ਪੜਚੋਲ ਕਰੋ

Karan Aujla: ਕਰਨ ਔਜਲਾ ਦੇ ਫੈਨ ਹੋਏ ਕ੍ਰਿਕੇਟ ਕਿੰਗ ਵਿਰਾਟ ਕੋਹਲੀ, ਇੰਸਟਾਗ੍ਰਾਮ 'ਤੇ ਗਾਇਕ ਨੂੰ ਕੀਤਾ ਫਾਲੋ

Virat Kohli: ਵਿਰਾਟ ਕੋਹਲੀ ਨੇ ਆਪਣੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਪੰਜਾਬੀ ਗਾਣੇ ਬਹੁਤ ਪਸੰਦ ਕਰਦੇ ਹਨ। ਇਸ ਤੋਂ ਬਾਅਦ ਹੁਣ ਵਿਰਾਟ ਕੋਹਲੀ ਨੇ ਇੰਸਟਾਗ੍ਰਾਮ 'ਤੇ ਕਰਨ ਔਜਲਾ ਨੂੰ ਫਾਲੋ ਕੀਤਾ ਹੈ।

Virat Kohli Follows Karan Aujla On Instagram: ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਉਸ ਦੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਨੂੰ ਪੂਰੀ ਦੁਨੀਆ 'ਚ ਪਿਆਰ ਮਿਲ ਰਿਹਾ ਹੈ। ਹਰ ਕੋਈ ਕਰਨ ਤੇ ਉਸ ਗਾਣਿਆਂ ਦਾ ਫੈਨ ਹੋ ਰਿਹਾ ਹੈ ਤੇ ਕ੍ਰਿਕੇਟ ਦੇ ਬਾਦਸ਼ਾਹ ਵਿਰਾਟ ਕੋਹਲੀ ਵੀ ਇਸ ਤੋਂ ਅਛੂਤੇ ਨਹੀਂ ਹਨ।

ਇਹ ਵੀ ਪੜ੍ਹੋ: ਟਿਕਟਾਂ ਦੀ ਕੀਮਤ ਘਟਾਉਣ ਦੀ ਯੋਜਨਾ ਦਾ 'ਗਦਰ 2' ਨੂੰ ਹੋਇਆ ਫਾਇਦਾ, ਨਹੀਂ ਵਧੀ ਕਮਾਈ, ਜਾਣੋ 36ਵੇਂ ਦਿਨ ਦਾ ਕਲੈਕਸ਼ਨ

ਵਿਰਾਟ ਕੋਹਲੀ ਪਹਿਲਾਂ ਹੀ ਪੰਜਾਬੀ ਗਾਣਿਆਂ ਲਈ ਪਿਆਰ ਦਿਖਾ ਚੁੱਕੇ ਹਨ। ਉਨ੍ਹਾਂ ਨੇ ਆਪਣੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਪੰਜਾਬੀ ਗਾਣੇ ਬਹੁਤ ਪਸੰਦ ਕਰਦੇ ਹਨ। ਇਸ ਤੋਂ ਬਾਅਦ ਹੁਣ ਵਿਰਾਟ ਕੋਹਲੀ ਨੇ ਇੰਸਟਾਗ੍ਰਾਮ 'ਤੇ ਕਰਨ ਔਜਲਾ ਨੂੰ ਫਾਲੋ ਕੀਤਾ ਹੈ। 

Karan Aujla: ਕਰਨ ਔਜਲਾ ਦੇ ਫੈਨ ਹੋਏ ਕ੍ਰਿਕੇਟ ਕਿੰਗ ਵਿਰਾਟ ਕੋਹਲੀ, ਇੰਸਟਾਗ੍ਰਾਮ 'ਤੇ ਗਾਇਕ ਨੂੰ ਕੀਤਾ ਫਾਲੋ

ਜਦਕਿ ਕਰਨ ਔਜਲਾ ਪਹਿਲਾਂ ਤੋਂ ਹੀ ਵਿਰਾਟ ਨੂੰ ਫਾਲੋ ਕਰਦੇ ਹਨ। 

Karan Aujla: ਕਰਨ ਔਜਲਾ ਦੇ ਫੈਨ ਹੋਏ ਕ੍ਰਿਕੇਟ ਕਿੰਗ ਵਿਰਾਟ ਕੋਹਲੀ, ਇੰਸਟਾਗ੍ਰਾਮ 'ਤੇ ਗਾਇਕ ਨੂੰ ਕੀਤਾ ਫਾਲੋ

ਦੱਸ ਦਈਏ ਕਿ ਇੰਨੀਂ ਦਿਨੀਂ ਕਰਨ ਔਜਲਾ ਦੀ ਖੁਸ਼ੀ ਸੱਤਵੇਂ ਅਸਮਾਨ 'ਤੇ ਹੈ। ਕਿਉਂਕਿ ਉਨ੍ਹਾਂ ਦੀ ਐਲਬਮ 'ਮੇਕਿੰਗ ਮੈਮੋਰੀਜ਼' ਜ਼ਬਰਦਸਤ ਹਿੱਟ ਹੋਈ ਹੈ। ਇਸ ਐਲਬਮ ਦੀ ਕਾਮਯਾਬੀ ਤੋਂ ਬਾਅਦ ਕਰਨ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ''ਮੈਂ ਕਿਸੇ ਨਾਲ ਰੇਸ ਨਹੀਂ ਕਰਦਾ, ਮੈਂ ਆਪਣੀ ਹੀ ਰੇਸ ਦੌੜਦਾ ਹਾਂ।'' ਦੇਖੋ ਕਰਨ ਔਜਲਾ ਦੀ ਇਹ ਪੋਸਟ:

View this post on Instagram
 
A post shared by Karan Aujla (@karanaujla_official)

ਦੂਜੇ ਪਾਸੇ ਵਿਰਾਟ ਕੋਹਲੀ ਦੀ ਗੱਲ ਕਰੀਏ ਤਾਂ ਉਹ ਇੰਨੀਂ ਦਿਨੀਂ ਏਸ਼ੀਆ ਕੱਪ ਖੇਡ ਰਹੇ ਹਨ। ਵਿਰਾਟ ਕੋਹਲੀ ਦੀ ਬੱਲਾ ਏਸ਼ੀਆ ਕੱਪ 'ਚ ਵਧੀਆ ਚੱਲ ਰਿਹਾ ਹੈ। ਪਰ ਹਾਲ ਹੀ 'ਚ ਇੰਡੀਆ ਨੂੰ ਬੰਗਲਾਦੇਸ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਬਾਅਦ ਹੁਣ ਉਮੀਦ ਹੈ ਕਿ ਵਿਰਾਟ ਕੋਹਲੀ ਵਰਲਡ ਕੱਪ 'ਚ ਵੀ ਬੇਹਤਰੀਨ ਪ੍ਰਦਰਸ਼ਨ ਕਰਨਗੇ।   

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਦਾ ਜਾਦੂ ਬਰਕਰਾਰ, ਤੋੜ ਦਿੱਤਾ 'ਪਠਾਨ' ਤੇ 'ਗਦਰ 2' ਦਾ ਇਹ ਰਿਕਾਰਡ, ਭਾਰਤ 'ਚ ਕੀਤੀ 400 ਕਰੋੜ ਦੀ ਕਮਾਈ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget