ਪੜਚੋਲ ਕਰੋ

ਡਰੱਗਜ਼ ਕੇਸ: ਰਣਵੀਰ ਸਿੰਘ ਨਾਲ ਮੁੰਬਈ ਪਹੁੰਚੀ ਦੀਪਿਕਾ ਪਾਦੂਕੋਣ

ਅਦਾਕਾਰਾ ਦੀਪਿਕਾ ਪਾਦੂਕੋਣ ਬਾਲੀਵੁੱਡ ਡਰੱਗਜ਼ ਮਾਮਲੇ ਵਿਚ ਐਨਸੀਬੀ ਦੀ ਜਾਂਚ ਦਾ ਸਾਹਮਣਾ ਕਰਨ ਲਈ ਗੋਆ ਤੋਂ ਮੁੰਬਈ ਪਹੁੰਚ ਗਈ ਹੈ।

ਮੁੰਬਈ: ਅਦਾਕਾਰਾ ਦੀਪਿਕਾ ਪਾਦੂਕੋਣ ਬਾਲੀਵੁੱਡ ਡਰੱਗਜ਼ ਮਾਮਲੇ ਵਿਚ ਐਨਸੀਬੀ ਦੀ ਜਾਂਚ ਦਾ ਸਾਹਮਣਾ ਕਰਨ ਲਈ ਗੋਆ ਤੋਂ ਮੁੰਬਈ ਪਹੁੰਚ ਗਈ ਹੈ। ਉਸ ਦੇ ਨਾਲ ਉਸਦਾ ਪਤੀ ਰਣਵੀਰ ਸਿੰਘ ਵੀ ਮੌਜੂਦ ਸੀ। ਦੀਪਿਕਾ ਚਾਰਟਰਡ ਜਹਾਜ਼ ਤੋਂ ਮੁੰਬਈ ਆਈ ਹੈ। ਦੱਸ ਦੇਈਏ ਕਿ ਐਨਸੀਬੀ ਨੇ ਬਾਲੀਵੁੱਡ ਦੇ ਕਈ ਮਸ਼ਹੂਰ ਹਸਤੀਆਂ ਨੂੰ ਸੰਮਨ ਭੇਜੇ ਹਨ। ਜਿਨ੍ਹਾਂ ਵਿੱਚ ਦੀਪਿਕਾ ਪਾਦੂਕੋਣ, ਸਾਰਾ ਅਲੀ ਖਾਨ, ਰਕੂਲ ਪ੍ਰੀਤ ਸਿੰਘ ਅਤੇ ਸ਼ਰਧਾ ਕਪੂਰ ਸ਼ਾਮਲ ਹਨ।

ਐਨਸੀਬੀ ਵਲੋਂ ਦੀਪਿਕਾ ਪਾਦੂਕੋਣ ਨੂੰ 25 ਸਤੰਬਰ ਨੂੰ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਸੀ। ਹੁਣ ਖ਼ਬਰ ਆਈ ਹੈ ਕਿ ਦੀਪਿਕਾ 26 ਸਤੰਬਰ ਨੂੰ ਐਨਸੀਬੀ ਦੇ ਸਾਹਮਣੇ ਪੇਸ਼ ਹੋਵੇਗੀ। ਰਕੂਲ ਪ੍ਰੀਤ ਸਿੰਘ ਕੱਲ੍ਹ ਐਨਸੀਬੀ ਸਾਹਮਣੇ ਪੇਸ਼ ਹੋਵੇਗੀ। ਇਸ ਦੇ ਨਾਲ ਹੀ ਸਾਰਾ ਅਲੀ ਖਾਨ ਅਤੇ ਸ਼ਰਧਾ ਕਪੂਰ 26 ਸਤੰਬਰ ਨੂੰ ਐਨਸੀਬੀ ਦੇ ਸਾਹਮਣੇ ਪੇਸ਼ ਹੋਣਗੀਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
Arshdeep Singh Girlfriend Pics: ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Punjab News: ਪੰਜਾਬ 'ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ 'ਤੇ ਕੀਤੇ 6 ਵਾਰ...
ਪੰਜਾਬ 'ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ 'ਤੇ ਕੀਤੇ 6 ਵਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Gold-Silver Price Down: ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਜਾਣੋ ਅੱਜ ਕਿੰਨੇ ਡਿੱਗੇ ਰੇਟ; 10 ਗ੍ਰਾਮ ਇੰਨਾ ਸਸਤਾ?
Gold-Silver Price Down: ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਜਾਣੋ ਅੱਜ ਕਿੰਨੇ ਡਿੱਗੇ ਰੇਟ; 10 ਗ੍ਰਾਮ ਇੰਨਾ ਸਸਤਾ?
Embed widget