ਪੜਚੋਲ ਕਰੋ

ਕਪਿਲ ਸ਼ਰਮਾ ਨੂੰ ਵਿਦੇਸ਼ ‘ਚ ਮਿਲਿਆ ਖਾਸ ਸਨਮਾਨ, ਹੁਣ ਮਿਲ ਰਹੀ ਵਧਾਈ

ਟੀਵੀ ਕਾਮੇਡੀਅਨ ਕਿੰਗ ਕਪਿਲ ਸ਼ਰਮਾ ਦਾ ਨਾਂ ‘ਵਰਲਡ ਬੁਕ ਆਫ ਰਿਕਾਰਡਸ ਲੰਦਨ’ ‘ਚ ਸ਼ਾਮਲ ਹੋ ਗਿਆ ਹੈ। ਕਪਿਲ ਸ਼ਰਮਾ ਹੁਣ ਭਾਰਤ ਦੇ ਸਭ ਤੋਂ ਜ਼ਿਆਦਾ ਦੇਖੇ ਅਤੇ ਪਸੰਦ ਕੀਤੇ ਜਾਣ ਵਾਲੇ ਕਮਾੇਡੀਅਨ ਚੋਂ ਇੱਕ ਬਣ ਗੲ ਹਨ।

ਮੁੰਬਈ: ਟੀਵੀ ਕਾਮੇਡੀਅਨ ਕਿੰਗ ਕਪਿਲ ਸ਼ਰਮਾ ਦਾ ਨਾਂ ‘ਵਰਲਡ ਬੁਕ ਆਫ ਰਿਕਾਰਡਸ ਲੰਦਨ’ ‘ਚ ਸ਼ਾਮਲ ਹੋ ਗਿਆ ਹੈ। ਕਪਿਲ ਸ਼ਰਮਾ ਹੁਣ ਭਾਰਤ ਦੇ ਸਭ ਤੋਂ ਜ਼ਿਆਦਾ ਦੇਖੇ ਅਤੇ ਪਸੰਦ ਕੀਤੇ ਜਾਣ ਵਾਲੇ ਕਮਾੇਡੀਅਨ ਚੋਂ ਇੱਕ ਬਣ ਗੲ ਹਨ। ਇਸ ਖ਼ਬਰ ਨਾਲ ਕਪਿਲ ਦੇ ਫੈਨਸ ਕਾਫੀ ਖੁਸ਼ ਹਨ ਕਿਉਂਕਿ ਉਨ੍ਹਾਂ ਦੇ ਪਸੰਦੀਦਾ ਕਲਾਕਾਰ ਨੂੰ ਹੁਣ ਵਿਦੇਸ਼ ‘ਚ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

View this post on Instagram
 
It’s a proud moment for all of us. We congratulate the King Of Comedy @kapilsharma for being recognised as one of the most viewed stand-up comedians in India and abroad and promoting animal rights by World Book Of Records. #TheKapilSharmaShow @kapilsharma @kikusharda @chandanprabhakar @krushna30 @bharti.laughterqueen @sumonachakravarti @rochellerao @edwardsonnenblick @banijayasia @archanapuransingh @001danishkhan

A post shared by Sony Entertainment Television (@sonytvofficial) on

ਕਪਿਲ ਸ਼ਰਮਾ ਨੂੰ ‘ਵਰਲਡ ਬੁੱਕ ਆਫ ਰਿਕਾਰਡਸ ਲੰਦਨ’ ਨੇ ਹਾਲ ਹੀ ‘ਚ ਸਨਮਾਨਿਤ ਕੀਤਾ ਜਿਸ ਦੀ ਜਾਣਕਾਰੀ ਸੋਨੀ ਟੀਵੀ ਨੇ ਇੰਸਟਾਗ੍ਰਾਂਮ ‘ਤੇ ਫੈਂਸ ਨਾਲ ਸ਼ੇਅਰ ਕੀਤੀ ਹੈ। ਟੀਵੀ ਚੈਨਲ ਨੇ ਕਪਿਲ ਨੂੰ ਮਿਲੇ ਸਨਮਾਨ ਦੀ ਜਾਣਕਾਰੀ ਨੂੰ ਸ਼ੇਅਰ ਕਰ ਉਸ ਨੂੰ ਵਧਾਈ ਦਿੱਤੀ ਹੈ। ਇਸ ਨੂੰ ਦੇਖਣ ਤੋਂ ਬਾਅਦ ਫੈਨਸ ਕਈ ਮੈਸੇਜ ਭੇਜ ਰਹੇ ਹਨ।

ਕਪਿਲ ਸ਼ਰਮਾ ਨੇ ਛੋਟੇ ਪਰਦੇ ‘ਤੇ ਆਪਣੇ ਕਾਮੇਡੀ ਸ਼ੋਅ ਨਾਲ ਕਰੋੜਾਂ ਲੋਕਾਂ ਦੇ ਦਿਲਾਂ ‘ਚ ਥਾਂ ਬਣਾਈ ਹੈ। ਉਸ ਨੇ ਸਟੈਂਡ ਅਪ ਕਾਮੇਡੀ ਅੇਕਟ ਅਤੇ ਗਰੂਪ ਪ੍ਰਫਾਰਮੈਂਸ ਲੋਕਾਂ ਨੂੰ ਪਸੰਦ ਆਉਂਦੀਆਂ ਹਨ। ਉਂਝ ਸ਼ੁਰੂ ਤੋਂ ਕਪਿਲ ਨੂੰ ਆਪਣੇ ਸ਼ੋਅ ‘ਚ ਹਮੇਸ਼ਾ ਨਵਜੋਤ ਸਿੱਧੂ ਦਾ ਸਾਥ ਮਿਲਿ ਹੈ ਪਰ ਪੁਲਵਾਮਾ ਹਮਲੇ ‘ਤੇ ਵਿਵਾਦਤ ਬਿਆਨ ਤੋਂ ਬਾਅਦ ਉਸ ਨੂੰ ਸ਼ੋਅ ਤੋਂ ਬਾਹਰ ਕੀਤਾ ਗਿਆ। ਹੁਣ ਇੱਕ ਵਾਰ ਫੇਰ ਖ਼ਬਰਾਂ ਨੇ ਕਿ ਸਿੱਧੂ ਜਲਦੀ ਹੀ ਕਪਿਲ ਸ਼ੋਅ ‘ਚ ਐਂਟਰੀ ਕਰ ਸਕਦਾ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget