ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਨ ਤੇ ਉਨ੍ਹਾਂ ਦੇ ਪਿਤਾ ਦਾ ਰਿਸ਼ਤਾ ਬਹੁਤ ਪਿਆਰਾ ਹੈ । ਦੋਵਾਂ ਦਾ ਕਰੀਅਰ ਵੀ ਬਹੁਤ ਸ਼ਾਨਦਾਰ ਰਿਹਾ ਹੈ। ਦੋਵਾਂ 'ਚ ਆਪਸੀ ਪਿਆਰ ਵੀ ਬਹੁਤ ਕਮਾਲ ਦਾ ਹੈ। ਦੀਪਿਕਾ ਪਾਦੂਕੋਨ ਦੀ ਆਪਣੇ ਪਿਤਾ ਨਾਲ ਇਕ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।

Continues below advertisement


ਹਾਲ ਹੀ 'ਚ ਆਪਣੇ ਪਾਪਾ ਦੇ 65ਵੇਂ ਜਨਮ ਦਿਨ 'ਤੇ ਉਨ੍ਹਾਂ ਦੇ ਨਾਂਅ ਇਕ ਪਿਆਰਾ ਜਿਹਾ ਮੈਸੇਜ ਲਿਖਿਆ ਤੇ ਇਕ ਪੁਰਾਣੀ ਤਸਵੀਰ ਸ਼ੇਅਰ ਕੀਤੀ। ਇਸ ਤਸਵੀਰ 'ਚ ਦੀਪਿਕਾ ਆਪਣੇ ਪਾਪਾ ਦੀ ਗੋਦ 'ਚ ਬੈਠੀ ਹੈ।





ਤਸਵੀਰ ਸ਼ੇਅਰ ਕਰਦਿਆਂ ਦੀਪਿਕਾ ਨੇ ਲਿਖਿਆ "ਸਭ ਤੋਂ ਮਹਾਨ ਆਫ ਸਕ੍ਰੀਨ ਹੀਰੋ ਲਈ! ਸ਼ੁਕਰੀਆ, ਚੰਗਾ ਚੈਂਪੀਅਨ ਹੋਣ ਲਈ ਸਿਰਫ਼ ਪ੍ਰੋਫੈਸ਼ਨਲ ਪ੍ਰਾਪਤੀਆਂ ਹੀ ਨਹੀਂ ਸਗੋਂ ਇਕ ਚੰਗਾ ਇਨਸਾਨ ਹੋਣਾ ਵੀ ਜ਼ਰੂਰੀ ਹੈ। 65ਵਾਂ ਜਨਮ ਦਿਨ ਮੁਬਾਰਕ ਪਾਪਾ, ਅਸੀਂ ਸਾਰੇ ਤਹਾਨੂੰ ਪਿਆਰ ਕਰਦੇ ਹਾਂ।"





ਦੀਪਿਕਾ ਤੇ ਰਣਵੀਰ ਸਿੰਘ ਦੀ ਫ਼ਿਲਮ '83' ਅਪ੍ਰੈਲ ਮਹੀਨੇ ਰਿਲੀਜ਼ ਹੋਣੀ ਸੀ ਪਰ ਲੌਕਡਾਊਨ ਦੇ ਚੱਲਦਿਆਂ ਇਸ ਨੂੰ ਰੱਦ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ: ਕੋਰੋਨਾ ਵਾਇਰਸ: 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਤੋਂ ਵੱਧ ਨਵੇਂ ਪੈਜ਼ੇਟਿਵ ਕੇਸ ਆਏ ਸਾਹਮਣੇ


ਰਾਹੁਲ ਗਾਂਧੀ ਨੇ ਸ਼ੇਅਰ ਕੀਤਾ ਕੋਰੋਨਾ ਗ੍ਰਾਫ, ਮੋਦੀ ਸਰਕਾਰ ਦੇ ਹੰਕਾਰ ਨੂੰ ਦੱਸਿਆ ਜ਼ਿੰਮੇਵਾਰ

ਆਸਟਰੇਲੀਆ 'ਚ ਇਸ ਫਾਰਮੂਲੇ ਤਹਿਤ ਹੋਵੇਗਾ ਟੀ20 ਵਿਸ਼ਵ ਕੱਪ, ਪ੍ਰਧਾਨ ਮੰਤਰੀ ਨੇ ਦਿੱਤੇ ਸੰਕੇਤ

ਇਹ ਵੀ ਪੜ੍ਹੋ: ਕੋਰੋਨਾ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਰੱਖੇਗੀ ਹਰ ਘਰ 'ਤੇ ਨਜ਼ਰ


ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ