ਪੜਚੋਲ ਕਰੋ

ਪਤੀ ਨਿਖਿਲ ਦੀਆਂ ਧੀਆਂ ਨਾਲ ਕਿਵੇਂ ਦਾ ਬੋਨਡ ਸ਼ੇਅਰ ਕਰਦੀ ਹੈ ਦਲਜੀਤ? ਦੂਜੇ ਵਿਆਹ ਤੋਂ ਬਾਅਦ ਬੇਬੀ ਪਲਾਨ ‘ਤੇ ਕਹੀ ਇਹ ਗੱਲ

Dalljiet Kaur On Baby Plans: ਟੀਵੀ ਅਦਾਕਾਰਾ ਦਲਜੀਤ ਕੌਰ ਨੇ ਆਪਣੀ ਵਿਆਹ ਤੋਂ ਬਾਅਦ ਦੀ ਜ਼ਿੰਦਗੀ, ਬੇਬੀ ਪਲਾਨ ਅਤੇ ਬੇਟੀਆਂ ਨਾਲ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਜਾਣੋ ਕਿਵੇਂ ਚੱਲ ਰਹੀ ਹੈ ਅਦਾਕਾਰਾ ਦੀ ਜ਼ਿੰਦਗੀ।

Dalljiet Kaur On Baby Plans: 'ਕੁਲਵਧੂ' ਦੀ ਅਦਾਕਾਰਾ ਦਲਜੀਤ ਕੌਰ ਨੇ ਆਪਣੇ ਅਤੀਤ ਨੂੰ ਭੁੱਲ ਕੇ ਪਿਆਰ ਨੂੰ ਮੁੜ ਮੌਕਾ ਦਿੱਤਾ ਅਤੇ ਅੱਜ ਉਹ ਆਪਣੇ ਪਤੀ ਨਿਖਿਲ ਪਟੇਲ ਨਾਲ ਖੁਸ਼ਹਾਲ ਵਿਆਹੁਤਾ ਜੀਵਨ ਦਾ ਆਨੰਦ ਮਾਣ ਰਹੀ ਹੈ। ਦਲਜੀਤ ਦੇ ਪਹਿਲੇ ਪਤੀ ਸ਼ਾਲੀਨ ਭਨੋਟ ਤੋਂ ਜੈਡੇਨ ਨਾਮ ਦਾ ਇੱਕ ਪੁੱਤਰ ਹੈ, ਜਦੋਂ ਕਿ ਉਸ ਦੇ ਦੂਜੇ ਪਤੀ ਦੀਆਂ ਦੋ ਧੀਆਂ ਹਨ। ਹਾਲ ਹੀ 'ਚ ਜਦੋਂ ਅਦਾਕਾਰਾ ਤੋਂ ਪੁੱਛਿਆ ਗਿਆ ਕਿ ਕੀ ਉਹ ਨਿਖਿਲ ਪਟੇਲ ਨਾਲ ਦੁਬਾਰਾ ਬੇਬੀ ਪਾਲਨ ਕਰ ਰਹੀ ਹੈ, ਤਾਂ ਅਦਾਕਾਰਾ ਨੇ ਇਸ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ।

ਬੇਬੀ ਪਲਾਨ ‘ਤੇ ਬੋਲੀ ਦਲਜੀਤ ਕੌਰ

ਦਲਜੀਤ ਕੌਰ ਨੇ ਮਾਰਚ 2023 ਵਿੱਚ ਨਿਖਿਲ ਪਟੇਲ ਨਾਲ ਦੂਜਾ ਵਿਆਹ ਕੀਤਾ ਅਤੇ ਫਿਰ ਉਹ ਕੀਨੀਆ ਸ਼ਿਫਟ ਹੋ ਗਈ ਸੀ। ਕੀਨੀਆ ਜਾਣ ਤੋਂ ਬਾਅਦ ਤੋਂ ਉਹ ਸੋਸ਼ਲ ਮੀਡੀਆ 'ਤੇ ਲਗਾਤਾਰ ਐਕਟਿਵ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨਾਲ ਸਵਾਲ-ਜਵਾਬ ਦਾ ਸੈਸ਼ਨ ਕੀਤਾ। ਇੱਕ ਫੈਨ ਨੇ ਪੁੱਛਿਆ ਕਿ ਕੀ ਉਹ ਬੇਬੀ ਪਲਾਨ ਕਰ ਰਹੇ ਹਨ। ਇਸ ਬਾਰੇ ਅਦਾਕਾਰਾ ਨੇ ਕਿਹਾ, ''ਸਾਡੇ ਤਿੰਨ ਬੱਚੇ ਹਨ। ਮੈਨੂੰ ਨਹੀਂ ਲੱਗਦਾ ਕਿ ਹੁਣ ਕੋਈ ਗੁੰਜਾਇਸ਼ ਹੈ। ਅਸੀਂ ਦੋਵੇਂ ਹੁਣ ਟ੍ਰੈਵਲ ਕਰਨਾ ਚਾਹੁੰਦੇ ਹਾਂ। ਅਸੀਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਦਿਆਂ ਹੋਇਆਂ ਆਪਣੀ ਜ਼ਿੰਦਗੀ ਵਿਚ ਜੋ ਮਿਸ ਕੀਤਾ ਹੈ ਉਸ ਦਾ ਆਨੰਦ ਲੈਣਾ ਚਾਹੁੰਦੇ ਹਾਂ। ਇਸ ਤੋਂ ਇਲਾਵਾ ਹੋਰ ਕੋਈ ਸਕੋਪ ਨਹੀਂ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by DALLJIET KAUR PATEL ੴ (@kaurdalljiet)

">

ਇਹ ਵੀ ਪੜ੍ਹੋ: Kapil Sharma Birthday : ਕਦੇ ਕੌਡੀ-ਕੌਡੀ ਲਈ ਤਰਸਦੇ ਸੀ ਕਪਿਲ ਸ਼ਰਮਾ, ਅੱਜ ਹੈ ਬੰਗਲਾ-ਗੱਡੀ ਅਤੇ ਬੇਸ਼ੁਮਾਰ ਦੌਲਤ, ਉਸ ਦੀ ਕੁੱਲ ਦੌਲਤ ਜਾਣ ਕੇ ਉਡ ਜਾਣਗੇ ਹੋਸ਼

ਦਲਜੀਤ ਦਾ ਆਪਣੀਆਂ ਧੀਆਂ ਨਾਲ ਕਿਵੇਂ ਦਾ ਹੈ ਰਿਸ਼ਤਾ?

ਦਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਆਪਣੀ ਬੇਟੀ ਅਰਿਆਨਾ ਨਾਲ ਬਹੁਤ ਵਧੀਆ ਰਿਸ਼ਤਾ ਹੈ। ਨਿਖਿਲ ਦੀ ਧੀ ਅਰਿਆਨਾ ਜੈਡੇਨ ਅਤੇ ਉਸ ਨਾਲ ਬਹੁਤ ਵਧੀਆ ਬੋਨਡ ਸ਼ੇਅਰ ਕਰਦੀ ਹੈ। ਦਲਜੀਤ ਨੇ ਅਰਿਆਨਾ ਨੂੰ ਬਹੁਤ ਜ਼ਿੰਮੇਵਾਰ ਕੁੜੀ ਵੀ ਕਿਹਾ। ਨਿਖਿਲ ਦੀਆਂ ਪਹਿਲੀ ਪਤਨੀ ਤੋਂ ਦੋ ਬੇਟੀਆਂ ਹਨ, ਵੱਡੀ ਬੇਟੀ ਅਰਿਆਨਾ ਉਸ ਦੇ ਨਾਲ ਰਹਿੰਦੀ ਹੈ। ਅਦਾਕਾਰਾ ਨੇ ਆਪਣੇ ਵਿਆਹੁਤਾ ਜੀਵਨ ਬਾਰੇ ਕਿਹਾ ਕਿ ਉਹ ਆਪਣੇ ਇਸ ਪੜਾਅ ਦਾ ਆਨੰਦ ਲੈ ਰਹੀ ਹੈ।

ਦਲਜੀਤ ਦਾ ਪਹਿਲਾ ਵਿਆਹ ਸ਼ਾਲਿਨ ਭਨੋਟ ਨਾਲ ਹੋਇਆ ਸੀ, ਜੋ ਇਸ ਸਮੇਂ 'ਬੇਕਾਬੂ' 'ਚ ਨਜ਼ਰ ਆ ਰਹੇ ਹਨ। 2015 ਵਿੱਚ ਸ਼ਾਲੀਨ ਤੋਂ ਅਦਾਕਾਰਾ ਦਾ ਤਲਾਕ ਹੋ ਗਿਆ ਸੀ।

ਇਹ ਵੀ ਪੜ੍ਹੋ: ਰਾਣੀ ਮੁਖਰਜੀ ਦੀ 7 ਸਾਲ ਦੀ ਬੇਟੀ ਕਰਦੀ ਹੈ ਇਹ ਅਣੋਖੀ ਡਿਮਾਂਡ, ਅਦਾਕਾਰਾ ਨੇ ਸਾਂਝਾ ਕੀਤਾ ਕਿੱਸਾ

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget