ਪੜਚੋਲ ਕਰੋ

ਸੁਸ਼ਾਂਤ ਰਾਜਪੂਤ ਖੁਦਕੁਸ਼ੀ ਕੇਸ: ਸਲਮਾਨ ਖਾਨ, ਕਰਨ ਜੌਹਰ ਤੇ ਹੋਰਾਂ ਖਿਲਾਫ ਪਟੀਸ਼ਨਾਂ ਖਾਰਜ

ਅੱਜ ਬਿਹਾਰ ਦੀ ਸੀਜੇਐਮ ਕੋਰਟ ਨੇ ਸੁਸ਼ਾਂਤ ਰਾਜਪੂਤ ਖੁਦਕੁਸ਼ੀ ਮਾਮਲੇ 'ਚ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।

ਮੁਬੰਈ: ਸੁਸ਼ਾਂਤ ਸਿੰਘ ਰਾਜਪੂਤ ਵੱਲੋਂ ਖੁਦਕੁਸ਼ੀ ਕੀਤੇ ਜਾਣ ਮਗਰੋਂ ਪੂਰੀ ਬਾਲੀਵੁੱਡ ਇੰਡਸਟਰੀ 'ਚ ਨੈਪੋਟੀਜ਼ਮ ਦਾ ਮੁੱਦਾ ਕਾਫੀ ਚਰਚਾ 'ਚ ਹੈ। ਸੁਸ਼ਾਂਤ ਦੀ ਮੌਤ ਲਈ ਬਾਲੀਵੁੱਡ ਦੇ ਕਈ ਵੱਡੇ ਨਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਇਸ ਲਈ ਬਿਹਾਰ ਦੀ ਅਦਾਲਤ ਵਿੱਚ ਕਈ ਪਟੀਸ਼ਨਾਂ ਵੀ ਦਾਇਰ ਕੀਤੀਆਂ ਗਈਆਂ ਸਨ। ਅੱਜ ਬਿਹਾਰ ਦੀ ਸੀਜੇਐਮ ਕੋਰਟ ਨੇ ਇਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਇਸ ਵਿਸ਼ੇ ਨੂੰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਦੱਸਦਿਆਂ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸੀਜੇਐਮ ਕੋਰਟ ਦੇ ਫੈਸਲੇ ਨਾਲ ਮੁਲਜ਼ਮ ਫ਼ਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ, ਕਰਨ ਜੌਹਰ, ਏਕਤਾ ਕਪੂਰ ਤੇ ਅਦਾਕਾਰ ਸਲਮਾਨ ਖਾਨ, ਰੀਆ ਚੱਕਰਵਰਤੀ ਤੇ ਕ੍ਰਿਤੀ ਸਨਨ ਨੂੰ ਰਾਹਤ ਮਿਲੀ ਹੈ। 3 ਜੁਲਾਈ ਨੂੰ ਕੇਸ ਦੀ ਸੁਣਵਾਈ ਦੌਰਾਨ ਸਲਮਾਨ ਖਾਨ ਦੇ ਵਕੀਲ ਐਨਕੇ ਅਗਰਵਾਲ ਅਦਾਲਤ ਵਿੱਚ ਪੇਸ਼ ਹੋਏ ਤੇ ਵਕਾਲਤਨਾਮਾ ਦਾਇਰ ਕੀਤਾ। ਹਾਲਾਂਕਿ, ਪਟੀਸ਼ਨਰ ਨੇ ਕਿਹਾ ਹੈ ਕਿ ਉਹ ਅਦਾਲਤ ਵਿੱਚ ਸਮੀਖਿਆ ਪਟੀਸ਼ਨ ਦਾਇਰ ਕਰਨਗੇ। 17 ਜੂਨ ਨੂੰ ਐਡਵੋਕੇਟ ਸੁਧੀਰ ਓਝਾ ਨੇ ਬਾਲੀਵੁੱਡ ਫਿਲਮ ਨਿਰਮਾਤਾ ਕਰਨ ਜੌਹਰ, ਸਲਮਾਨ ਖਾਨ, ਏਕਤਾ ਕਪੂਰ, ਸੰਜੇ ਲੀਲਾ ਬੰਸਾਲੀ ਸਮੇਤ ਹੋਰ ਬਾਲੀਵੁੱਡ ਦਿੱਗਜਾਂ ਦੇ ਵਿਰੁੱਧ ਬਿਹਾਰ ਦੀ ਮੁਜ਼ੱਫਰਪੁਰ ਅਦਾਲਤ ਵਿੱਚ ਧਾਰਾ 306, 109, 504 ਤੇ 506  ਦੇ ਤਹਿਤ ਕੇਸ ਦਰਜ ਕਰਵਾਇਆ ਸੀ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget