ਪੜਚੋਲ ਕਰੋ

ਕਪਿਲ ਦੇ ਸ਼ੋਅ ਮਗਰੋਂ ਹੁਣ ਇਹ ਪ੍ਰੋਗਰਾਮ ਪਾਏਗਾ ਢਿੱਡੀ ਪੀੜਾਂ...ਹਰਭਜਨ ਤੋਂ ਲੈ ਕੇ ਰਣਵੀਰ ਤੱਕ ਲੈਣਗੇ ਹਿੱਸਾ

ਕੌਮੇਡੀ ਦੀ ਦੁਨੀਆ 'ਚ ਕਪਿਲ ਦਾ ਸ਼ੋਅ ਬੰਦ ਹੋਣ ਤੋਂ ਬਾਅਦ ਨਵਾਂ ਕੌਮੇਡੀ ਸ਼ੋਅ On Air ਹੋਣ ਜਾ ਰਿਹਾ ਹੈ। ਕੌਮੇਡੀ ਅੱਡਾ ਦੇ ਨਾਮ ਨਾਲ ਨਵਾਂ ਸ਼ੋਅ ਦਰਸ਼ਕਾਂ ਨੂੰ ਹਸਾਉਣ ਆ ਰਿਹਾ ਹੈ। ਇਸ ਦੇ ਪ੍ਰੋਮੋ ਵੀ ਰਿਲੀਜ਼ ਕੀਤੇ ਜਾ ਚੁੱਕੇ ਹਨ। ਸਟਾਰ ਪਲੱਸ 'ਤੇ ਆਉਣ ਵਾਲੇ ਨਵੇਂ ਸ਼ੋਅ 'ਚ ਕਈ ਸਿਤਾਰੇ ਸ਼ਾਮਲ ਹੋਣਗੇ।

ਚੰਡੀਗੜ੍ਹ: ਕੌਮੇਡੀ ਦੀ ਦੁਨੀਆ 'ਚ ਕਪਿਲ ਦਾ ਸ਼ੋਅ ਬੰਦ ਹੋਣ ਤੋਂ ਬਾਅਦ ਨਵਾਂ ਕੌਮੇਡੀ ਸ਼ੋਅ On Air ਹੋਣ ਜਾ ਰਿਹਾ ਹੈ। ਕੌਮੇਡੀ ਅੱਡਾ ਦੇ ਨਾਮ ਨਾਲ ਨਵਾਂ ਸ਼ੋਅ ਦਰਸ਼ਕਾਂ ਨੂੰ ਹਸਾਉਣ ਆ ਰਿਹਾ ਹੈ। ਇਸ ਦੇ ਪ੍ਰੋਮੋ ਵੀ ਰਿਲੀਜ਼ ਕੀਤੇ ਜਾ ਚੁੱਕੇ ਹਨ। ਸਟਾਰ ਪਲੱਸ 'ਤੇ ਆਉਣ ਵਾਲੇ ਨਵੇਂ ਸ਼ੋਅ 'ਚ ਕਈ ਸਿਤਾਰੇ ਸ਼ਾਮਲ ਹੋਣਗੇ। ਇਸ ਸ਼ੋਅ ਨੂੰ RJ Naved ਹੋਸਟ ਕਰਨਗੇ। ਪ੍ਰੋਮੋ ਨੂੰ ਵੇਖ ਸ਼ੋਅ ਦਾ Concept ਥੋੜ੍ਹਾ ਅਲੱਗ ਲੱਗ ਰਿਹਾ ਹੈ। ਸ਼ੋਅ 'ਚ ਆਏ ਮਹਿਮਾਨਾਂ ਨੂੰ ਸਟੈਂਡ-ਅਪ ਕਮੇਡੀਅਨ ਆਪਣੇ ਕੰਟੈਂਟ ਨਾਲ ਹਸਾਉਣਗੇ। RJ ਨਾਵੇਦ ਵੀ ਆਪਣੇ ਫਨੀ Pranks 'ਤੇ ਕਿਰਦਾਰ ਕਰਦੇ ਨਜ਼ਰ ਆਉਣਗੇ। ਮਜ਼ੇ ਦੀ ਗੱਲ ਇਹ ਹੈ ਕਿ ਸ਼ੋਅ 'ਚ ਰਣਵੀਰ ਸਿੰਘ, ਅਪਾਰਸ਼ਕਤੀ ਖੁਰਨਾ, ਨੁਸਰਤ ਭਰੂਚਾ, ਨੀਨਾ ਗੁਪਤਾ, ਵਿਜੇ ਵਰਮਾ ਤੇ ਕ੍ਰਿਕੇਟਰ ਹਰਭਜਨ ਸਿੰਘ ਵਰਗੇ ਸਿਤਾਰੇ ਵੀ ਸ਼ੋਅ ਦਾ ਹਿੱਸਾ ਬਣਨਗੇ। 'ਕੌਮੇਡੀ ਅੱਡਾ' ਨੂੰ ਕਪਿਲ ਸ਼ੋਅ ਦੇ ਬੰਦ ਹੋਣ ਦਾ ਪੂਰਾ ਫਾਇਦਾ ਵੀ ਮਿਲ ਸਕਦਾ ਹੈ ਕਿਉਂਕਿ ਦਰਸ਼ਕਾਂ ਨੂੰ ਹੱਸਣ ਦਾ ਇੱਕ ਹੋਰ ਪਲੇਟਫਾਰਮ ਮਿਲ ਜਾਏਗਾ ਪਰ ਇਹ ਸ਼ੋਅ ਕਪਿਲ ਦੇ ਸ਼ੋਅ ਦੀ ਕਮੀ ਪੂਰੀ ਕਰੇਗਾ ਜਾਂ ਨਹੀਂ ਇਸ ਤੇ ਖਾਸ ਨਜ਼ਰ ਰਹੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Gold-Silver Prices Today: ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
Embed widget