ਪੜਚੋਲ ਕਰੋ

ਇਕੱਠੇ ਨਜ਼ਰ ਆਉਣਗੇ ਦੀਪਿਕਾ ਪਾਦੁਕੋਣ ਤੇ 'ਬਾਹੂਬਲੀ' ਫੇਮ ਪ੍ਰਭਾਸ

ਕਾਫੀ ਲੰਮੇ ਅਰਸੇ ਤੋਂ ਖਬਰਾਂ ਆ ਰਹੀਆਂ ਸੀ ਕਿ ਦੀਪਿਕਾ ਪਾਦੂਕੋਨ ਤੇ ਪ੍ਰਭਾਸ ਇਕੱਠੇ ਫਿਲਮ ਕਰਨ ਜਾ ਰਹੇ ਹਨ ਪਰ ਉਸ ਦਾ ਐਲਾਨ ਹੋਣਾ ਬਾਕੀ ਸੀ। ਆਖਰ ਹੁਣ ਫਿਲਮ ਦੇ ਮੇਕਰਸ ਵੱਲੋਂ ਇਸ ਦਾ ਆਫੀਸ਼ੀਅਲ ਐਲਾਨ ਹੋ ਗਿਆ ਹੈ। ਦੀਪਿਕਾ ਤੇ ਪ੍ਰਭਾਸ ਫਿਲਮ 'ਚ ਇਕੱਠੇ ਨਜ਼ਰ ਆਉਣਗੇ।

ਮੁੰਬਈ: ਕਾਫੀ ਲੰਮੇ ਅਰਸੇ ਤੋਂ ਖਬਰਾਂ ਆ ਰਹੀਆਂ ਸੀ ਕਿ ਦੀਪਿਕਾ ਪਾਦੂਕੋਨ ਤੇ ਪ੍ਰਭਾਸ ਇਕੱਠੇ ਫਿਲਮ ਕਰਨ ਜਾ ਰਹੇ ਹਨ ਪਰ ਉਸ ਦਾ ਐਲਾਨ ਹੋਣਾ ਬਾਕੀ ਸੀ। ਆਖਰ ਹੁਣ ਫਿਲਮ ਦੇ ਮੇਕਰਸ ਵੱਲੋਂ ਇਸ ਦਾ ਆਫੀਸ਼ੀਅਲ ਐਲਾਨ ਹੋ ਗਿਆ ਹੈ। ਦੀਪਿਕਾ ਤੇ ਪ੍ਰਭਾਸ ਫਿਲਮ 'ਚ ਇਕੱਠੇ ਨਜ਼ਰ ਆਉਣਗੇ। ਹਾਲਾਂਕਿ ਫਿਲਮ ਦੇ ਟਾਈਟਲ ਤੇ ਬਾਕੀ ਕਾਸਟ ਦਾ ਖੁਲਾਸਾ ਹੋਣਾ ਅਜੇ ਬਾਕੀ ਹੈ, ਪਰ ਇਸ ਫਿਲਮ 'ਚ ਦੀਪਿਕਾ ਪਾਦੁਕੋਣ ਤੇ ਪ੍ਰਭਾਸ ਲੀਡ ਰੋਲ ਕਰਦੇ ਦਿਖਾਈ ਦੇਣਗੇ। ਪ੍ਰਭਾਸ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਪ੍ਰੋਜੈਕਟ ਦੀ ਇਸ ਅਨਾਉਂਸਮੈਂਟ ਕਰਦੇ ਹੋਏ ਲਿਖਿਆ, 'ਅਸੀਂ ਦੀਪਿਕਾ ਪਾਦੁਕੋਣ ਨਾਲ ਕੰਮ ਕਰਨ ਲਈ ਕਾਫੀ ਉਤਸੁਕ ਹਾਂ।'
ਆਪਣੇ ਹੱਕਾਂ ਲਈ ਖੁੱਲ੍ਹ ਕੇ ਗੱਲ ਕਰਨੋਂ ਨਹੀਂ ਡਰਦੀਆਂ ਇਹ ਅਭਿਨੇਤਰੀਆਂ ਦੀਪਿਕਾ ਤੇ ਪ੍ਰਭਾਸ ਦੀ ਇਸ ਫ਼ਿਲਮ ਨੂੰ ਹਿੰਦੀ, ਤਮਿਲ, ਤੇਲਗੂ ਤਿੰਨ ਭਾਸ਼ਾਵਾਂ 'ਚ ਡੱਬ ਕੀਤਾ ਜਾਏਗਾ ਤੇ ਇਸ ਫ਼ਿਲਮ ਦਾ ਨਿਰਦੇਸ਼ਨ 'ਨਾਗ ਅਸ਼ਵੀਨ' ਦੁਆਰਾ ਕੀਤਾ ਜਾਏਗਾ। ਹੁਣ ਇਸ ਫ਼ਿਲਮ ਦੀ ਜਲਦ ਸ਼ੂਟਿੰਗ ਕਰ ਇਸ ਨੂੰ ਸਾਲ 2021 ਤੱਕ ਰਿਲੀਜ਼ ਕਰਨ ਦੀ ਤਿਆਰੀ ਹੈ। ਬਾਕੀ ਫੈਨਸ ਵੱਲੋਂ  ਇਸ ਫ਼ਿਲਮ ਦਾ ਇੰਤਜ਼ਾਰ ਬੇਸਬਰੀ ਨਾਲ ਕੀਤਾ ਜਾਏਗਾ ਕਿਉਂਕਿ ਇਸ ਫ਼ਿਲਮ ਵਿੱਚ ਉਨ੍ਹਾਂ ਦੇ ਚਹੇਤੇ ਸੁਪਰਸਟਾਰਸ ਦੀਪਿਕਾ ਤੇ ਪ੍ਰਭਾਸ ਨਜ਼ਰ ਆਉਣਗੇ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget