ਪੜਚੋਲ ਕਰੋ

ਦੀਪ ਸਿੱਧੂ ਦੀ ਮੌਤ ਤੋਂ ਬਾਅਦ ਗਰਲਫ੍ਰੈਂਡ ਰੀਨਾ ਨੇ ਲਿਖੀ ਭਾਵੁਕ ਪੋਸਟ, ਇਕੱਲੇ ਨਾ ਛੱਡਣ ਦਾ ਕੀਤਾ ਸੀ ਵਾਅਦਾ

Reena Rai Instagram Post: ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ, 15 ਫਰਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੀਪ ਦੀ ਮੌਤ ਤੋਂ ਬਾਅਦ ਪ੍ਰੇਮਿਕਾ ਰੀਨਾ ਰਾਏ ਨਾਲ ਆਖਰੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ

 

Reena Rai Instagram Post: ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ, 15 ਫਰਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੀਪ ਦੀ ਮੌਤ ਤੋਂ ਬਾਅਦ ਉਸ ਦੀ ਪ੍ਰੇਮਿਕਾ ਰੀਨਾ ਰਾਏ ਨਾਲ ਵੈਲੇਨਟਾਈਨ ਡੇਅ ਦੀ ਆਖਰੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦਰਅਸਲ ਹਾਦਸੇ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਰੀਨਾ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਦੀਪ ਨਾਲ ਇਕ ਫੋਟੋ ਸ਼ੇਅਰ ਕੀਤੀ ਸੀ, ਜਿਸ 'ਚ ਉਹ Floral ਡਰੈੱਸ 'ਚ ਨਜ਼ਰ ਆ ਰਹੀ ਹੈ। ਉਸ ਨੇ ਪੋਸਟ ਨੂੰ ਕੈਪਸ਼ਨ ਦਿੱਤਾ, "ਹੈਪੀ ਵੈਲੇਨਟਾਈਨ ਡੇ!" ਨੇ ਦਿੱਤੀ ਸੀ। ਤਸਵੀਰ 'ਚ ਦੋਵੇਂ ਇਕ-ਦੂਜੇ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਹਨ।


ਰੀਨਾ ਨੇ ਇੰਸਟਾ 'ਤੇ ਲਿਖੀ ਭਾਵੁਕ ਪੋਸਟ -
ਦੀਪ ਦੀ ਅਚਾਨਕ ਹੋਈ ਮੌਤ ਕਾਰਨ ਰੀਨਾ ਕਾਫੀ ਸਦਮੇ 'ਚ ਹੈ। ਅਦਾਕਾਰਾ ਦੀ ਮੌਤ ਤੋਂ ਬਾਅਦ ਰੀਨਾ ਨੇ ਇੰਸਟਾਗ੍ਰਾਮ 'ਤੇ ਇਕ ਬੇਹੱਦ ਭਾਵੁਕ ਪੋਸਟ ਲਿਖੀ ਹੈ। ਰੀਨਾ ਨੇ ਆਪਣੀ ਪੋਸਟ ਵਿੱਚ ਲਿਖਿਆ, "ਮੈਂ ਟੁੱਟ ਗਈ ਹਾਂ ਮੈਂ ਅੰਦਰੋਂ ਮਰ ਚੁੱਕੀ ਹਾਂ, ਕਿਰਪਾ ਕਰਕੇ ਆਪਣੇ Soulmate ਕੋਲ ਵਾਪਸ ਆ ਜਾਓ, ਜਿਵੇਂ ਤੁਸੀਂ ਮੇਰੇ ਨਾਲ ਵਾਅਦਾ ਕੀਤਾ ਸੀ। ਤੁਸੀਂ ਮੈਨੂੰ ਕਿਹਾ ਸੀ ਕਿ ਤੁਸੀਂ ਮੈਨੂੰ ਜ਼ਿੰਦਗੀ ਵਿੱਚ ਕਦੇ ਵੀ ਇਕੱਲਾ ਨਹੀਂ ਛੱਡੋਂਗੇ। I Love you My jaan, MY Soul Boy,ਤੁਸੀਂ ਮੇਰੇ ਦਿਲ ਦੀ ਧੜਕਣ ਹੋ। ਅੱਜ ਜਦੋਂ ਮੈਂ ਹਸਪਤਾਲ ਦੇ ਬਿਸਤਰੇ 'ਤੇ ਲੇਟੀ ਹੋਈ ਸੀ ਤਾਂ ਮੈਂ ਸੁਣਿਆ ਕਿ ਤੁਸੀਂ ਮੇਰੇ ਕੰਨ ਵਿੱਚ I Love you ਕਹਿੰਦੇ ਹੋ । ਮੈਂ ਜਾਣਦੀ ਹਾਂ ਕਿ ਤੁਸੀਂ ਹਮੇਸ਼ਾ ਮੇਰੇ ਨਾਲ ਰਹੋਗੇ ... ਅਸੀਂ ਇਕੱਠੇ ਆਪਣੇ ਭਵਿੱਖ ਦੀ ਯੋਜਨਾ ਬਣਾ ਰਹੇ ਸੀ ਅਤੇ ਹੁਣ ਤੁਸੀਂ ਚਲੇ ਗਏ ਹੋ , Soulmates ਇੱਕ ਦੂਜੇ ਨੂੰ ਨਹੀਂ ਛੱਡਦੇ ਅਤੇ ਹੁਣ ਮੈਂ ਤੁਹਾਨੂੰ ਕਿਸੇ ਹੋਰ ਸੰਸਾਰ ਵਿੱਚ ਮਿਲਾਂਗੀ #Truesoulmates."

 

 
 
 
 
 
View this post on Instagram
 
 
 
 
 
 
 
 
 
 
 

A post shared by Reena Rai (@thisisreenarai)

ਇਹ ਵੀ ਪੜ੍ਹੋ:Gur Chahal ਨੇ ਬਲਾਚੌਰ ਪਿੰਡ 'ਚ Prem Dhillon 'ਤੇ ਕੀਤੇ ਹਮਲੇ ਲਈ ਮੰਗੀ ਮੁਆਫੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Ranjit Kaur Bhabhi: ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...
ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Embed widget