ਪੜਚੋਲ ਕਰੋ

ਕਿਸਾਨਾਂ ਨੂੰ ਅੱਤਵਾਦੀ ਕਹਿਣ 'ਤੇ ਕੰਗਨਾ ਰਣੌਤ ਖਿਲਾਫ ਸ਼ਿਕਾਇਤ ਦਰਜ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਟਵਿੱਟਰ 'ਤੇ ਕਾਫੀ ਐਕਟਿਵ ਹੈ। ਉਹ ਆਪਣੇ ਟਵੀਟਸ ਲਈ ਸੁਰਖੀਆਂ ਵਿੱਚ ਵੀ ਰਹਿੰਦੀ ਹੈ। ਕੰਗਨਾ ਨੇ ਕਿਸਾਨਾਂ ਖਿਲਾਫ ਵੀ ਕਈ ਟਵੀਟ ਕੀਤੇ ਗਏ ਹਨ। ਕੰਗਨਾ ਨੇ ਤਾਂ ਕਿਸਾਨਾਂ ਨੂੰ 'ਅੱਤਵਾਦੀ' ਤੱਕ ਕਹਿ ਦਿੱਤਾ ਪਰ ਹੁਣ ਕੰਗਨਾ ਖਿਲਾਫ ਇੱਕ ਸ਼ਿਕਾਇਤ ਦਰਜ ਕੀਤੀ ਗਈ ਹੈ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਟਵਿੱਟਰ 'ਤੇ ਕਾਫੀ ਐਕਟਿਵ ਹੈ। ਉਹ ਆਪਣੇ ਟਵੀਟਸ ਲਈ ਸੁਰਖੀਆਂ ਵਿੱਚ ਵੀ ਰਹਿੰਦੀ ਹੈ। ਕੰਗਨਾ ਨੇ ਕਿਸਾਨਾਂ ਖਿਲਾਫ ਵੀ ਕਈ ਟਵੀਟ ਕੀਤੇ ਗਏ ਹਨ। ਕੰਗਨਾ ਨੇ ਤਾਂ ਕਿਸਾਨਾਂ ਨੂੰ 'ਅੱਤਵਾਦੀ' ਤੱਕ ਕਹਿ ਦਿੱਤਾ ਪਰ ਹੁਣ ਕੰਗਨਾ ਖਿਲਾਫ ਇੱਕ ਸ਼ਿਕਾਇਤ ਦਰਜ ਕੀਤੀ ਗਈ ਹੈ।

ਕੰਗਨਾ ਨੇ ਅੰਤਰਰਾਸ਼ਟਰੀ ਪੌਪ ਸਟਾਰ ਰਿਹਾਨਾ ਦੇ ਟਵੀਟ ਤੇ ਜਵਾਬ ਦਿੰਦੇ ਹੋਏ ਲਿਖਿਆ, "ਕੋਈ ਵੀ ਉਨ੍ਹਾਂ ਦੀ ਗੱਲ ਇਸ ਲਈ ਨਹੀਂ ਕਰ ਰਿਹਾ ਕਿਉਂਕਿ ਇਹ ਕਿਸਾਨ ਨਹੀਂ ਬਲਕਿ ਅੱਤਵਾਦੀ ਹਨ ਜੋ ਭਾਰਤ ਨੂੰ ਬਰਬਾਦ ਕਰਨਾ ਚਾਹੁੰਦੇ ਹਨ ਤਾਂ ਕਿ ਚੀਨ ਸਾਡੇ ਕਮਜ਼ੋਰ ਦੇਸ਼ ਨੂੰ ਆਪਣੇ ਕਬਜ਼ੇ ਵਿੱਚ ਕਰ ਸਕੇ ਤੇ ਇਸ ਨੂੰ ਇੱਕ ਚੀਨੀ ਬਸਤੀ ਬਣਾ ਦੇਵੇ ਜਿਸ ਤਰ੍ਹਾਂ ਉਸ ਨੇ ਅਮਰੀਕਾ ਨੂੰ ਬਣਾ ਦਿੱਤਾ ਹੈ। ਚੁੱਪ ਕਰਕੇ ਬੈਠੋ, ਮੂਰਖੋ, ਅਸੀਂ ਤੁਹਾਡੇ ਦੇਸ਼ ਨੂੰ ਮੂਰਖਾਂ ਵਾਂਗ ਨਹੀਂ ਵੇਚ ਰਹੇ।"

ਇਸ ਬਿਆਨ ‘ਤੇ ਇੱਕ ਵਕੀਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਟਾਈਮਜ਼ ਨਾਓ ਅਨੁਸਾਰ, 'ਕਰਨਾਟਕ ਦੇ ਬੇਲਾਗਾਵੀ ਦੇ ਇੱਕ ਵਕੀਲ ਨੇ ਕੰਗਨਾ ਰਣੌਤ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਨੇ ਆਪਣੇ ਤਾਜ਼ਾ ਟਵੀਟ ਵਿੱਚ ਕਿਸਾਨਾਂ ਨੂੰ ਅੱਤਵਾਦੀ ਦੱਸਿਆ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget