ਪੜਚੋਲ ਕਰੋ
Advertisement
DRUGS Case: ਕਮੇਡੀਅਨ ਭਾਰਤੀ ਸਿੰਘ ਗ੍ਰਿਫ਼ਤਾਰ
ਮੁੁੰਬਈ: ਕਮੇਡੀਅਨ ਭਾਰਤੀ ਸਿੰਘ ਨੂੰ ਲੰਬੀ ਪੁੱਛ ਪੜਤਾਲ ਮਗਰੋਂ ਐਂਟੀ ਡਰੱਗਜ਼ ਬਿਊਰੋ ਨੇ ਕੀਤਾ ਗ੍ਰਿਫ਼ਤਾਰ।
ਮੁੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਕਾਮੇਡੀਅਨ ਭਾਰਤੀ ਸਿੰਘ (Bharti Singh) ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਸਵੇਰੇ ਕਾਮੇਡੀਅਨ ਭਾਰਤੀ ਸਿੰਘ (Bharti Singh) ਦੇ ਮੁੰਬਈ ਵਾਲੇ ਘਰ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ।ਇਸ ਦੌਰਾਨ ਉਸਦੇ ਘਰ ਵਿੱਚੋਂ ਅੱਜ ਗਾਂਜਾ ਬਰਾਮਦ ਕੀਤਾ ਗਿਆ ਸੀ।ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ (Haarsh limbachiyaa) ਦੇ ਘਰ ਛਾਪਾ ਮਾਰਿਆ ਸੀ।
ਜਿਸ ਮਗਰੋਂ NCB ਉਨ੍ਹਾਂ ਦੋਨਾਂ ਨੂੰ ਨਾਲ ਲੈ ਗਈ ਸੀ।ਅੱਜ ਲੰਬੀ ਪੁੱਛ ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ।ਇਸ ਮਗਰੋਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
NCB raided production office & house of comedian Bharti Singh & from both the places 86.5 gms of Ganja was recovered. Both Bharti & her husband Harsh Limbachiya accepted consumption of Ganja. Bharti Singh arrested & examination of Harsh Limbachiya is underway: NCB
— ANI (@ANI) November 21, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement