ਪੜਚੋਲ ਕਰੋ

Kapil Sharma: ਕਪਿਲ ਸ਼ਰਮਾ ਨੇ ਅੰਮ੍ਰਿਤਸਰ ਟੂਰ ਦੀਆਂ ਪਿਆਰੀਆਂ ਯਾਦਾਂ ਕੀਤੀਆਂ ਸ਼ੇਅਰ, ਦੇਖੋ ਵੀਡੀਓ

ਕਪਿਲ ਸ਼ਰਮਾ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਪਰਿਵਾਰ ਨਾਲ ਘੁੰਮਣ ਆਏ ਸਨ। ਇਸ ਦੌਰਾਨ ਕਪਿਲ ਸ਼ਰਮਾ ਨੇ ਜਿਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਆਪਣੇ ਕਰੀਬੀਆਂ ਨਾਲ ਮੁਲਾਕਾਤ ਵੀ ਕੀਤੀ।

Kapil Sharma Video: ਕਪਿਲ ਸ਼ਰਮਾ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਪਰਿਵਾਰ ਨਾਲ ਘੁੰਮਣ ਆਏ ਸਨ। ਇਸ ਦੌਰਾਨ ਕਪਿਲ ਸ਼ਰਮਾ ਨੇ ਜਿਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਆਪਣੇ ਕਰੀਬੀਆਂ ਨਾਲ ਮੁਲਾਕਾਤ ਵੀ ਕੀਤੀ।

ਇਸ ਦੀ ਇਕ ਵੀਡੀਓ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਪਿਲ ਸ਼ਰਮਾ ਆਪਣੇ ਕਾਲਜ, ਆਪਣੀ ਯੂਨੀਵਰਸਿਟੀ, ਆਪਣੇ ਅਧਿਆਪਕਾਂ, ਦੋਸਤਾਂ ਤੇ ਪਰਿਵਾਰ ਨਾਲ ਮਿਲਦੇ ਨਜ਼ਰ ਆ ਰਹੇ ਹਨ। ਕਪਿਲ ਸ਼ਰਮਾ ਨੇ ਇਸ ਦੌਰਾਨ ਅੰਮ੍ਰਿਤਸਰ ਦੇ ਛੋਲੇ-ਭਟੂਰਿਆਂ ਦਾ ਆਨੰਦ ਵੀ ਮਾਣਿਆ।

View this post on Instagram
 
A post shared by Kapil Sharma (@kapilsharma)

ਵੀਡੀਓ ਸਾਂਝੀ ਕਰਦਿਆਂ ਕਪਿਲ ਨੇ ਲਿਖਿਆ, ''ਮੇਰਾ ਕਾਲਜ, ਮੇਰੀ ਯੂਨੀਵਰਸਿਟੀ, ਮੇਰੇ ਅਧਿਆਪਕ, ਮੇਰੇ ਦੋਸਤ, ਮੇਰਾ ਪਰਿਵਾਰ, ਮੇਰਾ ਸ਼ਹਿਰ, ਖਾਣਾ, ਅਹਿਸਾਸ, ਪਵਿੱਤਰ ਅਸਥਾਨ 'ਗੋਲਡਨ ਟੈਂਪਲ'। ਦੁਆਵਾਂ ਲਈ ਬਹੁਤ-ਬਹੁਤ ਧੰਨਵਾਦ ਬਾਬਾ ਜੀ।''

ਕਾਬਿਲੇਗ਼ੌਰ ਹੈ ਕਿ ਕਪਿਲ ਸ਼ਰਮਾ ਇੰਨੀਂ ਦਿਨੀਂ 'ਦ ਕਪਿਲ ਸ਼ਰਮਾ ਸ਼ੋਅ' 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਸ਼ੋਅ ਨੂੰ ਜਨਤਾ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਹਾਲ ਹੀ 'ਚ ਕਪਿਲ ਸ਼ਰਮਾ ਨੇ 11 ਕਿੱਲੋ ਵਜ਼ਨ ਘਟਾਇਆ ਹੈ। ਕਪਿਲ ਆਪਣੇ ਨਵੇਂ ਲੁੱਕ ਕਰਕੇ ਕਾਫੀ ਚਰਚਾ ਵਿੱਚ ਆ ਗਏ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget