ਪੜਚੋਲ ਕਰੋ

Deep SIdhu: ਰੀਨਾ ਰਾਏ ਨੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ 'ਤੇ ਕੱਸਿਆ ਤੰਜ, ਕਿਹਾ- ਦੀਪ ਦੇ ਨਾਂ 'ਤੇ ਨਫਰਤ ਨਾ ਫੈਲਾਓ

Deep Sidhu Reena Rai: ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ 'ਵਾਰਿਸ ਪੰਜਾਬ ਦੇ' ਜਥੇਬੰਦੀ ਨੂੰ ਨਸੀਹਤਾਂ ਦਿੰਦੀ ਹੋਈ ਨਜ਼ਰ ਆ ਰਹੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Reena Rai On Waris Punjab De: ਪੰਜਾਬੀ ਅਦਾਕਾਰ ਮਰਹੂਮ ਦੀਪ ਸਿੱਧੂ ਦੀ ਮੌਤ ਨੂੰ ਪੂਰਾ ਇੱਕ ਸਾਲ ਬੀਤ ਚੁੱਕਿਆ ਹੈ। ਪਰ ਉਹ ਚਾਹੁਣ ਵਾਲੇ ਤੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਅੱਜ ਤੱਕ ਜ਼ਿੰਦਾ ਹੈ। ਹਾਲ ਹੀ 'ਚ ਦੀਪ ਸਿੱਧੂ ਦੀ ਪਹਿਲੀ ਬਰਸੀ ਸੀ। ਇਸ ਮੌਕੇ ਪੰਜਾਬ 'ਚ ਹੀ ਨਹੀਂ ਦੁਨੀਆ ਦੇ ਹਰ ਕੋਣੇ 'ਚ ਉਸ ਨੂੰ ਯਾਦ ਕੀਤਾ ਗਿਆ। 

ਇਹ ਤਾਂ ਸਭ ਨੂੰ ਹੀ ਪਤਾ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀਪ ਸਿੱਧੂ ਨੇ ਸ਼ੁਰੂ ਕੀਤੀ ਸੀ। ਜਿਸ ਦੀ ਕਮਾਨ ਹੁਣ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਥ ਵਿੱਚ ਹੈ। ਦੀਪ ਦਾ ਸੁਪਨਾ ਸੀ ਇੱਕ ਸੋਹਣਾ ਪੰਜਾਬ ਸਿਰਜਣਾ ਤੇ ਪੰਜਾਬ ਦੇ ਲੋਕਾਂ ਦੀਆਂ ਆਸਾਂ 'ਤੇ ਖਰਾ ਉੱਤਰਨਾ।

ਹੁਣ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ 'ਵਾਰਿਸ ਪੰਜਾਬ ਦੇ' ਜਥੇਬੰਦੀ ਨੂੰ ਨਸੀਹਤਾਂ ਦਿੰਦੀ ਹੋਈ ਨਜ਼ਰ ਆ ਰਹੀ ਹੈ। ਉਸ ਨੇ ਦੀਪ ਸਿੱਧੂ ਦੀ ਇੱਕ ਪੁਰਾਣੀ ਵੀਡੀਓ ਕਲਿੱਪ ਸ਼ੇਅਰ ਕੀਤੀ, ਜਿਸ ਵਿੱਚ ਉਹ 'ਵਾਰਿਸ ਪੰਜਾਬ ਦੇ' ਬਾਰੇ ਗੱਲ ਕਰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਰੀਨਾ ਨੇ ਕੈਪਸ਼ਨ ਲਿਖੀ, 'ਵਾਰਿਸ ਪੰਜਾਬ ਦੇ, ਇਹ ਮੇਰੇ ਪਿਆਰੇ ਦੀਪ ਦੇ ਅਲਫਾਜ਼ ਹਨ। ਮੈਨੂੰ ਇਹ ਆਸ ਹੈ ਕਿ ਦੀਪ ਦੇ ਇਸ ਸੁਪਨੇ ਦੀ ਇੱਜ਼ਤ ਰੱਖੀ ਜਾਊਗੀ, ਜਿਵੇਂ ਕਿ ਉਹ ਚਾਹੁੰਦਾ ਸੀ। ਉਹ ਦੁਨੀਆ ਤੋਂ ਜਾਂਦਾ ਹੋਇਆ ਸਾਨੂੰ ਆਪਣਾ ਵਿਜ਼ਨ ਦੇ ਗਿਆ ਕਿ ਸਾਨੂੰ ਇਸ ਤਰ੍ਹਾਂ ਦੇ ਪੰਜਾਬ ਦੀ ਸਿਰਜਣਾ ਕਰਨੀ ਹੈ। ਪਰ ਹਾਲ ਦੇ ਸਮੇਂ 'ਚ ਮੈਂ ਦੇਖ ਰਹੀ ਹਾਂ ਕਿ ਦੀਪ ਦੇ ਇਸ ਸੁਪਨੇ ਨੂੰ ਗਲਤ ਦਿਸ਼ਾ ਵੱਲ ਮੋੜਿਆ ਜਾ ਰਿਹਾ ਹੈ, ਇਹ ਜਥੇਬੰਦੀ ਉਸ ਤਰ੍ਹਾਂ ਕੰਮ ਕਰਦੀ ਨਜ਼ਰ ਨਹੀਂ ਆ ਰਹੀ, ਜਿਵੇਂ ਕਿ ਦੀਪ ਚਾਹੁੰਦਾ ਸੀ। ਉਹ ਸਮਾਜ 'ਚ ਪੌਜ਼ਟਿਵ ਬਦਲਾਅ ਲਿਆਉਣਾ ਚਾਹੁੰਦਾ ਸੀ, ਨਾ ਕਿ ਹਿੰਸਾ ਤੇ ਨਫਰਤ ਫੈਲਾਉਣਾ ਚਾਹੁੰਦਾ ਸੀ। ਵਾਰਿਸ ਪੰਜਾਬ ਦੇ ਉੱਪਰ ਲੱਖਾਂ ਲੋਕ ਨਿਰਭਰ ਕਰ ਰਹੇ ਹਨ।'

View this post on Instagram
 
A post shared by Reena Rai (@thisisreenarai)

ਕਾਬਿਲੇਗ਼ੌਰ ਹੈ ਕਿ ਰੀਨਾ ਰਾਏ ਹਮੇਸ਼ਾ ਹੀ ਦੀਪ ਨਾਲ ਜੁੜੇ ਮੁੱਦਿਆਂ 'ਤੇ ਆਵਾਜ਼ ਬੁਲੰਦ ਕਰਦੀ ਰਹੀ ਹੈ। ਦੀਪ ਨੇ ਹੀ 'ਵਾਰਿਸ ਪੰਜਾਬ ਦੇ' ਜਥੇਬੰਦੀ ਬਣਾਈ ਸੀ। ਹਾਲ ਹੀ 'ਚ ਰੀਨਾ ਰਾਏ ਨੇ ਦੀਪ ਸਿੱਧੂ ਦੀ ਮੌਤ ਵਾਲੇ ਦਿਨ ਦੀ ਪੂਰੀ ਕਹਾਣੀ ਵੀ ਬਿਆਨ ਕੀਤੀ ਸੀ। ਉਸ ਦਾ ਇਹ ਵੀਡੀਓ ਖੂਬ ਚਰਚਾ ਦਾ ਵਿਸ਼ਾ ਬਣਿਆ ਸੀ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਖਰੀਦੀ ਕਰੋੜਾਂ ਦੀ ਸ਼ਾਨਦਾਰ ਮਰਸਡੀਜ਼ ਕਾਰ, ਵੀਡੀਓ ਸ਼ੇਅਰ ਕਰ ਬੋਲੇ- ਮੇਹਨਤਾਂ ਦਾ ਮੁੱਲ ਪੈਂਦਾ ਰਹੇ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget