ਪੜਚੋਲ ਕਰੋ

Christmas 2022: ਪੰਜਾਬੀ ਕਲਾਕਾਰਾਂ ਨੇ ਮਨਾਇਆ ਕ੍ਰਿਸਮਸ, ਸੋਸ਼ਲ ਮੀਡੀਆ 'ਤੇ ਸ਼ੇਅਰ ਕਤਿੀਆਂ ਤਸਵੀਰਾਂ

Punjabi Artists Celebrate Christmas: ਪੰਜਾਬੀ ਇੰਡਸਟਰੀ ਵੀ ਕ੍ਰਿਸਮਸ ਦੇ ਰੰਗ 'ਚ ਰੰਗੀ ਹੋਈ ਨਜ਼ਰ ਆਈ। ਪੰਜਾਬੀ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

Punjabi Artists Celebrate Christmas 2022: 25 ਦਸੰਬਰ ਨੂੰ ਕ੍ਰਿਸਮਸ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ। ਪੂਰੀ ਦੁਨੀਆ ਵਿੱਚ ਕ੍ਰਿਸਮਸ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ। ਇਸ ਖਾਸ ਮੌਕੇ 'ਤੇ ਪੰਜਾਬੀ ਇੰਡਸਟਰੀ ਵੀ ਕ੍ਰਿਸਮਸ ਦੇ ਰੰਗ 'ਚ ਰੰਗੀ ਹੋਈ ਨਜ਼ਰ ਆਈ। ਪੰਜਾਬੀ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਦੇਖੋ ਪੰਜਾਬੀ ਕਲਾਕਾਰਾਂ ਦੀਆਂ ਸੋਸ਼ਲ ਮੀਡੀਆਂ ਪੋਸਟਾਂ:

ਬੀ ਪਰਾਕ
ਸੰਗੀਤਕਾਰ ਤੇ ਗਾਇਕ ਬੀ ਪਰਾਕ ਨੇ ਇਸ ਕ੍ਰਿਸਮਸ ਨੂੰ ਅਲੱਗ ਅੰਦਾਜ਼ ਵਿੱਚ ਸੈਲੀਬ੍ਰੇਟ ਕੀਤਾ। ਇਸ ਮੌਕੇ ਬੀ ਪਰਾਕ ਸੇਂਟਾ ਕਲੌਸ ਬਣੇ ਹੋਏ ਨਜ਼ਰ ਆਏ। ਉਨ੍ਹਾਂ ਨੇ ਆਪਣੇ ਬੇਟੇ ਨੂੰ ਸੈਂਟਾ ਬਣ ਕੇ ਸਰਪ੍ਰਾਈਜ਼ ਦਿੱਤਾ। ਇਸ ਵੀਡੀਓ ਨੂੰ ਬੀ ਪਰਾਕ ਦੀ ਪਤਨੀ ਮੀਰਾ ਬਚਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

View this post on Instagram
 
A post shared by MeeraRK (@meera_bachan)

ਤਾਨੀਆ
ਅਦਾਕਾਰਾ ਤਾਨੀਆ ਨੇ ਵੀ ਕ੍ਰਿਸਮਸ ਮੌਕੇ ਜੰਮ ਕੇ ਮਸਤੀ ਕੀਤੀ। ਉਸ ਨੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

View this post on Instagram
 
A post shared by TANIA (@taniazworld)

ਨੀਰੂ ਬਾਜਵਾ
ਨੀਰੂ ਬਾਜਵਾ ਨੇ ਕ੍ਰਿਸਮਸ ਆਪਣੇ ਪਰਿਵਾਰ ਨਾਲ ਸੈਲੀਬ੍ਰੇਟ ਕੀਤਾ। ਇਸ ਮੌਕੇ ਅਦਾਕਾਰਾ ਆਪਣੇ ਪਤੀ ਤੇ ਧੀਆਂ ਨਾਲ ਖੂਬ ਮਸਤੀ ਕਰਦੀ ਨਜ਼ਰ ਆਈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ।

View this post on Instagram
 
A post shared by Neeru Bajwa (@neerubajwa)

ਰੁਬੀਨਾ ਬਾਜਵਾ
ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਵਿਆਹ ਤੋਂ ਬਾਅਦ ਇਹ ਪਹਿਲਾ ਕ੍ਰਿਸਮਸ ਸੀ। ਇਸ ਮੌਕੇ ਉਹ ਆਪਣੇ ਪਤੀ ਨਾਲ ਖੂਬ ਮਸਤੀ ਕਰਦੇ ਨਜ਼ਰ ਆਈ। ਇਸ ਦੇ ਨਾਲ ਹੀ ਰੁਬੀਨਾ ਨੇ ਇਹ ਵੀ ਕਿਹਾ ਕਿ ਕ੍ਰਿਸਮਸ ਦਾ ਤਿਓਹਾਰ ਉਸ ਦਾ ਸਭ ਤੋਂ ਮਨਪਸੰਦ ਤਿਓਹਾਰ ਹੈ।

View this post on Instagram
 
A post shared by Rubina Bajwa (@rubina.bajwa)

ਸਰਗੁਣ ਮਹਿਤਾ
ਸਰਗੁਣ ਮਹਿਤਾ ਨੇ ਖਾਸ ਅੰਦਾਜ਼ 'ਚ ਆਪਣੇ ਫੈਨਜ਼ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ।

Christmas 2022: ਪੰਜਾਬੀ ਕਲਾਕਾਰਾਂ ਨੇ ਮਨਾਇਆ ਕ੍ਰਿਸਮਸ, ਸੋਸ਼ਲ ਮੀਡੀਆ 'ਤੇ ਸ਼ੇਅਰ ਕਤਿੀਆਂ ਤਸਵੀਰਾਂ

ਸਾਰਾ ਗੁਰਪਾਲ
ਕ੍ਰਿਸਮਸ ਦੇ ਮੌਕੇ ਪੰਜਾਬੀ ਅਦਾਕਾਰਾ ਤੇ ਮਾਡਲ ਸਾਰਾ ਗੁਰਪਾਲ ਲਾਲ ਲਿਬਾਸ 'ਚ ਨਜ਼ਰ ਆਈ। ਉਸ ਨੇ ਸੋਸ਼ਲ ਮੀਡੀਆ 'ਤੇ ਇਹ ਤਸਵੀਰਾਂ ਸ਼ੇੳਰ ਕਰ ਫੈਨਜ਼ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ।

View this post on Instagram
 
A post shared by Sara Gurpal (@saragurpals)

ਕਾਬਿਲੇਗ਼ੌਰ ਹੈ ਕਿ ਕ੍ਰਿਸਮਸ ਨੂੰ ਪੂਰੀ ਦੁਨੀਆ 'ਚ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਪ੍ਰਭੂ ਯਿਸੂ ਮਸੀਹ ਦਾ ਜਨਮਦਿਨ ਹੁੰਦਾ ਹੈ। ਕ੍ਰਿਸਮਸ ਦੁਨੀਆ ਦੇ ਤਕਰੀਬਨ ਹਰ ਦੇਸ਼ 'ਚ ਸੈਲੀਬ੍ਰੇਟ ਕੀਤਾ ਜਾਂਦਾ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget