ਪੜਚੋਲ ਕਰੋ

ਕ੍ਰਿਕੇਟਰ ਸ਼ਮੀ ਦੀ ਪਤਨੀ ਨੇ ਸੋਸ਼ਲ ਮੀਡੀਆ ‘ਤੇ ਪਾਈ ਨਿਊਡ ਫੋਟੋ, ਬੋਲੀ ਝੂਠ ਦਾ ਬੁਰਕਾ ਪਾ ਕੇ ਸੱਚ ਨਹੀਂ ਲੁੱਕਦਾ

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਪਤਨੀ ਹਸੀਨ ਜਹਾਂ ਲੌਕਡਾਊਨ ਦੌਰਾਨ ਵੀ ਸ਼ਮੀ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ। ਬਹੁਤ ਸਾਰੇ ਵਿਵਾਦਾਂ ਦੇ ਬਾਵਜੂਦ, ਉਹ ਆਪਣੇ ਆਫੀਸ਼ੀਅਲ ਇੰਸਟਾ ਅਕਾਊਂਟ 'ਤੇ ਲਗਾਤਾਰ ਹੌਟ ਤਸਵੀਰਾਂ ਪੋਸਟ ਕਰ ਰਹੀ ਹੈ, ਜਿਸ ਬਾਰੇ ਯੂਜ਼ਰਸ ਨਾਰਾਜ਼ ਨਜ਼ਰ ਆ ਰਹੇ ਹਨ ਤੇ ਟਿੱਪਣੀ ਕਰ ਰਹੇ ਹਨ ਕਿ ਉਹ ਹਸੀਨ ਜਹਾਂ ਨੂੰ ਸ਼ਮੀ ਕੋਲ ਜਾਣ ਦੀ ਸਲਾਹ ਦੇ ਰਹੇ ਹਨ।

ਮੁੰਬਈ: ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਪਤਨੀ ਹਸੀਨ ਜਹਾਂ ਲੌਕਡਾਊਨ ਦੌਰਾਨ ਵੀ ਸ਼ਮੀ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ। ਬਹੁਤ ਸਾਰੇ ਵਿਵਾਦਾਂ ਦੇ ਬਾਵਜੂਦ, ਉਹ ਆਪਣੇ ਆਫੀਸ਼ੀਅਲ ਇੰਸਟਾ ਅਕਾਊਂਟ 'ਤੇ ਲਗਾਤਾਰ ਹੌਟ ਤਸਵੀਰਾਂ ਪੋਸਟ ਕਰ ਰਹੀ ਹੈ, ਜਿਸ ਬਾਰੇ ਯੂਜ਼ਰਸ ਨਾਰਾਜ਼ ਨਜ਼ਰ  ਆ ਰਹੇ ਹਨ ਤੇ ਟਿੱਪਣੀ ਕਰ ਰਹੇ ਹਨ ਕਿ ਉਹ ਹਸੀਨ ਜਹਾਂ ਨੂੰ ਸ਼ਮੀ ਕੋਲ ਜਾਣ ਦੀ ਸਲਾਹ ਦੇ ਰਹੇ ਹਨ।

ਅਜਿਹੀ ਸਥਿਤੀ 'ਚ ਹਸੀਨ ਜਹਾਂ ਨੇ ਇੱਕ ਵਾਰ ਫਿਰ ਨਿਊਡ ਤਸਵੀਰ ਪੋਸਟ ਕਰਕੇ ਸੋਸ਼ਲ ਮੀਡੀਆ ‘ਤੇ ਹੰਗਾਮਾ ਮਚਾ ਦਿੱਤਾ। ਇਸ ਤਸਵੀਰ ਦੀ ਖਾਸ ਗੱਲ ਇਹ ਹੈ ਕਿ ਮੁਹੰਮਦ ਸ਼ਮੀ ਖ਼ੁਦ ਵੀ ਇਸ ਤਸਵੀਰ ‘ਚ ਹਨ।

ਹਸੀਨ ਜਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੇ ਕੈਪਸ਼ਨ 'ਚ ਲਿਖਿਆ ਹੈ,
" ਕੱਲ੍ਹ ਤੁਸੀਂ ਕੁਝ ਨਹੀਂ ਸੀ, ਤਾਂ ਮੈਂ ਪਾਕ ਸੀ, ਅੱਜ ਤੁਸੀਂ ਕੁਝ ਬਣ ਗਏ, ਤਾਂ ਮੈਂ ਨਾਪਾਕ ਹੋ ਗਈ, ਝੂਠਾ ਬੁਰਕਾ ਪਾ ਕੇ ਸੱਚਾਈ ਨੂੰ ਮਿਟਾ ਨਹੀਂ ਸਕਦੇ। ਮਗਰਮੱਛ ਦੇ ਹੰਝੂ ਕੁਝ ਦਿਨਾਂ ਦਾ ਆਸਰਾ ਹਨ ਮਾਡਲ ਹਸੀਨ ਜਹਾਂ ਨਾਲ ਕ੍ਰਿਕਟਰ ਸ਼ਮੀ ਅਹਿਮਦ ਯਾਨੀ ਮੁਹੰਮਦ ਸ਼ਮੀ ਦੀ ਤਸਵੀਰ। "
-
ਇਸ ਤਸਵੀਰ ਵਿੱਚ ਤਲਾਕ ਲਈ ਲੜ ਰਹੇ ਇਹ ਕੱਪਲ ਬਿਨਾਂ ਕੱਪੜੇ ਦੇ ਹੈ। ਸਾਲ 2018 ਵਿੱਚ, ਦੋਵਾਂ ਵਿੱਚ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਸ਼ਮੀ ਦੀ ਪਤਨੀ ਨੇ ਮੈਚ ਫਿਕਸਿੰਗ ਅਤੇ ਹੋਰ ਲੜਕੀਆਂ ਨਾਲ ਸਬੰਧਾਂ ਬਾਰੇ ਦੱਸਿਆ। ਇਨ੍ਹਾਂ ਦੋਸ਼ਾਂ ਤੋਂ ਬਾਅਦ ਸ਼ਮੀ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਫਿਰ ਅਜਿਹਾ ਲੱਗ ਰਿਹਾ ਸੀ ਜਿਵੇਂ ਉਸਦਾ ਕੈਰੀਅਰ ਖਤਮ ਹੋ ਗਿਆ ਹੋਵੇ। ਹਾਲਾਂਕਿ, ਸ਼ਮੀ ਖਿਲਾਫ ਦੋਸ਼ ਅਜੇ ਵੀ ਸਾਬਤ ਨਹੀਂ ਹੋਏ ਹਨ। ਸੰਗੀਤਕਾਰ ਜੋੜੀ ਸਾਜਿਦ-ਵਾਜਿਦ ਦੇ ਵਾਜਿਦ ਖਾਨ ਦਾ ਦੇਹਾਂਤ, ਕੋਰੋਨਾ ਨਾਲ ਸੀ ਸੰਕਰਮਿਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
Embed widget