੀ ਨੇ ਵੀਡੀਓ ਸ਼ੇਅਰ ਕਰ ਦੱਸਿਆ ਹਾਲ

Chhavi Mittal News: ਛਵੀ ਮਿੱਤਲ ਨੇ ਯੂਟਿਊਬ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਉਸ ਵੀਡੀਓ 'ਚ ਦਿਖਾਇਆ ਗਿਆ ਸੀ ਕਿ ਸੈੱਟ 'ਤੇ ਅਭਿਨੇਤਰੀ ਦੇ ਵਾਲਾਂ ਨੂੰ ਅੱਗ ਲੱਗ ਜਾਂਦੀ ਹੈ ਅਤੇ ਉਸ ਦੇ ਵਾਲ ਸੜ ਜਾਂਦੇ ਹਨ।

Chhavi Mittal News: ਅਭਿਨੇਤਰੀ ਛਵੀ ਮਿੱਤਲ ਯੂਟਿਊਬ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਸ ਨੇ ਹਾਲ ਹੀ 'ਚ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਉਸ ਨੇ ਦੱਸਿਆ ਸੀ ਕਿ ਸੈੱਟ 'ਤੇ ਉਸ ਦੇ ਵਾਲਾਂ ਨੂੰ ਅੱਗ ਲੱਗ ਗਈ ਸੀ। ਇਸ ਤੋਂ ਇਲਾਵਾ ਛਵੀ ਨੇ ਵੀਡੀਓ 'ਚ ਹੈਲਥ ਅਪਡੇਟ ਵੀ ਦਿੱਤੀ। 

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਕਾਜੋਲ ਦੀ ਮਾਂ ਤਨੁਜਾ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਘਰ ਵਾਪਸ ਪਰਤੀ ਦਿੱਗਜ ਅਦਾਕਾਰਾ

ਛਵੀ ਮਿੱਤਲ ਦੇ ਵਾਲਾਂ ਨੂੰ ਕੀ ਹੋਇਆ?
ਛਵੀ ਸ਼ੂਟ ਲਈ ਸੈੱਟ 'ਤੇ ਜਾਂਦੀ ਹੈ। ਇਸ ਦੌਰਾਨ, ਉਹ ਆਪਣੇ ਪਤੀ ਨਾਲ ਗੱਲ ਕਰ ਰਹੀ ਹੈ ਅਤੇ ਅਚਾਨਕ ਉਸਦੇ ਵਾਲਾਂ ਨੂੰ ਅੱਗ ਲੱਗ ਗਈ। ਇਸ ਦੌਰਾਨ ਅਦਾਕਾਰ ਕਰਨ ਗਰੋਵਰ ਵੀ ਮੌਜੂਦ ਹਨ। ਛਵੀ ਨੇ ਕਰਨ ਨੂੰ ਪੁੱਛਿਆ- ਕੀ ਮੇਰੇ ਵਾਲ ਸੜ ਗਏ ਹਨ? ਤਾਂ ਕਰਨ ਕਹਿੰਦਾ ਹੈ-ਹਾਂ ਸੜ ਗਏ ਹਨ।

ਇਸ ਤੋਂ ਬਾਅਦ ਛਵੀ ਥੋੜਾ ਜਿਹਾ ਹੱਸ ਕੇ ਕਹਿੰਦੀ ਹੈ- 'ਸੈੱਟ 'ਤੇ ਹਾਦਸੇ ਹੁੰਦੇ ਰਹਿੰਦੇ ਹਨ ਅਤੇ ਮੇਰੇ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਮੇਰੇ ਵਾਲ ਸੜ ਗਏ ਸਨ। ਤੁਸੀਂ ਵੀਡੀਉ ਜਰੂਰ ਦੇਖੀ ਹੋਵੇਗੀ। ਇਹ ਡਰਾਉਣਾ ਸੀ। ਪਰ ਕਰਨ, ਮੇਰੇ ਵਾਲ ਬਚਾਉਣ ਲਈ ਧੰਨਵਾਦ। ਪਹਿਲਾਂ ਅਸੀਂ ਸਾਰਿਆਂ ਨੂੰ ਕੁੱਝ ਸੜਨ ਦੀ ਸਮੈੱਲ ਆਈ, ਫਿਰ ਮੈਨੂੰ ਅਹਿਸਾਸ ਹੋਇਆ ਕਿ ਮੇਰੇ ਪਿੱਛੇ ਇੱਕ ਮੋਮਬੱਤੀ ਸੀ। ਮੈਂ ਥੋੜ੍ਹਾ ਅੱਗੇ ਗਈ, ਪਰ ਉਦੋਂ ਤੱਕ ਅੱਗ ਲੱਗ ਚੁੱਕੀ ਸੀ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਇਲਾਵਾ ਛਵੀ ਨੂੰ ਬੈਠਣ 'ਚ ਵੀ ਮੁਸ਼ਕਿਲ ਹੋ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੀ ਪਿੱਠ ਵਿੱਚ ਕਈ ਸਾਲਾਂ ਤੋਂ ਸਮੱਸਿਆ ਹੈ। ਛਵੀ ਨੂੰ 15-18 ਸਾਲਾਂ ਤੋਂ ਬੈਕ ਯਾਨਿ ਲੱਕ 'ਚ ਦਰਦ ਰਹਿੰਦਾ ਹੈ। ਸੈੱਟ 'ਤੇ ਉਹ ਬੈਕ 'ਚ ਥੈਰੇਪੀ ਤੇ ਗੰਨ ਥੈਰਪੀ ਲੈਂਦੀ ਵੀ ਨਜ਼ਰ ਆਈ। ਛਵੀ ਨੇ ਇਹ ਵੀ ਦੱਸਿਆ ਕਿ 3 ਮਹੀਨਿਆਂ 'ਚ ਉਸ ਦਾ ਭਾਰ 8 ਕਿਲੋ ਵਧ ਗਿਆ ਹੈ। ਇਸ ਲਈ ਉਹ ਹੁਣ ਭਾਰ ਘਟਾਏਗੀ ਅਤੇ ਸਹੀ ਡਾਈਟ ਦਾ ਪਾਲਣ ਕਰੇਗੀ। ਛਵੀ ਨੇ ਕਿਹਾ ਕਿ ਪਿੱਠ ਦੀ ਸਮੱਸਿਆ ਕਾਰਨ ਉਸ ਨੇ ਜਿਮ ਛੱਡ ਦਿੱਤਾ ਸੀ। 

ਇਹ ਵੀ ਪੜ੍ਹੋ: ਰਣਬੀਰ ਕਪੂਰ ਦੀ 'ਐਨੀਮਲ' ਨੂੰ ਵੱਡਾ ਝਟਕਾ! ਨੈੱਟਫਲਿਕਸ 'ਤੇ ਰਿਲੀਜ਼ ਨਹੀਂ ਹੋਵੇਗਾ ਫਿਲਮ ਦਾ ਅਨਕੱਟ ਵਰਜ਼ਨ, ਜਾਣੋ ਕੀ ਹੈ ਮਾਮਲਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Shocking: ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ
Famous Folk Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਲੋਕ ਗਾਇਕ ਦਾ ਹੋਇਆ ਦੇਹਾਂਤ; CM ਨੇ ਜਤਾਇਆ ਦੁੱਖ...
ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਲੋਕ ਗਾਇਕ ਦਾ ਹੋਇਆ ਦੇਹਾਂਤ; CM ਨੇ ਜਤਾਇਆ ਦੁੱਖ...

ਵੀਡੀਓਜ਼

MSP ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਖੁਲਾਸਾ! ਕਿਸਾਨਾਂ ਲਈ ਕੀ ਕਿਹਾ?| BJP
ਪੰਜਾਬ ‘ਚ AAP ਸਿਰਫ਼ ਕੇਜਰੀਵਾਲ ਲਈ ATM? ਅਮਿਤ ਸ਼ਾਹ ਦਾ ਵੱਡਾ ਹਮਲਾ | BJP
ਇਹ ਸਰਕਾਰ ਪੰਜਾਬ ਦਾ ਭਲਾ ਨਹੀਂ ਕਰ ਸਕਦੀ! – ਅਮਿਤ ਸ਼ਾਹ ਦਾ AAP ‘ਤੇ ਤਿੱਖਾ ਹਮਲਾ | BJP
ਇੱਕ ਮੌਕਾ BJP ਨੂੰ ਵੀ ਦਿਓ ”ਮੋਗਾ ‘ਚ ਗੱਜੇ ਅਮਿਤ ਸ਼ਾਹ | BJP
ਪੱਗ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ! ਸੁਣ ਕੇ ਸਭ ਹੈਰਾਨ | BJP

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2026: ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...
ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...
Punjab News: ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
Gold Silver Rate Today: ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
Cambridge School ਦੀ ਵਿਦਿਆਰਥਣ ਦੀ ਜਲੰਧਰ ਹਾਈਟਸ 'ਚ ਮੌਤ, ਪਰਿਵਾਰ ਨੇ ਜਤਾਇਆ ਸ਼ੱਕ
Cambridge School ਦੀ ਵਿਦਿਆਰਥਣ ਦੀ ਜਲੰਧਰ ਹਾਈਟਸ 'ਚ ਮੌਤ, ਪਰਿਵਾਰ ਨੇ ਜਤਾਇਆ ਸ਼ੱਕ
ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਟਰੱਕ ਤੇ ਬੱਸ ਵਿਚਾਲੇ ਹੋਏ ਟੱਕਰ; 30 ਤੋਂ ਵੱਧ ਲੋਕ ਜ਼ਖ਼ਮੀ
ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਟਰੱਕ ਤੇ ਬੱਸ ਵਿਚਾਲੇ ਹੋਏ ਟੱਕਰ; 30 ਤੋਂ ਵੱਧ ਲੋਕ ਜ਼ਖ਼ਮੀ
ਅੱਜ ਪੰਜਾਬ ਆਉਣਗੇ ਗ੍ਰਹਿ ਮੰਤਰੀ Amit Shah, ਬਦਲਾਅ ਰੈਲੀ 'ਚ ਕਰ ਸਕਦੇ ਵੱਡਾ ਐਲਾਨ
ਅੱਜ ਪੰਜਾਬ ਆਉਣਗੇ ਗ੍ਰਹਿ ਮੰਤਰੀ Amit Shah, ਬਦਲਾਅ ਰੈਲੀ 'ਚ ਕਰ ਸਕਦੇ ਵੱਡਾ ਐਲਾਨ
Embed widget