ਪੜਚੋਲ ਕਰੋ

Shakira: ਪੌਪ ਸਟਾਰ ਸ਼ਕੀਰਾ ਟੈਕਸ ਚੋਰੀ ਮਾਮਲੇ 'ਚ ਜੇਲ੍ਹ ਜਾਣ ਤੋਂ ਬਚੀ, ਪਰ ਸਪੇਨ ਦੀ ਸਰਕਾਰ ਨੂੰ ਦੇਣੇ ਪੈਣਗੇ 60 ਕਰੋੜ ਰੁਪਏ

Shakira tax Fraud Case: ਸੋਮਵਾਰ ਨੂੰ ਸ਼ਕੀਰਾ ਨੂੰ ਟੈਕਸ ਧੋਖਾਧੜੀ ਦੇ ਮਾਮਲੇ 'ਚ ਬਾਰਸੀਲੋਨਾ ਦੀ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ। ਇਸ ਸਮੇਂ ਦੌਰਾਨ ਸ਼ਕੀਰਾ ਸਪੇਨੀ ਅਧਿਕਾਰੀਆਂ ਨਾਲ ਸਮਝੌਤਾ ਕਰਨ ਲਈ ਸਹਿਮਤ ਹੋ ਗਈ।

Shakira tax Fraud Case: ਕੋਲੰਬੀਆ ਦੀ ਪੌਪ ਗਾਇਕਾ ਸ਼ਕੀਰਾ ਇੱਕ ਗਲੋਬਲ ਸਟਾਰ ਹੈ ਜੋ ਆਪਣੇ ਟੈਕਸ ਧੋਖਾਧੜੀ ਦੇ ਮਾਮਲੇ ਨੂੰ ਲੈ ਕੇ ਲੰਬੇ ਸਮੇਂ ਤੋਂ ਸੁਰਖੀਆਂ ਵਿੱਚ ਹੈ। ਸ਼ਕੀਰਾ ਹੁਣ ਤੱਕ ਇਸ ਮਾਮਲੇ 'ਚ ਆਪਣੀ ਬੇਗੁਨਾਹੀ ਨੂੰ ਬਰਕਰਾਰ ਰੱਖ ਰਹੀ ਸੀ, ਪਰ ਸੋਮਵਾਰ ਨੂੰ ਉਹ ਸਪੇਨ ਦੀ ਸਰਕਾਰ ਨਾਲ ਸੈਟਲਮੈਂਟ ਕਰਨ ਲਈ ਰਾਜ਼ੀ ਹੋ ਗਈ। ਇਸ ਦੇ ਨਾਲ ਹੀ ਹੁਣ ਸ਼ਕੀਰਾ ਨੂੰ ਸਪੇਨ ਦੀ ਸਰਕਾਰ ਨੂੰ ਕਰੋੜਾਂ ਰੁਪਏ ਦੀ ਵੱਡੀ ਰਕਮ ਅਦਾ ਕਰਨੀ ਪਵੇਗੀ, ਜਿਸ ਨੂੰ ਉਹ ਹੁਣ ਤੱਕ ਟਾਲ ਰਹੀ ਸੀ।

ਇਹ ਵੀ ਪੜ੍ਹੋ: ਕਿਸ ਪੰਜਾਬੀ ਸਿੰਗਰ ਦੇ ਫੈਨ ਹਨ ਕਿੰਗ ਖਾਨ ਸ਼ਾਹਰੁਖ, 'ਜਵਾਨ' 'ਚ ਗਵਾਉਣਾ ਚਾਹੁੰਦੇ ਸੀ ਗਾਣਾ, ਪਰ ਸੁਪਨਾ ਨਹੀਂ ਹੋ ਸਕਿਆ ਪੂਰਾ

ਸੋਮਵਾਰ ਨੂੰ ਸ਼ਕੀਰਾ ਨੂੰ ਟੈਕਸ ਧੋਖਾਧੜੀ ਦੇ ਮਾਮਲੇ 'ਚ ਬਾਰਸੀਲੋਨਾ ਦੀ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ। ਇਸ ਸਮੇਂ ਦੌਰਾਨ ਸ਼ਕੀਰਾ ਸਪੇਨੀ ਅਧਿਕਾਰੀਆਂ ਨਾਲ ਸਮਝੌਤਾ ਕਰਨ ਲਈ ਸਹਿਮਤ ਹੋ ਗਈ।

View this post on Instagram
 
A post shared by Shakira (@shakira)

ਸ਼ਕੀਰਾ ਅਤੇ ਉਸ ਦੀ ਕਾਨੂੰਨੀ ਟੀਮ ਹੁਣ ਤੱਕ ਇਨ੍ਹਾਂ ਦੋਸ਼ਾਂ ਨੂੰ ਝੂਠਾ ਦੱਸ ਰਹੀ ਸੀ, ਪਰ ਸੋਮਵਾਰ ਨੂੰ ਗਾਇਕਾ ਜੁਰਮਾਨਾ ਭਰਨ ਲਈ ਤਿਆਰ ਹੋ ਗਈ। ਸ਼ਕੀਰਾ ਦੇ ਏਜੰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ 3 ਸਾਲ ਦੀ ਜੇਲ੍ਹ ਦੀ ਸਜ਼ਾ ਨੂੰ ਟਾਲਣ ਲਈ 6.6 ਮਿਲੀਅਨ ਯੂਰੋ (60 ਕਰੋੜ ਰੁਪਏ) ਦੀ ਸੈਟਲਮੈਂਟ ਰਾਸ਼ੀ ਭਰਨ ਲਈ ਹਾਮੀ ਭਰ ਦਿੱਤੀ ਹੈ।

ਸ਼ਕੀਰਾ 'ਤੇ ਟੈਕਸ ਚੋਰੀ ਦੇ ਇਹ ਦੋਸ਼ 2012 ਤੋਂ 2014 ਤੱਕ ਦੇ ਹਨ। ਕੁਇੰਟ ਦੀ ਰਿਪੋਰਟ ਮੁਤਾਬਕ ਸਪੇਨ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਸ਼ਕੀਰਾ ਨੇ 2012 ਤੋਂ 2014 ਦਰਮਿਆਨ ਆਪਣਾ ਅੱਧੇ ਤੋਂ ਜ਼ਿਆਦਾ ਸਮਾਂ ਸਪੇਨ 'ਚ ਬਿਤਾਇਆ ਹੈ। ਇਸ ਲਈ ਉਸ ਨੂੰ ਦੇਸ਼ 'ਚ ਹੀ ਟੈਕਸ ਦੇਣਾ ਚਾਹੀਦਾ ਸੀ। ਹਾਲਾਂਕਿ ਉਸਦਾ ਅਧਿਕਾਰਤ ਘਰ ਬਹਾਮਾਸ ਵਿੱਚ ਹੈ। ਅਪ੍ਰੈਲ ਵਿੱਚ, ਸ਼ਕੀਰਾ ਬਾਰਸੀਲੋਨਾ ਦੇ ਸਾਬਕਾ ਡਿਫੈਂਡਰ ਜੇਰਾਰਡ ਪਿਕ ਨਾਲ ਵੱਖ ਹੋਣ ਤੋਂ ਬਾਅਦ ਆਪਣੇ ਦੋ ਪੁੱਤਰਾਂ ਨਾਲ ਮਿਆਮੀ, ਫਲੋਰੀਡਾ ਚਲੀ ਗਈ। 

ਇਹ ਵੀ ਪੜ੍ਹੋ: ਬਿਨੂੰ ਢਿੱਲੋਂ ਜਿੰਮ 'ਚ ਵਰਕਆਊਟ ਕਰਦੇ ਆਏ ਨਜ਼ਰ, ਐਕਟਰ ਵੀਡੀਓ ਸ਼ੇਅਰ ਕਰ ਬੋਲੇ- 'ਮੇਹਨਤ ਦਾ ਫਲ ਜ਼ਰੂਰ ਮਿਲਦਾ...'

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget