ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ, ਕਰੀਨਾ ਕਪੂਰ ਸਟਾਰਰ 'ਕਰੂ' ਦਾ ਮਜ਼ੇਦਾਰ ਟਰੇਲਰ ਰਿਲੀਜ਼, ਖਾਸ ਕਿਰਦਾਰ 'ਚ ਨਜ਼ਰ ਆਇਆ ਦੋਸਾਂਝਵਾਲਾ

Crew Trailer: ਫਿਲਮ ਦਾ ਟਰੇਲਰ ਦੇਖ ਪਤਾ ਲੱਗਦਾ ਹੈ ਕਿ ਫਿਲਮ ਦੀ ਕਹਾਣੀ 3 ਏਅਰ ਹੋਸਟਸ (ਕਰੀਨਾ, ਤੱਬੂ ਤੇ ਕ੍ਰਿਤੀ) ਦੇ ਆਲੇ ਦੁਆਲੇ ਘੁੰਮਦੀ ਹੈ। ਉਹ ਤਿੰਨੇ ਇੱਕ ਅਜਿਹੀ ਏਅਰ ਲਾਈਨ 'ਚ ਨੌਕਰੀ ਕਰਦੀਆਂ ਹਨ, ਜੋ ਦੀਵਾਲੀਆ ਹੋ ਚੁੱਕੀ ਹੈ

Crew Trailer: ਦਿਲਜੀਤ ਦੋਸਾਂਝ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹਨ। ਦਰਅਸਲ, ਦਿਲਜੀਤ ਦੀ ਬਾਲੀਵੁੱਡ ਫਿਲਮ 'ਕਰੂ' ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਟਰੇਲਰ ਬੇਹੱਦ ਧਮਾਕੇਦਾਰ ਹੈ, ਜਿਸ ਵਿੱਚ ਕਰੀਨਾ ਕਪੂਰ, ਤੱਬੂ ਤੇ ਕ੍ਰਿਤੀ ਸੇਨਨ ਏਅਰ ਹੋਸਟਸ ਬਣ ਖੂਬ ਧਮਾਲਾਂ ਪਾਉਂਦੀਆਂ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ ਦਿਲਜੀਤ ਦਾ ਕਿਰਦਾਰ ਵੀ ਫਿਲਮ 'ਚ ਕਾਫੀ ਦਮਦਾਰ ਹੈ। ਦਿਲਜੀਤ ਇਸ ਫਿਲਮ 'ਚ ਕਸਟਮ ਅਫਸਰ ਦੀ ਭੂਮਿਕਾ ਨਿਭਾ ਰਹੇ ਹਨ। ਇਸ ਦੇ ਨਾਲ ਨਾਲ ਕਾਮੇਡੀ ਕਿੰਗ ਕਪਿਲ ਸ਼ਰਮਾ ਦਾ ਵੀ ਫਿਲਮ 'ਚ ਖਾਸ ਕਿਰਦਾਰ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਥੋੜਾ ਟਰੇਲਰ ਬਾਰੇ:     

ਇਹ ਵੀ ਪੜ੍ਹੋ: ਬਾਕਸ ਆਫਿਸ 'ਤੇ ਅਜੇ ਦੇਵਗਨ ਦੀ ਫਿਲਮ 'ਸ਼ੈਤਾਨ' ਦਾ ਦਬਦਬਾ ਕਾਇਮ, ਨਵੀਆਂ ਫਿਲਮਾਂ ਰਿਲੀਜ਼ ਹੋਣ ਦੇ ਬਾਵਜੂਦ ਕਮਾਈ ਨਹੀਂ ਪਿਆ ਕੋਈ ਅਸਰ, ਜਾਣੋ ਕਲੈਕਸ਼ਨ

ਫਿਲਮ ਦਾ ਟਰੇਲਰ ਦੇਖ ਪਤਾ ਲੱਗਦਾ ਹੈ ਕਿ ਫਿਲਮ ਦੀ ਕਹਾਣੀ 3 ਏਅਰ ਹੋਸਟਸ (ਕਰੀਨਾ, ਤੱਬੂ ਤੇ ਕ੍ਰਿਤੀ) ਦੇ ਆਲੇ ਦੁਆਲੇ ਘੁੰਮਦੀ ਹੈ। ਉਹ ਤਿੰਨੇ ਇੱਕ ਅਜਿਹੀ ਏਅਰ ਲਾਈਨ 'ਚ ਨੌਕਰੀ ਕਰਦੀਆਂ ਹਨ, ਜੋ ਦੀਵਾਲੀਆ ਹੋ ਚੁੱਕੀ ਹੈ ਅਤੇ ਹੁਣ ਇਸ ਕੰਪਨੀ ਕੋਲ ਮੁਲਾਜ਼ਮਾਂ ਦੀ ਤਨਖਾਹ ਦੇਣ ਜੋਗੇ ਪੈਸੇ ਵੀ ਨਹੀਂ ਹਨ। ਇੱੱਥੋਂ ਤੱਕ ਕਿ ਤਿੰਨੇ ਕੁੜੀਆਂ ਬੇਹੱਦ ਤੰਗੀ 'ਚ ਜ਼ਿੰਦਗੀ ਗੁਜ਼ਾਰ ਰਹੀਆਂ ਹਨ। ਇਸ ਤੋਂ ਬਾਅਦ ਆਉਂਦਾ ਹੈ ਅਹਿਮ ਮੋੜ, ਜਦੋਂ ਤਿੰਨਾਂ ਦੇ ਹੱਥ ਲੱਗਦੇ ਹਨ, ਅਸਲੀ ਸੋਨੇ ਦੇ ਬਿਸਕੁਟ। ਸੋਨੇ ਦੇ ਬਿਸਕੁਟਾਂ ਨੂੰ ਦੇਖ ਤਿੰਨੇ ਕੁੜੀਆਂ ਦੇ ਮਨ 'ਚ ਲਾਲਚ ਉੱਠਦਾ ਹੈ ਅਤੇ ਇਸ ਤਰ੍ਹਾਂ ਕਸਟਮ ਅਫਸਰ ਬਣੇ ਦਿਲਜੀਤ ਦੋਸਾਂਝ ਤਿੰਨੇ ਕੁੜੀਆਂ ਦੇ ਮਗਰ ਲੱਗ ਜਾਂਦੇ ਹਨ। ਬਾਕੀ ਤੁਸੀਂ ਦੇਖੋ ਇਹ ਟਰੇਲਰ:

ਕਾਬਿਲੇਗ਼ੌਰ ਹੈ ਕਿ 'ਕਰੂ' ਫਿਲਮ 29 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਇੱਕ ਵਾਰ ਫਿਰ ਤੋਂ ਸਾਨੂੰ ਦਿਲਜੀਤ-ਕਰੀਨਾ ਦੀ ਜੋੜੀ ਦੇਖਣ ਨੂੰ ਮਿਲੇਗੀ। ਹਾਲਾਂਕਿ ਇਸ ਫਿਲਮ 'ਚ ਵੀ ਇਨ੍ਹਾਂ ਦੀ ਜੋੜੀ ਰੋਮਾਂਸ ਕਰਦੀ ਨਜ਼ਰ ਆਵੇਗੀ ਜਾਂ ਨਹੀਂ, ਇਹ ਸਾਫ ਨਹੀਂ ਹੋ ਸਕਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿਲਜੀਤ ਕਰੀਨਾ 'ਉੜਤਾ ਪੰਜਾਬ' ਤੇ 'ਗੁੱਡ ਨਿਊਜ਼' ਵਰਗੀਆਂ ਫਿਲਮਾਂ ;ਚ ਇਕੱਠੇ ਨਜ਼ਰ ਆਏ ਸੀ।  

ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਵੀ ਸਿਆਸਤ 'ਚ ਐਂਟਰੀ ਲਈ ਤਿਆਰ? ਐਕਟਰ ਨੇ ਦੱਸਿਆ ਆਪਣਾ ਪਲਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget