ਪੜਚੋਲ ਕਰੋ

27 ਸਾਲ ਛੋਟੀ ਇਸ ਫਿਲਮ ਅਦਾਕਾਰ ਨਾਲ ਜੁੜ ਗਿਆ ਦਾਊਦ ਇਬਰਾਹੀਮ ਦਾ ਨਾਂ 

ਭਾਰਤ ਦੇ ਮੋਸਟ ਵਾਂਟੇਡ ਡੌਨ ਦਾਊਦ ਇਬਰਾਹਿਮ ਦਾ ਨਾਮ ਪਾਕਿਸਤਾਨੀ ਅਦਾਕਾਰਾ ਮਹਵਿਸ਼ ਹਯਾਤ ਨਾਲ ਜੋੜਿਆ ਜਾ ਰਿਹਾ ਹੈ। 37 ਸਾਲਾ ਮਹਵਿਸ਼ ਹਯਾਤ ਦਾਊਦ ਤੋਂ 27 ਸਾਲ ਛੋਟੀ ਹੈ। ਉਹ ਪਾਕਿਸਤਾਨ 'ਚ 'ਗੈਂਗਸਟਰ ਗੁੜੀਆ' ਵਜੋਂ ਵੀ ਜਾਣੀ ਜਾਂਦੀ ਹੈ। ਇਨ੍ਹੀਂ ਦਿਨੀਂ ਮਹਵਿਸ਼ ਅਤੇ ਦਾਊਦ ਦਾ ਰਿਸ਼ਤਾ ਸੁਰਖੀਆਂ ਵਿੱਚ ਹੈ।

ਭਾਰਤ ਦੇ ਮੋਸਟ ਵਾਂਟੇਡ ਡੌਨ ਦਾਊਦ ਇਬਰਾਹਿਮ ਦਾ ਨਾਮ ਪਾਕਿਸਤਾਨੀ ਅਦਾਕਾਰਾ ਮਹਵਿਸ਼ ਹਯਾਤ ਨਾਲ ਜੋੜਿਆ ਜਾ ਰਿਹਾ ਹੈ। 37 ਸਾਲਾ ਮਹਵਿਸ਼ ਹਯਾਤ ਦਾਊਦ ਤੋਂ 27 ਸਾਲ ਛੋਟੀ ਹੈ। ਉਹ ਪਾਕਿਸਤਾਨ 'ਚ 'ਗੈਂਗਸਟਰ ਗੁੜੀਆ' ਵਜੋਂ ਵੀ ਜਾਣੀ ਜਾਂਦੀ ਹੈ। ਇਨ੍ਹੀਂ ਦਿਨੀਂ ਮਹਵਿਸ਼  ਅਤੇ ਦਾਊਦ ਦਾ ਰਿਸ਼ਤਾ ਸੁਰਖੀਆਂ ਵਿੱਚ ਹੈ। ਮਹਵਿਸ਼  ਹਯਾਤ ਨੂੰ ਪਾਕਿਸਤਾਨ ਦੇ ਇਕ ਵੱਡੇ ਨਾਗਰਿਕ ਸਨਮਾਨਤਮਗਾ-ਏ-ਇਮਤਿਆਜ਼ ਨਾਲ ਸਨਮਾਨਤ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਬਹੁਤ ਮਸ਼ਹੂਰ ਨਹੀਂ ਸੀ, ਪਰ ਅੱਜ ਉਹ ਪਾਕਿਸਤਾਨ ਦੇ ਮੀਡੀਆ ਅਤੇ ਗਲੈਮਰਰ ਇੰਡਸਟਰੀ ਦਾ ਵੱਡਾ ਚਿਹਰਾ ਬਣ ਗਈ ਹੈ। ਨਾਰਕੋਟਿਕ ਕੰਟਰੋਲ ਬਿਊਰੋ ਨੇ ਸੁਸ਼ਾਂਤ ਮਾਮਲੇ 'ਚ ਕੇਸ ਕੀਤਾ ਦਰਜ, ਰੀਆ ਤੇ ਸੁਸ਼ਾਂਤ ਨੂੰ ਨਸ਼ਾ ਸਪਲਾਈ ਕਰਨ ਦਾ ਦਾਅਵਾ ਮਹਵਿਸ਼ ਇਕ ਅਜਿਹੀ ਅਭਿਨੇਤਰੀ ਹੈ ਜੋ ਪਾਕਿਸਤਾਨੀ ਫਿਲਮਾਂ 'ਚ ਕੰਮ ਕਰਦੀ ਹੈ। ਸੂਤਰਾਂ ਅਨੁਸਾਰ ਦਾਊਦ ਤੋਂ 27 ਸਾਲ ਛੋਟੀ ਮਹਵਿਸ਼ ਅੱਜ ਕੱਲ੍ਹ ਇਬਰਾਹਿਮ ਦੇ ਦਿਲ 'ਤੇ ਰਾਜ ਕਰ ਰਹੀ ਹੈ। ਇਕ ਸਮਾਂ ਸੀ, ਜਦੋਂ ਦਾਊਦ ਇਬਰਾਹਿਮ ਦਾ ਬਾਲੀਵੁੱਡ 'ਤੇ ਬਹੁਤ ਪ੍ਰਭਾਵ ਸੀ, ਉਹ ਨਾ ਸਿਰਫ ਫਿਲਮਾਂ 'ਚ ਨਿਵੇਸ਼ ਕਰਦਾ ਸੀ, ਬਲਕਿ ਉਸ ਦੇ ਕਹਿਣ 'ਤੇ ਵੱਡੇ ਫਿਲਮੀ ਸਿਤਾਰੇ ਉਸ ਦੇ ਘਰ ਪਾਰਟੀਆਂ 'ਚ ਪਹੁੰਚ ਜਾਂਦੇ ਸੀ। ਟੀਵੀ ਦੇ ਇਹ ਸਿਤਾਰੇ ਐਕਟਿੰਗ ਦੇ ਨਾਲ ਕਰਦੇ ਨੇ ਸਾਈਡ ਬਿਜ਼ਨਸ, ਜਾਣੋ ਇਨ੍ਹਾਂ ਬਾਰੇ ਦਾਊਦ ਨਾਲ ਨਾਂ ਜੁੜਨ ਤੋਂ ਬਾਅਦ ਮਹਵਿਸ਼ ਹਯਾਤ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਯਾਤ ਨੇ ਕਿਹਾ ਹੈ ਕਿ ਉਸ ਖ਼ਿਲਾਫ਼ ਸਾਜਿਸ਼ ਰਚੀ ਜਾ ਰਹੀ ਹੈ। ਉਸ ਦਾ ਕਿਸੇ ਨਾਲ ਕੋਈ ਸਬੰਧ ਨਹੀਂ ਹੈ। ਮਹਵਿਸ਼ ਨੇ ਟ੍ਰੋਲ ਕੀਤੇ ਜਾਣ ਤੋਂ ਬਾਅਦ ਜਵਾਬ ਦਿੱਤਾ। ਉਸ ਨੇ ਕਿਹਾ, ਇਹ ਉਸ ਖ਼ਿਲਾਫ਼ ਸਾਜਿਸ਼ ਹੈ। ਉਸ ਨੇ ਰਿਸ਼ਤਿਆਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਿਹੜੇ ਲੋਕ ਉਨ੍ਹਾਂ ਨਾਲ ਈਰਖਾ ਕਰਦੇ ਹਨ ਉਹ ਇਹ ਅਫਵਾਹ ਫੈਲਾ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget