ਪੜਚੋਲ ਕਰੋ

Deep Sidhu: ਰੀਨਾ ਰਾਏ ਨੇ ਇੱਕ ਸਾਲ ਬਾਅਦ ਕੀਤਾ ਖੁਲਾਸਾ, ਦੀਪ ਸਿੱਧੂ ਨਾਲ ਐਕਸੀਡੈਂਟ ਵਾਲੇ ਦਿਨ ਦੀ ਦੱਸੀਆਂ ਗੱਲਾਂ

Deep Sidhu Accident:15 ਫਰਵਰੀ ਨੂੰ ਸਵੇਰ ਦੇ ਸਮੇਂ ਦੀਪ ਨੇ ਨਾਸ਼ਤਾ ਕੀਤਾ। ਇਸ ਤੋਂ ਬਾਅਦ ਦੋਵਾਂ ਨੇ ਪੰਜਾਬ ਜਾਣ ਦਾ ਪ੍ਰੋਗਰਾਮ ਬਣਾ ਲਿਆ। ਇਸ ਤੋਂ ਬਾਅਦ ਰੀਨਾ ਨੇ ਪੈਕਿੰਗ ਸ਼ੁਰੂ ਕੀਤੀ ਅਤੇ ਦੀਪ ਜਿੰਮ ਰਵਾਨਾ ਹੋਇਆ।

ਅਮੈਲੀਆ ਪੰਜਾਬੀ ਦੀ ਰਿਪੋਰਟ

Deep Sidhu Accident: ਮਰਹੂਮ ਪੰਜਾਬੀ ਅਦਾਕਾਰ ਤੇ ਮਾਡਲ ਦੀਪ ਸਿੱਧੂ ਦੀ ਮੌਤ ਨੂੰ ਕੁੱਝ ਹੀ ਦਿਨਾਂ 'ਚ ਇੱਕ ਸਾਲ ਹੋ ਜਾਵੇਗਾ। ਅਜਿਹੇ 'ਚ ਸਭ ਦੇ ਮਨਾਂ 'ਚ ਬਾਰ ਬਾਰ ਇਹੀ ਸਵਾਲ ਉੱਠ ਰਹੇ ਸੀ ਕਿ ਆਖਰ ਦੀਪ ਸਿੱਧੂ ਨਾਲ ਹਾਦਸੇ ਵਾਲੇ ਦਿਨ ਹੋਇਆ ਕੀ ਸੀ ਤੇ ਉਹ ਕੀ ਕਰ ਰਿਹਾ ਸੀ।

ਹੁਣ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਇੱਕ ਸਾਲ ਬਾਅਦ ਐਕਸੀਡੈਂਟ ਵਾਲੇ ਦਿਨ ਨੂੰ ਲੈਕੇ ਕਈ ਖੁਲਾਸੇ ਕੀਤੇ ਹਨ। ਉਸ ਨੇ ਆਪਣੇ ਯੂਟਿਊਬ ਚੈਨਲ ਉੱਪਰ ਇੱਕ ਵੀਡੀਓ ਅਪਲੋਡ ਕੀਤਾ ਹੈ, ਜਿਸ ਵਿੱਚ ਉਸ ਡਿਟੇਲ ;ਚ ਦੱਸਿਆ ਹੈ ਕਿ ਐਕਸੀਡੈਂਟ ਵਾਲੇ ਦਿਨ ਦੀਪ ਸਿੱਧੂ ਨਾਲ ਕੀ ਵਾਪਰਿਆ ਸੀ। ਰੀਨਾ ਨੇ ਦੱਸਿਆ ਕਿ ਉਹ 13 ਫਰਵਰੀ 2022 ਨੂੰ ਦਿੱਲੀ ਪਹੁੰਚੀ ਸੀ। ਇਸ ਤੋਂ ਬਾਅਦ ਦੀਪ ਨੇ ਦਿੱਲੀ ਏਅਰਪੋਰਟ ਤੋਂ ਰੀਨਾ ਰਾਏ ਨੂੰ ਪਿੱਕ ਕੀਤਾ। ਇਸ ਤੋਂ ਬਾਅਦ ਦੋਵਾਂ ਨੇ 14 ਫਰਵਰੀ ਨੂੰ ਵੈਲੇਨਟਾਈਨ ਡੇ ਮਨਾਇਆ।

ਇਹ ਵੀ ਪੜ੍ਹੋ: ਜਦੋਂ ਸ਼ਾਹਰੁਖ ਖਾਨ ਨੇ ਯੋ ਯੋ ਹਨੀ ਸਿੰਘ ਲਈ ਢਾਈ ਘੰਟੇ ਰੁਕਵਾ ਦਿੱਤੀ ਸੀ ਫਲਾਈਟ, ਪੜ੍ਹੋ ਮਜ਼ੇਦਾਰ ਕਿੱਸਾ

15 ਫਰਵਰੀ ਨੂੰ ਸਵੇਰ ਦੇ ਸਮੇਂ ਦੀਪ ਨੇ ਨਾਸ਼ਤਾ ਕੀਤਾ। ਇਸ ਤੋਂ ਬਾਅਦ ਦੋਵਾਂ ਨੇ ਪੰਜਾਬ ਜਾਣ ਦਾ ਪ੍ਰੋਗਰਾਮ ਬਣਾ ਲਿਆ। ਇਸ ਤੋਂ ਬਾਅਦ ਰੀਨਾ ਨੇ ਪੈਕਿੰਗ ਸ਼ੁਰੂ ਕੀਤੀ ਅਤੇ ਦੀਪ ਜਿੰਮ ਰਵਾਨਾ ਹੋਇਆ। ਇਸ ਤੋਂ ਬਾਅਦ ਦੋਵੇਂ ਸ਼ਾਮ ਦੇ ਸਮੇਂ ਦਿੱਲੀ ਤੋਂ ਪੰਜਾਬ ਲਈ ਸਕੋਰਪੀਓ ਕਾਰ 'ਚ ਰਵਾਨਾ ਹੋਏ। 10 ਮਿੰਟ ਦੇ ਸਫਰ ਦੌਰਾਨ ਦੀਪ ਨੇ ਫੈਸਲਾ ਕੀਤਾ ਕਿ ਮੁੰਬਈ ਵਾਪਸ ਚਲਦੇ ਹਾਂ। ਅੱਗੇ ਰੀਨਾ ਨੇ ਦੱਸਿਆ ਕਿ ਉਸ ਨੇ ਗੱਡੀ ਮੁੰਬਈ ਦੇ ਰਾਹ 'ਤੇ ਪਾ ਲਈ। ਪਰ ਫਿਰ ਉਸ ਨੇ ਕਿਹਾ ਕਿ ਪੰਜਾਬ 'ਚ ਉਸ ਨੂੰ ਥੋੜ੍ਹਾ ਕੰਮ ਹੈ ਅਤੇ 15 ਮਿੰਟਾਂ ਦੇ ਸਫਰ ਤੋਂ ਬਾਅਦ ਮੁੜ ਉਹ ਪੰਜਾਬ ਵੱਲ ਤੁਰ ਪਿਆ। 

ਅਧੂਰੇ ਪ੍ਰੋਜੈਕਟ ਪੂਰੇ ਕਰਨ ਆਉਣਾ ਸੀ ਪੰਜਾਬ
ਮਾਰਚ-ਅਪ੍ਰੈਲ 'ਚ ਰੀਨਾ ਰਾਏ ਤੇ ਦੀਪ ਸਿੱਧੂ ਨੇ ਕਿਸੇ ਪ੍ਰੋਜੈਕਟ ਲਈ ਸ਼ੂਟਿੰਗ ਕਰਨੀ ਸੀ। ਇਸ ਦੇ ਲਈ ਉਹ ਪੰਜਾਬ ਆ ਰਹੇ ਸੀ। ਦੋਵਾਂ ਵਿਚਾਲੇ ਸਫਰ ਦੌਰਾਨ ਕਈ ਗੱਲਾਂ ਹੋਈਆਂ। ਰੀਨਾ ਨੇ ਦੱਸਿਆ ਕਿ ਦੀਪ ਨੇ ਉਸ ਦੇ ਸਿਰ 'ਤੇ ਹੱਥ ਰੱਖ ਉਸ ਨੂੰ 'ਆਈ ਲਵ ਯੂ' ਕਿਹਾ। ਇਸ ਤੋਂ ਬਾਅਦ ਉਹ ਸੌਂ ਗਈ। ਇਸ ਦੌਰਾਨ ਐਕਸੀਡੈਂਟ ਹੋਇਆ। ਇਸ ਦੌਰਾਨ ਜੋ ਵੀ ਹੋਇਆ ਉਹ ਸਭ ਰੀਨਾ ਨੇ ਵੀਡੀਓ 'ਚ ਬਿਆਨ ਕੀਤਾ ਹੈ। ਦੇਖੋ ਵੀਡੀਓ:

ਕਾਬਿਲੇਗ਼ੌਰ ਹੈ ਕਿ ਦੀਪ ਸਿੱਧੂ ਕਿਸਾਨੀ ਅੰਦੋਲਨ ;'ਚ ਕਾਫੀ ਐਕਟਿਵ ਰਿਹਾ ਸੀ। ਇਸ ਦੇ ਨਾਲ ਨਾਲ ਉਹ ਬੇਹਤਰੀਨ ਕਲਾਕਾਰ ਵੀ ਸੀ। ਆਉਣ ਵਾਲੀ 15 ਫਰਵਰੀ ਨੂੰ ਦੀਪ ਸਿੱਧੂ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ।

ਇਹ ਵੀ ਪੜ੍ਹੋ: ਸਿਧਾਰਥ ਮਲਹੋਤਰਾ ਵਿਆਹ ਤੋਂ ਬਾਅਦ ਕਿਆਰਾ ਅਡਵਾਨੀ ਨਾਲ ਇਸ ਘਰ 'ਚ ਰਹਿਣਗੇ, ਕਰੋੜਾਂ 'ਚ ਹੈ ਇਸ ਦੀ ਕੀਮਤ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget