ਪੜਚੋਲ ਕਰੋ

Watch : ਮਾਂ ਬਣਨ ਜਾ ਰਹੀ Bharti Singh ਤੋਂ ਪਾਪਾਰਾਜੀ ਨੇ ਪੁੱਛੀ ਡਿਲੀਵਰੀ ਡੇਟ, ਕਾਮੇਡੀਅਨ ਨੇ ਅਜਿਹਾ ਜਵਾਬ ਦੇ ਕੇ ਕੀਤੀ ਬੋਲਤੀ ਬੰਦ

ਟੈਲੀਵਿਜ਼ਨ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ (Bharti Singh) ਜਲਦੀ ਹੀ ਮਾਂ ਬਣਨ ਜਾ ਰਹੀ ਹੈ।

Bharti Singh Pregnant: ਟੈਲੀਵਿਜ਼ਨ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ (Bharti Singh) ਜਲਦੀ ਹੀ ਮਾਂ ਬਣਨ ਜਾ ਰਹੀ ਹੈ। ਉਨ੍ਹਾਂ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਸੀ ਕਿ ਉਹ ਗਰਭਵਤੀ ਹੈ ਤੇ 2022 ਵਿੱਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਹੈ। ਹਾਲ ਹੀ 'ਚ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ 'ਚ ਭਾਰਤੀ ਨੇ ਗਰਭ ਅਵਸਥਾ ਨਾਲ ਜੁੜੇ ਸਵਾਲ ਪੁੱਛੇ ਜਾਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ।

ਦਰਅਸਲ, ਉਹ ਮੁੰਬਈ ਵਿੱਚ ਇੱਕ ਇਵੈਂਟ ਦੌਰਾਨ ਪਾਪਰਾਜ਼ੀ ਦੁਆਰਾ ਸਪਾਟ ਹੋਈ ਤੇ ਫਿਰ ਇੱਕ ਪਾਪਰਾਜ਼ੀ ਨੇ ਉਨ੍ਹਾਂ ਨੂੰ ਪੁੱਛਿਆ ਕਿ ਖੁਸ਼ਖਬਰੀ ਕਦੋਂ ਮਿਲੇਗੀ ਤੇ ਕਿੰਨੇ ਮਹੀਨਿਆਂ ਬਾਅਦ? ਇਸ ਸਵਾਲ 'ਤੇ ਭਾਰਤੀ ਨੇ ਫੋਟੋਗ੍ਰਾਫਰ ਦੀ ਚੁਟਕੀ ਲੈਂਦਿਆ ਜਵਾਬ ਦਿੱਤਾ, ਵਾਹ ਵਾਹ, ਦਾਈ ਮਾਂ ਆਈ ਹੈ। ਇਹ ਸੁਣ ਕੇ ਸਾਰੇ ਹੱਸ ਪਏ। ਇਸ ਤੋਂ ਬਾਅਦ ਭਾਰਤੀ ਨੇ ਕਿਹਾ, ਤੁਹਾਨੂੰ ਅਪ੍ਰੈਲ 'ਚ ਖੁਸ਼ਖਬਰੀ ਮਿਲੇਗੀ। ਤੁਸੀਂ ਹਸਪਤਾਲ ਪੁੱਜ ਜਾਵੋਗੇ।

View this post on Instagram
 
A post shared by Bharti Singh (@bharti.laughterqueen)

ਇਸ ਤੋਂ ਬਾਅਦ ਭਾਰਤੀ ਨੇ ਪਾਪਰਾਜ਼ੀ ਨੂੰ ਆਪਣੇ ਬੱਚੇ ਦਾ ਮਾਮਾ ਕਿਹਾ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਕੀ ਚਾਹੁੰਦੇ ਹਨ - ਲੜਕਾ ਜਾਂ ਲੜਕੀ? ਇਸ 'ਤੇ ਸਾਰਿਆਂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਚਾਹੁੰਦੇ ਹਨ ਕਿ ਭਾਰਤੀ ਦੀ ਇਕ ਬੇਟੀ ਹੋਵੇ। ਇਸ ਦੇ ਨਾਲ ਹੀ ਇਕ ਵਿਅਕਤੀ ਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਭਾਰਤੀ ਦੇ ਇਕ ਬੇਟਾ ਅਤੇ ਬੇਟੀ ਦੋਵੇਂ ਹੋਣ। ਇਸ 'ਤੇ ਭਾਰਤੀ ਨੇ ਕਿਹਾ, ਨਹੀਂ, ਇਕ ਹੀ ਹੈ। ਕੀ ਮੈਂ ਉਹੀ ਕੰਮ ਕਰਦੀ ਹਾਂ? ਉਹ ਕਹਿੰਦੇ ਹਨ ਬਾਅਦ ਵਿੱਚ ਕਰੋ। ਜੋ ਵੀ ਹੋਵੇ, ਸਿਹਤਮੰਦ ਹੋਵੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਹਿਲੀ ਵਾਰ ਆਪਣੇ ਬੇਬੀ ਬੰਪ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਭਾਰਤੀ ਨੇ ਪ੍ਰਸ਼ੰਸਕਾਂ ਨੂੰ ਪੁੱਛਿਆ ਸੀ ਕਿ ਤੁਹਾਨੂੰ ਕੀ ਲੱਗਦਾ ਹੈ ਕਿ ਸਾਂਤਾ ਆਏਗੀ ਜਾਂ ਸੈਂਟੀ? ਭਾਰਤੀ ਨੇ ਪਿਛਲੇ ਕਈ ਇੰਟਰਵਿਊਆਂ 'ਚ ਆਪਣੀ ਇੱਛਾ ਜ਼ਾਹਰ ਕੀਤੀ ਸੀ ਕਿ ਉਹ ਮਾਂ ਬਣਨਾ ਚਾਹੁੰਦੀ ਹੈ। ਉਹ ਪਿਛਲੇ 2-3 ਸਾਲਾਂ ਤੋਂ ਇਸ ਲਈ ਯਤਨਸ਼ੀਲ ਸੀ। ਭਾਰਤੀ ਨੇ ਦਸੰਬਰ 2017 ਵਿੱਚ ਗੋਆ ਵਿੱਚ ਹਰਸ਼ ਲਿੰਬਾਚੀਆ ਨਾਲ ਧੂਮ-ਧਾਮ ਨਾਲ ਵਿਆਹ ਕੀਤਾ ਸੀ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget