ਪੜਚੋਲ ਕਰੋ

Bhagwant Mann: CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਇਸ ਜਗ੍ਹਾ 'ਤੇ ਹੋਈ ਸੀ ਪਹਿਲੀ ਮੁਲਾਕਾਤ, ਦਿਲਚਸਪ ਹੈ ਦੋਵਾਂ ਦੀ ਲਵ ਸਟੋਰੀ

CM Bhagwant Mann Love Story: CM ਮਾਨ ਦਾ ਗੁਰਪ੍ਰੀਤ ਨਾਲ ਵਿਆਹ 7 ਜੁਲਾਈ 2022 ਨੂੰ ਹੋਇਆ। ਇਸ ਤੋਂ ਪਹਿਲਾਂ ਹੀ ਦੋਵੇਂ ਇੱਕ ਦੂਜੇ ਨੂੰ ਜਾਣਦੇ ਸੀ। CM ਦੇ ਪਰਿਵਾਰਕ ਸੂਤਰਾਂ ਨੇ ਦੱਸਿਆਂ ਸੀ ਕਿ ਦੋਵੇਂ 2018 ਤੋਂ ਇੱਕ ਦੂਜੇ ਨੂੰ ਜਾਣਦੇ ਹਨ।

CM Bhagwant Mann Dr Gurpreet Kaur Love Story: ਪੰਜਾਬ ਦੇ ਸੀਐਮ ਭਗਵੰਤ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਮੁੱਖ ਮੰਤਰੀ ਦੇ ਘਰ ਹਾਲ ਹੀ 'ਚ ਧੀ ਨਿਆਮਤ ਕੌਰ ਨੇ ਜਨਮ ਲਿਆ ਹੈ। ਬੱਚੀ ਦੇ ਜਨਮ ਤੋਂ ਬਾਅਦ ਹੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਇਕੱਠੇ ਸਪੌਟ ਹੋਏ ਸੀ। ਇਸ ਤੋਂ ਬਾਅਦ ਹਾਲ ਹੀ 'ਚ ਸੀਐਮ ਮਾਨ ਨੇ ਆਪਣੀ ਤੇ ਪਤਨੀ ਗੁਰਪ੍ਰੀਤ ਕੌਰ ਦੀ ਇੱਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ, ਜੋ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸੀਐਮ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ ਤੇ ਨਾਲ ਹੀ ਆਂਪਣੀ ਲਵ ਸਟੋਰੀ ਬਾਰੇ ਵੀ ਦੱਸਿਆ ਹੈ।                     

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਪੋਸਟਰ ਹੋਇਆ ਰਿਲੀਜ਼, ਬੇਟੇ ਨਾਲ ਐਕਟਿੰਗ ਕਰਦੇ ਆਉਣਗੇ ਨਜ਼ਰ, ਜਾਣੋ ਰਿਲੀਜ਼ ਡੇਟ

ਇੰਝ ਹੋਈ ਸੀ ਪਹਿਲੀ ਮੁਲਾਕਾਤ
ਦੱਸ ਦਈਏ ਕਿ ਸੀਐਮ ਮਾਨ ਦਾ ਗੁਰਪ੍ਰੀਤ ਕੌਰ ਨਾਲ ਵਿਆਹ 7 ਜੁਲਾਈ 2022 ਨੂੰ ਹੋਇਆ ਸੀ। ਇਸ ਤੋਂ ਪਹਿਲਾਂ ਹੀ ਦੋਵੇਂ ਇੱਕ ਦੂਜੇ ਨੂੰ ਜਾਣਦੇ ਸੀ। ਮੁੱਖ ਮੰਤਰੀ ਦੇ ਪਰਿਵਾਰਕ ਸੂਤਰਾਂ ਨੇ ਦੱਸਿਆਂ ਸੀ ਕਿ ਦੋਵੇਂ 2018 ਤੋਂ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਮੁਲਾਕਾਤ ਡਾ ਗੁਰਪ੍ਰੀਤ ਕੌਰ ਨਾਲ ਆਮ ਆਦਮੀ ਪਾਰਟੀ ਦੀ ਚੋਣ ਰੈਲੀ ਦੌਰਾਨ ਹੋਈ ਸੀ। ਇੱਥੋਂ ਹੀ ਦੋਵਾਂ ਵਿਚਾਲੇ ਦੋਸਤੀ ਹੋਈ ਤੇ ਦੋਸਤੀ ਪਿਆਰ 'ਚ ਬਦਲ ਗਈ। ਦੋਵਾਂ ਨੇ ਚਾਰ ਸਾਲ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ 2022 'ਚ ਵਿਆਹ ਕਰਵਾ ਲਿਆਂ।

View this post on Instagram
 
A post shared by Bhagwant Mann (@bhagwantmann1)

ਕਾਬਿਲੇਗ਼ੌਰ ਹੈ ਕਿ ਡਾ. ਗੁਰਪ੍ਰੀਤ ਕੌਰ ਦਾ ਇਹ ਪਹਿਲਾ ਵਿਆਹ ਸੀ, ਜਦਕਿ ਸੀਐਮ ਮਾਨ ਦਾ ਇਹ ਦੂਜਾ ਵਿਆਹ ਸੀ। ਉਨ੍ਹਾਂ ਦੀ ਪਹਿਲੀ ਪਤਨੀ ਤੇ ਬੱਚੇ ਵਿਦੇਸ਼ 'ਚ ਰਹਿੰਦੇ ਹਨ।  

ਇਹ ਵੀ ਪੜ੍ਹੋ: ਕਪਿਲ ਸ਼ਰਮਾ ਨੇ ਆਪਣੇ ਸ਼ੋਅ ਦੇ ਪਹਿਲੇ ਹੀ ਐਪੀਸੋਡ 'ਚ ਉਡਾਇਆ ਪਤਨੀ ਦਾ ਮਜ਼ਾਕ, ਗਿੰਨੀ ਨੇ ਇੰਝ ਕੀਤੀ ਬੋਲਤੀ ਬੰਦ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget