ਪੜਚੋਲ ਕਰੋ

ਕੋਰੋਨਾ ਪੌਜ਼ੇਟਿਵ ਹੋਈ ਰਕੁਲਪ੍ਰੀਤ ਸਿੰਘ, ਲੋਕਾਂ ਨੂੰ ਕੀਤੀ ਇਹ ਅਪੀਲ 

ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ। ਰਕੁਲ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਪੌਜ਼ੇਟਿਵ ਆਈ ਹੈ।

ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ। ਰਕੁਲ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਦੇ ਨਾਲ ਰਕੁਲਪ੍ਰੀਤ ਸਿੰਘ ਨੇ ਸਾਰਿਆਂ ਨੂੰ ਅਪੀਲ ਵੀ ਕੀਤੀ ਹੈ ਕਿ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ। ਰਕੁਲਪ੍ਰੀਤ ਸਿੰਘ ਨੇ ਪੋਸਟ ਕੀਤਾ, "ਮੈਂ ਤੁਹਾਡੇ ਸਾਰਿਆਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਮੈਨੂੰ ਕੋਰੋਨਾ ਹੋ ਗਿਆ ਹੈ। ਮੈਂ ਆਪਣੇ ਆਪ ਨੂੰ ਕਵਾਰੰਟੀਨ ਕਰ ਦਿੱਤਾ ਹੈ। ਮੈਂ ਠੀਕ ਹਾਂ। ਮੈਂ ਆਰਾਮ ਕਰ ਰਹੀ ਹਾਂ ਤਾਂ ਜੋ ਸ਼ੂਟ 'ਤੇ ਵਾਪਸ ਆ ਸਕਾਂ। ਮੇਰੀ ਰਿਕੁਐਸਟ ਹੈ ਕਿ ਉਹ ਸਾਰੇ ਜੋ ਮੇਰੇ ਸੰਪਰਕ 'ਚ ਆਏ ਸੀ, ਆਪਣਾ ਟੈਸਟ ਕਰਵਾਉਣ।" ਜਿਵੇਂ ਹੀ ਰਕੂਲ ਨੇ ਇਸ ਦੀ ਪੋਸਟ ਪਾਈ, ਉਸ ਦੇ ਫੈਨਸ ਨੇ ਉਸ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ।
ਪ੍ਰਿਅੰਕਾ ਗਾਂਧੀ ਦੇ ਰਿਸ਼ਤੇਦਾਰ ਮਗਰੋਂ ਹੁਣ ਬਿੱਗ ਬੌਸ ਦੇ ਘਰ ਪਹੁੰਚੀ ਬੀਜੇਪੀ ਲੀਡਰ, ਟਿਕ-ਟੌਕ 'ਤੇ ਸੀ ਮਸ਼ਹੂਰ, ਵਿਵਾਦਾਂ ਨਾਲ ਰਿਸ਼ਤਾ ਕੋਰੋਨਾ ਸੰਕਰਮਿਤ ਹੋਣ ਤੋਂ ਪਹਿਲਾਂ ਰਕੂਲ ਮਈ ਡੇ ਦੀ ਸ਼ੂਟਿੰਗ ਕਰ ਰਹੀ ਸੀ। ਫਿਲਮ 'ਚ ਉਸ ਨਾਲ ਅਜੈ ਦੇਵਗਨ, ਅਮਿਤਾਭ ਬੱਚਨ ਵੀ ਨਜ਼ਰ ਆਉਣਗੇ। ਫਿਲਮ 'ਚ ਉਸ ਦੀ ਭੂਮਿਕਾ ਇਕ ਪਾਇਲਟ ਦੀ ਹੈ। ਅਜੈ ਨੇ 11 ਦਸੰਬਰ ਤੋਂ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਉਹ ਇਸ ਫਿਲਮ ਦੇ ਨਿਰਦੇਸ਼ਕ ਅਤੇ ਨਿਰਮਾਤਾ ਵੀ ਹਨ। ਫਿਲਮ ਅਜੈ ਦੇ ਪ੍ਰੋਡਕਸ਼ਨ ਹਾਊਸ 'ਅਜੈ ਦੇਵਗਨ ਐਫ ਫਿਲਮ' ਵਲੋਂ ਬਣਾਈ ਜਾ ਰਹੀ ਹੈ। ਇਹ ਫਿਲਮ 29 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

UK07 Rider Anurag Dobhal ਦਾ ਭਿਆਨਕ ਐਕਸੀਡੈਂਟ! ਲਾਈਵ ਦੌਰਾਨ ਹੋਇਆ ਵੱਡਾ ਹਾਦਸਾ; ਵਾਇਰਲ ਵੀਡੀਓ 'ਚ ਦੇਖੋ
UK07 Rider Anurag Dobhal ਦਾ ਭਿਆਨਕ ਐਕਸੀਡੈਂਟ! ਲਾਈਵ ਦੌਰਾਨ ਹੋਇਆ ਵੱਡਾ ਹਾਦਸਾ; ਵਾਇਰਲ ਵੀਡੀਓ 'ਚ ਦੇਖੋ
ਮਸ਼ਹੂਰ RDB ਫੇਮ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮਿਊਜ਼ਿਕ ਇੰਡਸਟਰੀ 'ਚ ਸੋਗ ਦਾ ਮਾਹੌਲ; ਮੱਚਿਆ ਹੜਕੰਪ
ਮਸ਼ਹੂਰ RDB ਫੇਮ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮਿਊਜ਼ਿਕ ਇੰਡਸਟਰੀ 'ਚ ਸੋਗ ਦਾ ਮਾਹੌਲ; ਮੱਚਿਆ ਹੜਕੰਪ
Rashmika-Vijay Wedding Pics: ਰਸ਼ਮਿਕਾ-ਵਿਜੇ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵਾਇਰਲ, ਦਿਓਰ ਆਨੰਦ ਨੇ 'ਭਾਬੀ' ਦਾ ਪਰਿਵਾਰ 'ਚ ਇੰਝ ਕੀਤਾ ਸਵਾਗਤ...
ਰਸ਼ਮਿਕਾ-ਵਿਜੇ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵਾਇਰਲ, ਦਿਓਰ ਆਨੰਦ ਨੇ 'ਭਾਬੀ' ਦਾ ਪਰਿਵਾਰ 'ਚ ਇੰਝ ਕੀਤਾ ਸਵਾਗਤ...
YouTuber Death: ਮਸ਼ਹੂਰ ਯੂਟਿਊਬਰ ਨੇ ਕੀਤੀ ਖ਼ੁਦਕੁਸ਼ੀ, ਜਾਣੋ ਕਿਉਂ ਬੁਰੀ ਤਰ੍ਹਾਂ ਟੁੱਟੀ? ਮਾਂ ਨੂੰ ਲਿਖਿਆ ਆਖਰੀ ਸੁਨੇਹਾ: ਬੋਲੀ- 'ਮੈਂ ਤੁਹਾਨੂੰ ਬਹੁਤ...'
ਮਸ਼ਹੂਰ ਯੂਟਿਊਬਰ ਨੇ ਕੀਤੀ ਖ਼ੁਦਕੁਸ਼ੀ, ਜਾਣੋ ਕਿਉਂ ਬੁਰੀ ਤਰ੍ਹਾਂ ਟੁੱਟੀ? ਮਾਂ ਨੂੰ ਲਿਖਿਆ ਆਖਰੀ ਸੁਨੇਹਾ: ਬੋਲੀ- 'ਮੈਂ ਤੁਹਾਨੂੰ ਬਹੁਤ...'

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ
ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਆਸ਼ੂਤੋਸ਼ ਬ੍ਰਹਮਚਾਰੀ 'ਤੇ ਜਾਨਲੇਵਾ ਹਮਲਾ, ਰੇਲ ਦੇ ਬਾਥਰੂਮ 'ਚ ਬੰਦ ਹੋ ਕੇ ਬਚਾਈ ਜਾਨ, ਮੱਚਿਆ ਹੜਕੰਪ
ਆਸ਼ੂਤੋਸ਼ ਬ੍ਰਹਮਚਾਰੀ 'ਤੇ ਜਾਨਲੇਵਾ ਹਮਲਾ, ਰੇਲ ਦੇ ਬਾਥਰੂਮ 'ਚ ਬੰਦ ਹੋ ਕੇ ਬਚਾਈ ਜਾਨ, ਮੱਚਿਆ ਹੜਕੰਪ
US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ
US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਟ੍ਰੈਫਿਕ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਨੌਜਵਾਨ ਨੇ ਕੀਤੇ ਖਤਰਨਾਕ ਸਟੰਟ
ਲੁਧਿਆਣਾ 'ਚ ਟ੍ਰੈਫਿਕ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਨੌਜਵਾਨ ਨੇ ਕੀਤੇ ਖਤਰਨਾਕ ਸਟੰਟ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
Embed widget