ਪੜਚੋਲ ਕਰੋ

Gurpeet Ghuggi: ਗੁਰਪ੍ਰੀਤ ਘੁੱਗੀ ਦੀ ਵਿਗੜੀ ਸਿਹਤ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ, ਜਾਣੋ ਕੀ ਹੈ ਇਸ ਦੇ ਪਿੱਛੇ ਸੱਚਾਈ

ਸੋਸ਼ਲ ਮੀਡੀਆ 'ਤੇ ਗੁਰਪ੍ਰੀਤ ਘੁੱਗੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਘੁੱਗੀ ਬੈੱਡ 'ਤੇ ਬੇਹੋਸ਼ੀ ਦੀ ਹਾਲਤ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਕੋਲ ਇਸ ਦੌਰਾਨ 2-3 ਸ਼ਖਸ ਮੌਜੂਦ ਹਨ

Gurpreet Ghuggi Video: ਗੁਰਪ੍ਰੀਤ ਘੁੱਗੀ ਉਹ ਕਲਾਕਾਰ ਹਨ, ਜੋ ਹਰ ਕਿਸੇ ਦੇ ਹਰਮਨਪਿਆਰੇ ਹਨ। ਉਨ੍ਹਾਂ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਆਪਣੇ ਕਿਰਦਾਰ ਦੇ ਨਾਲ ਉਹ ਘਰ-ਘਰ 'ਚ ਮਸ਼ਹੂਰ ਹੋਏ ਅਤੇ ਹੁਣ ਉਹ ਐਕਟਿੰਗ 'ਚ ਵੀ ਕਮਾਲ ਕਰ ਰਹੇ ਹਨ। ਹਾਲ ਹੀ 'ਚ ਘੁੱਗੀ ਨੂੰ ਫਿਲਮ 'ਮਸਤਾਨੇ' 'ਚ ਆਪਣੀ ਭੂਮਿਕਾ ਦੇ ਲਈ ਕਾਫੀ ਤਾਰੀਫਾਂ ਮਿਲੀਆਂ। 

ਇਹ ਵੀ ਪੜ੍ਹੋ: ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਵਿਆਹ 'ਤੇ ਭੈਣ ਪ੍ਰਿਯੰਕਾ ਚੋਪੜਾ ਨੇ ਦਿੱਤੀ ਵਧਾਈ, ਕਿਹਾ- 'ਮੇਰਾ ਆਸ਼ੀਰਵਾਦ ਹਮੇਸ਼ਾ...'

ਇਸ ਦਰਮਿਆਨ ਹੁਣ ਸੋਸ਼ਲ ਮੀਡੀਆ 'ਤੇ ਗੁਰਪ੍ਰੀਤ ਘੁੱਗੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਘੁੱਗੀ ਬੈੱਡ 'ਤੇ ਬੇਹੋਸ਼ੀ ਦੀ ਹਾਲਤ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਕੋਲ ਇਸ ਦੌਰਾਨ 2-3 ਸ਼ਖਸ ਮੌਜੂਦ ਹਨ, ਜੋ ਉਨ੍ਹਾਂ ਨੂੰ ਹੋਸ਼ 'ਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਪਹਿਲਾਂ ਤਾਂ ਪ੍ਰਸ਼ੰਸਕਾਂ ਦੇ ਸਾਹ ਸੁੱਕ ਗਏ, ਪਰ ਜਦੋਂ ਪੂਰੀ ਵੀਡੀਓ ਦੇਖੀ ਤਾਂ ਅਸਲੀਅਤ ਸਭ ਦੇ ਸਾਹਮਣੇ ਆਈ। ਤੁਸੀਂ ਵੀ ਦੇਖੋ:

View this post on Instagram
 
A post shared by Gurpreet Ghuggi (@ghuggigurpreet)

ਘੁੱਗੀ ਨੇ ਫੈਨਜ਼ ਨਾਲ ਕੀਤਾ ਮਜ਼ਾਕ
ਵੀਡੀਓ 'ਚ ਘੁੱਗੀ ਬੇਹੋਸ਼ ਹੋਣ ਦਾ ਡਰਾਮਾ ਕਰ ਰਹੇ ਹਨ। ਇਸ ਦਰਮਿਆਨ ਉਨ੍ਹਾਂ ਕੋਲ ਮੌਜੂਦ ਸ਼ਖਸ ਜਦੋਂ ਉਨ੍ਹਾਂ ਨੂੰ ਕਹਿੰਦਾ ਹੈ ਕਿ ਫੇਸਬੁੱਕ 'ਤੇ ਲਾਈਵ ਲੱਗਿਆ ਹੋਇਆ ਹੈ, ਤਾਂ ਉਹ ਤੁਰੰਤ ਹੋਸ਼ ਸੰਭਾਲ ਲੈਂਦੇ ਹਨ। ਇਸ ਵੀਡੀਓ ਨੂੰ ਪੂਰੀ ਦੇਖਣ ਤੋਂ ਬਾਅਦ ਫੈਨਜ਼ ਨੇ ਸ਼ੁਕਰ ਮਨਾਇਆ ਕਿ ਕਮੇਡੀਅਨ ਬਿਲਕੁਲ ਸਹੀ ਸਲਾਮਤ ਹੈ। ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਭਾਜੀ ਵੀ ਸਿਰਾ ਈ ਕਰਾ ਦਿੰਦੇ ਆ। ਮੈਂ ਤਾਂ ਪਹਿਲਾਂ ਡਰ ਗਿਆ ਸੀ।' ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਪਰਮਾਤਮਾ ਤੁਹਾਨੂੰ ਹਮੇਸ਼ਾ ਸਲਾਮਤ ਰੱਖੇ।' ਪੜ੍ਹੋ ਇਹ ਕਮੈਂਟਸ:

Gurpeet Ghuggi: ਗੁਰਪ੍ਰੀਤ ਘੁੱਗੀ ਦੀ ਵਿਗੜੀ ਸਿਹਤ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ, ਜਾਣੋ ਕੀ ਹੈ ਇਸ ਦੇ ਪਿੱਛੇ ਸੱਚਾਈ

ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਘੁੱਗੀ ਪਿਛਲੇ ਤਕਰੀਬਨ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਕਮੇਡੀਅਨ ਬਣ ਕੇ ਲੋਕਾਂ ਨੂੰ ਖੂਬ ਹਸਾਇਆ ਤੇ ਹੁਣ ਉਹ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਘੁੱਗੀ ਹਾਲ ਹੀ 'ਚ ਤਰਸੇਮ ਜੱਸੜ ਦੇ ਨਾਲ ਫਿਲਮ 'ਮਸਤਾਨੇ' 'ਚ ਨਜ਼ਰ ਆਏ ਸੀ। 

ਇਹ ਵੀ ਪੜ੍ਹੋ: ਪਰਿਣੀਤੀ ਚੋਪੜਾ ਨੇ ਸ਼ੇਅਰ ਕੀਤੀਆਂ ਵਿਆਹ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ, ਕੁੱਝ ਹੀ ਮਿੰਟਾਂ 'ਚ ਮਿਲੇ ਮਿਲੀਅਨ ਲਾਈਕਸ

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget