ਪੜਚੋਲ ਕਰੋ

ਗਾਇਕ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਸ਼ਿਕਾਇਤ, ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਾ ਗੀਤ ਗਾਉਣ ਦੇ ਦੋਸ਼

Punjab News: ਜਲੰਧਰ ਪੁਲਿਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਇਸ 'ਚ ਰਾਏਕੋਟੀ 'ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ।

Punjab News: ਜਲੰਧਰ ਪੁਲਿਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਇਸ 'ਚ ਰਾਏਕੋਟੀ 'ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ।

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦਾ ਹੌਂਸਲਾ ਘਟਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵਧ ਜਾਂਦੀ ਹੈ। ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ। ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸ਼ਿਕਾਇਤਕਰਤਾਵਾਂ ਨੇ ਯੂ-ਟਿਊਬ 'ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਦੱਸਿਆ ਹੈ। ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget