ਪੜਚੋਲ ਕਰੋ

ਦੀਪਕ ਨੇ ਸੋਸ਼ਲ ਮੀਡੀਆ ‘ਤੇ ਪਾਈ ਰਾਖੀ ਸਾਵੰਤ ਦੀ ਇਤਰਾਜ਼ਯੋਗ ਵੀਡੀਓ, ਲੋਕਾਂ 'ਚ ਚੜ੍ਹਿਆ ਕੁਟਾਪਾ

ਨਵੀਂ ਦਿੱਲੀ: ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਅਕਸਰ ਹੀ ਆਪਣੇ ਬਿਆਨਾਂ ਕਾਰਨ ਵਿਵਾਦਾਂ ‘ਚ ਰਹਿੰਦੀ ਹੈ ਪਰ ਹੁਣ ਉਹ ਨਹੀਂ ਸਗੋਂ ਉਸ ਦਾ ਖਾਸ ਦੋਸਤ ਦੀਪਕ ਦਲਾਲ ਸੁਰਖੀਆਂ ‘ਚ ਆਇਆ ਹੈ। ਇਸ ਦਾ ਕਾਰਨ ਇੱਕ ਇਤਰਾਜ਼ਯੋਗ ਵੀਡੀਓ ਹੈ। ਜੀ ਹਾਂ, ਦੀਪਕ ਨੇ ਰਾਖੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਤੋਂ ਬਾਅਦ ਦਿੱਲੀ ਦੇ ਇੱਕ ਮੁੰਡੇ ਨੇ ਦੀਪਕ ਦਾ ਕੁਟਾਪਾ ਕਰ ਦਿੱਤਾ। ਇਸ ‘ਤੇ ਰਾਖੀ ਦਾ ਕਹਿਣਾ ਹੈ ਕਿ ਦੀਪਕ ਨਾਲ ਕੁੱਟਮਾਰ ਨਹੀਂ ਕਰਨੀ ਚਾਹੀਦੀ ਸੀ। ਇਹ ਬਹੁਤ ਹੀ ਗਲਤ ਤਰੀਕਾ ਹੈ। ਦੀਪਕ ਅਕਸਰ ਹੀ ਆਪਣੀਆਂ ਤੇ ਰਾਖੀ ਦੀਆਂ ਅਜੀਬ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਰਹਿੰਦਾ ਹੈ। ਇਸ ਵੀਡੀਓ ਤੋਂ ਬਾਅਦ ਦੀਪਕ ਨੂੰ ਦਿੱਲੀ ਦਾ ਮੁੰਡਾ ਕੁੱਟਦਾ ਹੈ ਤੇ ਉਸ ਨੂੰ ਅੱਗੇ ਤੋਂ ਅਜਿਹਾ ਨਾ ਕਰਨ ਲਈ ਕਹਿੰਦਾ ਹੈ। ਇਸ ਸ਼ਖ਼ਸ ਦਾ ਕਹਿਣਾ ਹੈ ਕਿ ਕਾਫੀ ਲੋਕਾਂ ਤੇ ਬੱਚਿਆਂ ਨੇ ਦੀਪਕ ਦੀ ਵੀਡੀਓ ਦੇਖੀ ਹੋਣੀ ਹੈ। ਉਨ੍ਹਾਂ ‘ਤੇ ਇਸ ਦਾ ਗਲਤ ਅਸਰ ਪਿਆ ਹੋਵੇਗਾ।
View this post on Instagram
 
@rakhisawant2511 live Suhagrat ki tayaari kar... Ye Kya Kar rahi he?

A post shared by Deepak Kalal (@deepakkalalofficial) on

ਅਜਿਹੇ ‘ਚ ਰਾਖੀ ਨੇ ਦੀਪਕ ਨੂੰ ਸਪੋਰਟ ਕਰਦੇ ਹੋਏ ਕਿਹਾ ਕਿ ਕਾਨੂੰਨ ਨੂੰ ਹੱਥ ‘ਚ ਨਹੀਂ ਲੈਣਾ ਚਾਹੀਦਾ। ਜੇਕਰ ਕਿਸੇ ਨੂੰ ਕਿਸੇ ਵੀਡੀਓ ਜਾਂ ਤਸਵੀਰ ‘ਤੇ ਇਤਰਾਜ਼ ਹੈ ਤਾਂ ਇਸ ਦੀ ਸ਼ਿਕਾਈਤ ਕਰਨੀ ਚਾਹੀਦੀ ਹੈ ਨਾ ਕੀ ਕੁੱਟਮਾਰ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget