ਪੜਚੋਲ ਕਰੋ

Reena Rai: ਰੀਨਾ ਰਾਏ ਦੀਵਾਲੀ ਮਨਾਉਣ 'ਤੇ ਹੋਈ ਬੁਰੀ ਤਰ੍ਹਾਂ ਟਰੋਲ, ਦੀਪ ਸਿੱਧੂ ਦੇ ਫੈਨਜ਼ ਹੋਏ ਨਾਰਾਜ਼, ਬੋਲੇ- 'ਬਾਈ ਨੂੰ ਮਾਰ ਕੇ....'

Deep Sidhu Reena Rai: ਰੀਨਾ ਰਾਏ ਦਾ ਦੀਵਾਲੀ ਮਨਾਉਣਾ ਦੀਪ ਸਿੱਧੂ ਦੇ ਫੈਨਜ਼ ਨੂੰ ਰਾਸ ਨਹੀਂ ਆਇਆ। ਰੀਨਾ ਨੇ ਦੀਵਾਲੀ ਮੌਕੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਉਹ ਰੰਗੋਲੀ 'ਤੇ ਦੀਵੇ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Reena Rai Trolled For Celebrating Diwali: ਦੀਪ ਸਿੱਧੂ ਦੀ ਗਰਲਫਰੈਂਡ ਰੀਨਾ ਰਾਏ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਉਹ ਸੋਸ਼ਲ ਮੀਡੀਆ 'ਤੇ ਬੇਬਾਕੀ ਨਾਲ ਆਪਣੀ ਰਾਏ ਰੱਖਦੀ ਹੈ ਅਤੇ ਟਰੋਲ ਹੋਣ ਦੀ ਪਰਵਾਹ ਨਹੀਂ ਕਰਦੀ। ਇਸ ਵਾਰ ਵੀ ਰੀਨਾ ਰਾਏ ਨੇ ਇੱਕ ਸੋਸ਼ਲ ਮੀਡੀਆ ਪੋਸਟ ਪਾਈ ਹੈ, ਜਿਸ ਦੇ ਚਲਦਿਆਂ ਉਸ ਨੂੰ ਕਾਫੀ ਟਰੋਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਦੀ 'ਟਾਈਗਰ 3' 'ਚ ਸ਼ਾਹਰੁਖ ਖਾਨ ਨੇ ਇੰਝ ਲੁੱਟੀ ਮਹਿਫਲ, ਫਿਲਮ ਦੇਖਣ ਤੋਂ ਪਹਿਲਾਂ ਪੜ੍ਹ ਲਓ ਮੂਵੀ ਰਿਵਿਊ

ਇਹ ਤਾਂ ਸਭ ਨੂੰ ਹੀ ਪਤਾ ਹੈ ਕਿ ਬੀਤੇ ਦਿਨ ਯਾਨਿ 12 ਨਵੰਬਰ ਨੂੰ ਦੇਸ਼ ਭਰ ਵਿੱਚ ਦੀਵਾਲੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਕਲਾਕਾਰਾਂ ਨੇ ਵੀ ਦੀਵਾਲੀ ਤੇ ਬੰਦੀ ਛੋੜ ਦਿਵਸ 'ਤੇ ਖੂਬ ਧਮਾਲਾਂ ਪਾਈਆਂ। ਰੀਨਾ ਰਾਏ ਦਾ ਨਾਮ ਵੀ ਇਸ 'ਚ ਸ਼ਾਮਲ ਹੈ, ਪਰ ਇੰਝ ਲੱਗਦਾ ਹੈ ਕਿ ਰੀਨਾ ਰਾਏ ਦਾ ਦੀਵਾਲੀ ਮਨਾਉਣਾ ਦੀਪ ਸਿੱਧੂ ਦੇ ਫੈਨਜ਼ ਨੂੰ ਰਾਸ ਨਹੀਂ ਆਇਆ। ਰੀਨਾ ਨੇ ਦੀਵਾਲੀ ਮੌਕੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਉਹ ਰੰਗੋਲੀ 'ਤੇ ਦੀਵੇ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਲਾਲ ਰੰਗ ਦਾ ਸੂਟ ਪਹਿਿਨਿਆ ਹੋਇਆ ਹੈ। ਉਸ ਨੂੰ ਦੀਵਾਲੀ ਮਨਾਉਣ ਕਰਕੇ ਕਾਫੀ ਟਰੋਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਤੁਹਾਨੂੰ ਦੱਸੀਏ ਕਿ ਲੋਕਾਂ ਨੇ ਰੀਨਾ ਰਾਏ ਨੂੰ ਕੀ ਕਿਹਾ, ਪਹਿਲਾਂ ਤੁਸੀਂ ਦੇਖੋ ਇਹ ਵੀਡੀਓ:

View this post on Instagram
 
A post shared by Reena Rai (@thisisreenarai)

ਰੱਜ ਕੇ ਹੋ ਰਹੀ ਟਰੋਲ
ਰੀਨਾ ਰਾਏ ਨੂੰ ਲੋਕ ਇਸ ਵੀਡੀਓ ਲਈ ਰੱਜ ਕੇ ਟਰੋਲ ਕਰ ਰਹੇ ਹਨ। ਲੋਕ ਕਮੈਂਟ ਬਾਕਸ 'ਚ ਦੀਪ ਸਿੱਧੂ ਦਾ ਨਾਮ ਲਿਖ ਰਹੇ ਹਨ। ਕਈ ਯੂਜ਼ਰਸ ਨੇ ਕਿਹਾ ਕਿ ਉਹ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਦੀਵਾਲੀ ਕਿਵੇਂ ਮਨਾ ਸਕਦੀ ਹੈ। ਇੱਕ ਹੋਰ ਯੂਜ਼ਰ ਨੇ ਲਿਿਖਿਆ, 'ਤੈਨੂੰ ਦੀਪ ਦੀ ਯਾਦ ਨਹੀਂ ਆਈ।' ਇੱਕ ਹੋਰ ਨੇ ਲਿਿਖਿਆ, 'ਦੀਪ ਬਿਨਾਂ ਕਾਹਦੀ ਦੀਵਾਲੀ।' ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਰੀਨਾ ਨੂੰ ਉਸ ਦੇ ਕੱਪੜਿਆਂ ਲਈ ਵੀ ਟਰੋਲ ਕੀਤਾ, ਕਿਉਂਕਿ ਉਸ ਨੇ ਭਾਵੇਂ ਸੂਟ ਪਹਿਿਨਿਆ ਸੀ, ਪਰ ਉਸ ਦੀ ਕਲੀਵੇਜ ਦਿਖ ਰਹੀ ਸੀ। ਦੇਖੋ ਇਹ ਕਮੈਂਟਸ:

Reena Rai: ਰੀਨਾ ਰਾਏ ਦੀਵਾਲੀ ਮਨਾਉਣ 'ਤੇ ਹੋਈ ਬੁਰੀ ਤਰ੍ਹਾਂ ਟਰੋਲ, ਦੀਪ ਸਿੱਧੂ ਦੇ ਫੈਨਜ਼ ਹੋਏ ਨਾਰਾਜ਼, ਬੋਲੇ- 'ਬਾਈ ਨੂੰ ਮਾਰ ਕੇ....

ਕਾਬਿਲੇਗ਼ੌਰ ਹੈ ਕਿ ਦੀਪ ਸਿੱਧੂ ਦੀ 15 ਫਰਵਰੀ 2022 ਨੂੰ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ ਸੀ। ਉਸ ਸਮੇਂ ਉਸ ਦੇ ਨਾਲ ਰੀਨਾ ਰਾਏ ਵੀ ਮੌਜੂਦ ਸੀ, ਪਰ ਉਹ ਬਿਲਕੁਲ ਸਹੀ ਸਲਾਮਤ ਸੀ। ਹਾਲ ਹੀ 'ਚ ਉਸ ਨੇ ਦੀਪ ਦੀ ਮੌਤ ਨੂੰ ਲੈਕੇ ਕਈ ਰਾਜ਼ ਵੀ ਖੋਲ੍ਹੇ ਸੀ। 

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਰਣਜੀਤ ਦਾ ਰੇਪ ਸੀਨ ਦੇਖ ਮਾਂ ਨੇ ਘਰੋਂ ਕੱਢ ਦਿੱਤਾ ਸੀ ਬਾਹਰ, ਰਿਸ਼ਤੇਦਾਰਾਂ ਨੇ ਕੀਤਾ ਸੀ ਬਾਇਕਾਟ, ਪੜ੍ਹੋ ਦਿਲਚਸਪ ਕਿੱਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 2007 ਮੋਗਾ ਸੈਕਸ ਸਕੈਂਡਲ, ਸਾਬਕਾ IPS ਅਧਿਕਾਰੀ D.S. ਗਰਚਾ ਸਣੇ 4 ਜਣੇ ਭ੍ਰਿਸ਼ਟਾਚਾਰ ਦੇ ਦੋਸ਼ੀ ਕਰਾਰ

Punjab News: ਪੰਜਾਬ ਨੂੰ ਮਿਲ ਸਕਦਾ ਨਵਾਂ AG! ਮੌਜੂਦਾ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ! ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ

ਬਦਲਦੇ ਮੌਸਮ ‘ਚ ਬੱਚਿਆਂ ਲਈ AC ਦੀ ਹਵਾ ਠੀਕ ਹੈ ਜਾਂ ਨਹੀਂ? ਜਾਣੋ ਸਿਹਤ ਮਾਹਿਰਾਂ ਤੋਂ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-03-2025)
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 2007 ਮੋਗਾ ਸੈਕਸ ਸਕੈਂਡਲ, ਸਾਬਕਾ IPS ਅਧਿਕਾਰੀ D.S. ਗਰਚਾ ਸਣੇ 4 ਜਣੇ ਭ੍ਰਿਸ਼ਟਾਚਾਰ ਦੇ ਦੋਸ਼ੀ ਕਰਾਰ
Punjab News: 2007 ਮੋਗਾ ਸੈਕਸ ਸਕੈਂਡਲ, ਸਾਬਕਾ IPS ਅਧਿਕਾਰੀ D.S. ਗਰਚਾ ਸਣੇ 4 ਜਣੇ ਭ੍ਰਿਸ਼ਟਾਚਾਰ ਦੇ ਦੋਸ਼ੀ ਕਰਾਰ
Punjab News: ਪੰਜਾਬ ਨੂੰ ਮਿਲ ਸਕਦਾ ਨਵਾਂ AG! ਮੌਜੂਦਾ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ! ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ
Punjab News: ਪੰਜਾਬ ਨੂੰ ਮਿਲ ਸਕਦਾ ਨਵਾਂ AG! ਮੌਜੂਦਾ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ! ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ
ਬਦਲਦੇ ਮੌਸਮ ‘ਚ ਬੱਚਿਆਂ ਲਈ AC ਦੀ ਹਵਾ ਠੀਕ ਹੈ ਜਾਂ ਨਹੀਂ? ਜਾਣੋ ਸਿਹਤ ਮਾਹਿਰਾਂ ਤੋਂ
ਬਦਲਦੇ ਮੌਸਮ ‘ਚ ਬੱਚਿਆਂ ਲਈ AC ਦੀ ਹਵਾ ਠੀਕ ਹੈ ਜਾਂ ਨਹੀਂ? ਜਾਣੋ ਸਿਹਤ ਮਾਹਿਰਾਂ ਤੋਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-03-2025)
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ

ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?

ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ

ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ

Embed widget