ਪੜਚੋਲ ਕਰੋ

CID fame Dinesh Phandis: ਇੰਸਪੈਕਟਰ ਫਰੈਡਰਿਕਸ ਉਰਫ Dinesh Phandis ਨੂੰ ਆਇਆ ਹਾਰਟ ਅਟੈਕ, ਜ਼ਿੰਦਗੀ ਅਤੇ ਮੌਤ ਦੀ ਲੜ ਰਹੇ ਜੰਗ

CID fame Dinesh Phandis Heart Attack: ਮਸ਼ਹੂਰ ਟੀਵੀ ਸ਼ੋਅ CID ਦੇ ਇੰਸਪੈਕਟਰ ਫਰੈਡਰਿਕਸ ਉਰਫ ਦਿਨੇਸ਼ ਫਡਨੀਸ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਅਦਾਕਾਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

CID fame Dinesh Phandis Heart Attack: ਮਸ਼ਹੂਰ ਟੀਵੀ ਸ਼ੋਅ CID ਦੇ ਇੰਸਪੈਕਟਰ ਫਰੈਡਰਿਕਸ ਉਰਫ ਦਿਨੇਸ਼ ਫਡਨੀਸ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਅਦਾਕਾਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

CID ਇੰਸਪੈਕਟਰ ਫਰੈਡਰਿਕਸ ਨੂੰ ਆਇਆ ਹਾਰਟ ਅਟੈਕ 

ਦਿਨੇਸ਼ ਫਡਨਿਸ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਮੁੰਬਈ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਹੈ। ਇਸਦੀ ਜਾਣਕਾਰੀ ਦਯਾਨੰਦ ਸ਼ੈਟੀ ਨੇ ਦਿੱਤੀ ਹੈ। ਸੀਆਈਡੀ ਵਿੱਚ ਦਯਾ ਦੀ ਭੂਮਿਕਾ ਨਿਭਾਉਣ ਵਾਲੇ ਦਯਾਨੰਦ ਸ਼ੈੱਟੀ ਨੇ ਦਿਨੇਸ਼ ਫਡਨਿਸ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ।

ਦਯਾਨੰਦ ਸ਼ੈੱਟੀ ਨੇ ਸਿਹਤ ਬਾਰੇ ਜਾਣਕਾਰੀ ਦਿੱਤੀ

ਦਯਾਨੰਦ ਸ਼ੈਟੀ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਥੋੜ੍ਹੀ ਠੀਕ ਹੋ ਗਈ ਹੈ। ਉਨ੍ਹਾਂ ਦੀ ਬਾੱਡੀ ਚੰਗਾ ਰਿਸਪਾਂਸ ਦੇ ਰਹੀ ਹੈ। ਅਸੀਂ ਦੁਆ ਕਰ ਰਹੇ ਹਾਂ ਕਿ ਉਹ ਜਲਦੀ ਠੀਕ ਹੋ ਕੇ ਘਰ ਪਰਤੇ। ਦਿਨੇਸ਼ ਫਡਨੀਸ ਦੀ ਇਹ ਖਬਰ ਸੁਣ ਕੇ ਪ੍ਰਸ਼ੰਸਕ ਹੈਰਾਨ ਹਨ। ਉਹ ਆਪਣੇ ਚਹੇਤੇ ਸਟਾਰ ਲਈ ਦੁਆਵਾਂ ਮੰਗ ਰਹੇ ਹਨ। ਪ੍ਰਸ਼ੰਸਕ ਉਸ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।

ਦਿਨੇਸ਼ ਦਾ ਐਕਟਿੰਗ ਕਰੀਅਰ

90 ਦੇ ਦਹਾਕੇ ਦਾ ਮਸ਼ਹੂਰ ਸ਼ੋਅ 'ਸੀਆਈਡੀ' ਅੱਜ ਵੀ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਰੱਖਦਾ ਹੈ। ਇਸ ਸ਼ੋਅ ਦੇ ਸਾਰੇ ਕਿਰਦਾਰ ਸੁਪਰਹਿੱਟ ਰਹੇ। ਦਿਨੇਸ਼ ਫਡਨੀਸ ਨੇ ਸ਼ੋਅ ਵਿੱਚ ਇੱਕ ਇੰਸਪੈਕਟਰ ਦੀ ਭੂਮਿਕਾ ਨਿਭਾਈ ਸੀ, ਜਿਸ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ। ਦੱਸ ਦੇਈਏ ਕਿ ਦਿਨੇਸ਼ ਕਈ ਸਾਲਾਂ ਤੋਂ 'ਸੀਆਈਡੀ' 'ਚ ਕੰਮ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਉਹ 'ਤਾਰਕ ਮਹਿਤਾ ਕਾ ਉਲਟ ਚਸ਼ਮਾ' 'ਚ ਵੀ ਨਜ਼ਰ ਆ ਚੁੱਕੇ ਹਨ। ਦਿਨੇਸ਼ ਲੰਬੇ ਸਮੇਂ ਤੋਂ ਅਦਾਕਾਰੀ ਦੀ ਦੁਨੀਆ ਤੋਂ ਗਾਇਬ ਹਨ। ਇਨ੍ਹੀਂ ਦਿਨੀਂ ਉਹ ਮਰਾਠੀ ਫਿਲਮਾਂ ਲਈ ਸਕ੍ਰਿਪਟਾਂ ਲਿਖਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget