ਪੜਚੋਲ ਕਰੋ

ਹੁਣ ਬਾਲੀਵੁੱਡ 'ਚ ਵੀ ਫੁੱਟਿਆ ਕੋਰੋਨਾ ਬੰਬ, ਅਮਿਤਾਭ ਬੱਚਨ ਤੋਂ ਬਾਅਦ ਅਨੁਪਮ ਖੇਰ ਦੇ ਘਰ ਵੀ ਪਹੁੰਚਿਆ ਕੋਰੋਨਾ

ਬਿੱਗ ਬੀ ਅਮਿਤਾਭ ਬਚਨ ਤੇ ਅਭਿਸ਼ੇਕ ਬੱਚਨ ਦੀ ਕੋਵਿਡ-19 ਟੈਸਟ ਦੀ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਬਾਲੀਵੁੱਡ ਅਭਿਨੇਤਾ ਅਨੁਪਮ ਖੇਰ ਦੀ ਮਾਂ ਵੀ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ। ਅਨੁਪਮ ਨੇ ਖ਼ੁਦ ਵੀਡੀਓ ਸ਼ੇਅਰ ਕਰਕੇ ਫੈਨਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

ਮੁੰਬਈ: ਬਿੱਗ ਬੀ ਅਮਿਤਾਭ ਬਚਨ ਤੇ ਅਭਿਸ਼ੇਕ ਬੱਚਨ ਦੀ ਕੋਵਿਡ-19 ਟੈਸਟ ਦੀ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਬਾਲੀਵੁੱਡ ਅਭਿਨੇਤਾ ਅਨੁਪਮ ਖੇਰ ਦੀ ਮਾਂ ਵੀ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ। ਅਨੁਪਮ ਨੇ ਖ਼ੁਦ ਵੀਡੀਓ ਸ਼ੇਅਰ ਕਰਕੇ ਫੈਨਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਦੁਲਾਰੀ ਮਾਂ ਕੋਵਿਡ-19 ਪੌਜ਼ੇਟਿਵ ਪਾਈ ਗਈ ਹੈ। ਉਨ੍ਹਾਂ 'ਚ ਕੋਰੋਨਾ ਦੇ ਹਲਕੇ ਲੱਛਣ ਹਨ। ਮਾਂ ਕੋਕੀਲਾਬੇਨ ਹਸਪਤਾਲ ਵਿੱਚ ਦਾਖਲ ਹੈ। ਇਸ ਦੇ ਨਾਲ ਹੀ, ਭਰਾ, ਭੈਣ ਤੇ ਭਤੀਜੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਮੈਂ ਖ਼ੁਦ ਕੋਰੋਨਾ ਦਾ ਟੈਸਟ ਕਰਵਾ ਲਿਆ ਹੈ ਤੇ ਟੈਸਟ ਨੈਗੇਟਿਵ ਆਇਆ ਹੈ। ਇਸ ਦੇ ਨਾਲ ਹੀ ਮੈਂ ਬੀਐਮਸੀ ਨੂੰ ਸੂਚਿਤ ਵੀ ਕਰ ਦਿੱਤਾ ਕੀਤਾ ਹੈ। ਹਸਪਤਾਲ ਨੇ ਅਮਿਤਾਬ ਬਚਨ ਦੀ ਸਿਹਤ ਨੂੰ ਲੈਕੇ ਜਾਰੀ ਕੀਤਾ ਬੁਲੇਟਿਨ, ਹਾਲਤ ਸਥਿਰ
ਦੇਸ਼ ਦੇ 9 ਸੂਬਿਆਂ ਦੇ ਬਰਾਬਰ ਕਮਾਉਂਦੇ ਇੱਕਲੇ ਮੁਕੇਸ਼ ਅੰਬਾਨੀ, ਦੁਨੀਆ ਦੇ 7ਵੇਂ ਸਭ ਤੋਂ ਅਮੀਰ ਵੀਡੀਓ 'ਚ ਅਨੁਪਮ ਖੇਰ ਨੇ ਕਿਹਾ, 'ਪਿਛਲੇ ਕੁਝ ਦਿਨਾਂ ਤੋਂ ਮੇਰੀ ਮਾਂ ਦੁਲਾਰੀ ਦੇਵੀ ਨੂੰ ਭੁੱਖ ਨਹੀਂ ਲੱਗ ਰਹੀ ਸੀ। ਉਹ ਕੁਝ ਨਹੀਂ ਖਾ ਰਹੀ ਸੀ ਤੇ ਸੁਤੇ ਰਹਿੰਦੇ ਸੀ। ਇਸ ਲਈ ਅਸੀਂ ਡਾਕਟਰ ਦੀ ਸਲਾਹ 'ਤੇ ਉਨ੍ਹਾਂ ਦਾ ਬੱਲਡ ਟੈਸਟ ਕਰਵਾਇਆ। ਸਭ ਕੁਝ ਠੀਕ ਸੀ। ਇਸ ਤੋਂ ਬਾਅਦ ਡਾਕਟਰ ਨੇ ਸੀਟੀ ਸਕੈਨ ਕਰਨ ਲਈ ਕਿਹਾ। ਇਸ ਲਈ ਅਸੀਂ ਸਕੈਨ ਕਰਵਾ ਲਿਆ, ਜਿਸ ਦੌਰਾਨ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget