ਪੜਚੋਲ ਕਰੋ

Deep Sidhu: ਪਾਕਿਸਤਾਨੀ ਵੈੱਬ ਸੀਰੀਜ਼ ‘ਸੇਵਕ’ ‘ਤੇ ਬੁਰੀ ਤਰ੍ਹਾਂ ਭੜਕੀ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ, ਕਿਹਾ- ਮੇਰਾ ਤੇ ਦੀਪ ਦਾ ਕਿਰਦਾਰ ਕੋਈ ਨਹੀਂ ਨਿਭਾ ਸਕਦਾ

Pakistani Web Series Sevak: ਵੈੱਬ ਸੀਰੀਜ਼ ‘ਸੇਵਕ’ ਵਿੱਚ ਦੀਪ ਸਿੱਧੂ ਦੀ ਮੌਤ ਨੂੰ ਇੱਕ ਸਾਜਸ਼ ਦੱਸਿਆ ਗਿਆ ਹੈ। ਇਸ ਦੇ ਨਾਲ ਨਾਲ ਸੀਰੀਜ਼ ‘ਚ ਇਹ ਵੀ ਦਿਖਾਇਆ ਗਿਆ ਹੈ ਕਿ ਦੀਪ ਨੂੰ ਯੋਜਨਾਬੱਧ ਤਰੀਕੇ ਨਾਲ ਮੌਤ ਦੇ ਘਾਟ ਉਤਾਰਿਆ ਗਿਆ

Deep Sidhu Reena Rai: ਪਾਕਿਸਤਾਨੀ ਵੈੱਬ ਸੀਰੀਜ਼ ‘ਸੇਵਕ’ ਖੂਬ ਸੁਰਖੀਆਂ ਬਟੋਰ ਰਹੀ ਹੈ। ਇਹ ਸੀਰੀਜ਼ ਦਾ ਭਾਰਤ ‘ਚ ਜੰਮ ਕੇ ਵਿਰੋਧ ਹੋ ਰਿਹਾ ਹੈ। ਕਿਉਂਕਿ ਇਸ ਸੀਰੀਜ਼ ‘ਚ ਭਾਰਤ ਦੀ ਛਵੀ ਨੂੰ ਖਰਾਬ ਕਰਨ ਦੀ ਹਰ ਕੋਸ਼ਿਸ਼ ਕੀਤੀ ਗਈ ਹੈ। ਇਹੀ ਨਹੀਂ ਇਸ ਸੀਰੀਜ਼ ‘ਚ ਦੀਪ ਸਿੱਧੂ ਦੀ ਕਹਾਣੀ ਦਾ ਅੰਸ਼ ਵੀ ਦਿਖਾਇਆ ਗਿਆ ਹੈ। ਪੰਜਾਬ ਦੇ ਕਈ ਲੋਕਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਹੈ। 

ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਸੋਸ਼ਲ ਮੀਡੀਆ ‘ਤੇ ‘ਸੇਵਕ’ ਚ ਦੀਪ ਸਿੱਧੂ ਦਾ ਕਿਰਦਾਰ ਦਿਖਾਏ ਜਾਣ ‘ਤੇ ਵਿਰੋਧ ਦਾ ਪ੍ਰਗਟਾਵਾ ਕੀਤਾ ਹੈ। ਉਸ ਨੇ ਸੋਸ਼ਕ ਮੀਡੀਆ ‘ਤੇ ਸੀਰੀਜ਼ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਇੱਕ ਲੰਬਾ ਚੌੜਾ ਨੋਟ ਵੀ ਨਾਲ ਲਿਖਿਆ ਹੈ। ਰੀਨਾ ਨੇ ਕਿਹਾ, ‘ਮੈਂ ਪਾਕਿਸਤਾਨ ਦੀ ਸਰਕਾਰ ਤੋਂ ਬੇਨਤੀ ਕਰਦੀ ਹਾਂ ਕਿ ਇਸ ਵੈਬ ਸੀਰੀਜ਼ ‘ਤੇ ਬੈਨ ਲਗਾਇਆ ਜਾਵੇ, ਜਿਸ ਵਿੱਚ ਦੀਪ ਸਿੱਧੂ ਬਾਰੇ ਦਿਖਾਇਆ ਗਿਆ ਹੈ। ਇਸ ਸੀਰੀਜ਼ ਖਿਲਾਫ ਤੁਰੰਤ ਐਕਸ਼ਨ ਲਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਸਾਰੇ ਓਟੀਟੀ ਪਲੇਟਫਾਰਮਾਂ ਤੋਂ ਤੁਰੰਤ ਹਟਾ ਦੇਣਾ ਚਾਹੀਦਾ ਹੈ। ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਦੀਪ ਦੇ ਜਾਣ ਤੋਂ ਬਾਅਦ ਸਾਡੀ ਤਾਂ ਦੁਨੀਆ ਹੀ ਉੱਜੜ ਗਈ ਹੈ ਅਤੇ ਅਸੀਂ ਹਾਲੇ ਤੱਕ ਉਸ ਦੇ ਗਮ ਤੋਂ ਉੱਭਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਸੀਰੀਜ਼ ਦਾ ਟਰੇਲਰ ਦੇਖਣ ਤੋਂ ਬਾਅਦ ਮੈਂ ਆਪਣੇ ਆਪ ਨੂੰ ਰੋਕ ਨਹੀਂ ਸਕੀ। ਇਸ ਦੇ ਟਰੇਲਰ ਨੂੰ ਦੇਖ ਮੈਂ ਇਮੋਸ਼ਨਲ ਹੋ ਗਈ। ਇਸ ਸੀਰੀਜ਼ ‘ਚ ਮੇਰੇ ਇੰਟਰਵਿਊ ‘ਚ ਬੋਲੇ ਗਏ ਅਲਫਾਜ਼ਾਂ ਨੂੰ ਇਸਤੇਮਾਲ ਕੀਤਾ ਗਿਆ ਹੈ। ਮੈਨੂੰ ਇਹ ਪਸੰਦ ਨਹੀਂ ਆਇਆ। ਮੈਨੂੰ ਹਰਗਿਜ਼ ਮਨਜ਼ੂਰ ਨਹੀਂ ਕਿ ਕੋਈ ਪਰਦੇ ‘ਤੇ ਦੀਪ ਦਾ ਕਿਰਦਾਰ ਨਿਭਾਏ। ਜੇ ਦੀਪ ਦੀ ਜ਼ਿੰਦਗੀ ‘ਤੇ ਕੋਈ ਫਿਲਮ ਜਾਂ ਸੀਰੀਜ਼ ਬਣਾਉਣੀ ਹੈ ਤਾਂ ਢੰਗ ਸਿਰ ਬਣਾਈ ਜਾਵੇ। ਮੈਂ ਸਾਰੀ ਸੰਗਤ ਤੋਂ ਇਹ ਬੇਨਤੀ ਕਰਦੀ ਹਾਂ ਕਿ ਇਸ ‘ਤੇ ਰੋਕ ਲਗਾਉਣ ‘ਚ ਮੇਰੀ ਮਦਦ ਕੀਤੀ ਜਾਵੇ। ਜੇ ਪਰਦੇ ‘ਤੇ ਕੋਈ ਰੀਨਾ ਰਾਏ ਦਾ ਕਿਰਦਾਰ ਨਿਭਾ ਸਕਦਾ ਹੈ ਤਾਂ ਉਹ ਖੁਦ ਰੀਨਾ ਰਾਏ ਹੈ। ਮੈਂ ਕਿਸੇ ਹੋਰ ਨੂੰ ਆਪਣਾ ਕਿਰਦਾਰ ਨਿਭਾਉਣ ਦੀ ਇਜਾਜ਼ਤ ਨਹੀਂ ਦਿੰਦੀ। ਇਹ ਮੈਨੂੰ ਹਰਗਿਜ਼ ਮਨਜ਼ੂਰ ਨਹੀਂ।’

View this post on Instagram
 
A post shared by Reena Rai (@thisisreenarai)

ਇਸ ਤੋਂ ਇਲਾਵਾ ਰੀਨਾ ਰਾਏ ਨੇ ਇੱਕ ਹੋਰ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਉਸ ਦੇ ਲਈ ਪਰਦੇ ‘ਤੇ ਦੀਪ ਸਿੱਧੂ ਦੇ ਕਿਰਦਾਰ ਨੂੰ ਦੇਖਣਾ ਅਸਾਨ ਨਹੀਂ ਹੈ। ਕੋਈ ਵੀ ਦੀਪ ਤੇ ਰੀਨਾ ਦਾ ਕਿਰਦਾਰ ਨਹੀਂ ਨਿਭਾ ਸਕਦਾ।

Deep Sidhu: ਪਾਕਿਸਤਾਨੀ ਵੈੱਬ ਸੀਰੀਜ਼ ‘ਸੇਵਕ’ ‘ਤੇ ਬੁਰੀ ਤਰ੍ਹਾਂ ਭੜਕੀ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ, ਕਿਹਾ- ਮੇਰਾ ਤੇ ਦੀਪ ਦਾ ਕਿਰਦਾਰ ਕੋਈ ਨਹੀਂ ਨਿਭਾ ਸਕਦਾ

ਸੀਰੀਜ਼ ‘ਚ ਦੀਪ ਸਿੱਧੂ ਦੀ ਮੌਤ ਨੂੰ ਦੱਸਿਆ ਗਿਆ ਹੈ ਸਾਜਸ਼
ਇਸ ਸੀਰੀਜ਼ ‘ਚ ਦੀਪ ਸਿੱਧੂ ਦੇ ਕਿਰਦਾਰ ਨੂੰ ਪਰਦੇ ‘ਤੇ ਜੀਤ ਸਿੱਧੂ ਵਜੋਂ ਪੇਸ਼ ਕੀਤਾ ਗਿਆ ਹੈ। ਇਸ ਸੀਰੀਜ਼ ‘ਚ ਦਿਖਾਇਆ ਗਿਆ ਹੈ ਕਿ ਕਿਵੇਂ ਇੱਕ ਫਿਲਮ ਅਦਾਕਾਰ ਆਪਣੇ ਲੋਕਾਂ ਲਈ ਸੰਘਰਸ਼ ਕਰਦਾ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦਾ ਹੈ। ਇਸ ਸੀਰੀਜ਼ ‘ਚ ਦਿਖਾਇਆ ਗਿਆ ਹੈ ਕਿ ਦੀਪ ਦੀ ਮੌਤ ਐਕਸੀਡੈਂਟ ਨਹੀਂ, ਸਗੋਂ ਇੱਕ ਸਾਜਸ਼ ਹੈ। 

ਕਾਬਿਲੇਗ਼ੌਰ ਹੈ ਕਿ ਦੀਪ ਸਿੱਧੂ ਦੀ 15 ਫਰਵਰੀ 2022 ਨੂੰ ਭਿਆਨਕ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ ਸੀ। ਇਸ ਹਾਦਸੇ ਦੇ ਸਮੇਂ ਦੀਪ ਤੇ ਰੀਨਾ ਦੋਵੇਂ ਇਕੱਠੇ ਕਾਰ ‘ਚ ਜਾ ਰਹੇ ਸੀ। ਦੀਪ ਦੀ ਸਾਈਡ ‘ਤੇ ਐਕਸੀਡੈਂਟ ਹੋਇਆ ਸੀ, ਇਸ ਲਈ ਉਹ ਗੰਭੀਰ ਜ਼ਖਮੀ ਹੋਇਆ ਸੀ, ਜਦਕਿ ਰੀਨਾ ਰਾਏ ਦੇ ਮਾਮੂਲੀ ਸੱਟਾਂ ਵੱਜੀਆਂ ਸੀ। ਹੁਣ ਦੀਪ ਦੀ ਮੌਤ ਤੋਂ 9 ਮਹੀਨੇ ਬਾਅਦ ਇਸ ਤਰ੍ਹਾਂ ਦੀ ਵੈੱਬ ਸੀਰੀਜ਼ ਸਾਹਮਣੇ ਆਈ ਹੈ ਜਿਸ ਵਿੱਚ ਦੀਪ ਦੀ ਮੌਤ ਨੂੰ ਇੱਕ ਸਾਜਸ਼ ਦੱਸਿਆ ਗਿਆ ਹੈ। ਇਸ ਦੇ ਨਾਲ ਨਾਲ ਸੀਰੀਜ਼ ‘ਚ ਇਹ ਵੀ ਦਿਖਾਇਆ ਗਿਆ ਹੈ ਕਿ ਦੀਪ ਨੂੰ ਯੋਜਨਾਬੱਧ ਤਰੀਕੇ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਸੀ। ਇਹ ਸੀਰੀਜ਼ ਦਾ ਭਾਰਤ ‘ਚ ਖੂਬ ਵਿਰੋਧ ਹੋ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Embed widget