ਪੜਚੋਲ ਕਰੋ

ਮਹਾਭਾਰਤ ਨਹੀਂ ਬਲਕਿ 'ਰਾਮਾਇਣ' ਬਣਾਉਣ ਦੀ ਪਲੈਨਿੰਗ ਕਰ ਰਹੇ ਨੇ ਦੀਪਿਕਾ ਪਾਦੁਕੋਣ ਤੇ ਮਧੂ ਮੰਟੇਨਾ

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਮਹਾਂਭਾਰਤ ਬਣਾਉਣ ਨੂੰ ਲੈ ਕੇ ਆਪਣਾ ਮੂਡ ਬਦਲ ਲਿਆ ਹੈ।

ਮੁੰਬਈ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਮਹਾਂਭਾਰਤ ਬਣਾਉਣ ਨੂੰ ਲੈ ਕੇ ਆਪਣਾ ਮੂਡ ਬਦਲ ਲਿਆ ਹੈ। 2019 'ਚ ਖਬਰਾਂ ਆਈਆਂ ਸੀ ਕਿ ਦੀਪਿਕਾ ਪਾਦੁਕੋਣ ਪ੍ਰੋਡਿਊਸਰ ਮਧੂ ਮੰਟੇਨਾ ਨਾਲ ਮਿਲ ਕੇ 'ਮਹਾਭਾਰਤ' ਦੀ ਕਹਾਣੀ 'ਤੇ ਫਿਲਮ ਬਣਾਏਗੀ। ਇਸ ਨੂੰ ਉਹ ਪ੍ਰੋਡਿਊਸ ਵੀ ਕਰੇਗੀ ਤੇ ਨਾਲ ਹੀ ਅਹਿਮ ਕਿਰਦਾਰ ਦਰੌਪਦੀ ਨੂੰ ਵੀ ਨਿਭਾਏਗੀ ਪਰ ਇਸ ਪ੍ਰੋਜੈਕਟ 'ਤੇ ਫਿਲਹਾਲ ਕੋਈ ਅਪਡੇਟ ਨਹੀਂ। ਹੁਣ ਪ੍ਰੋਡਿਊਸਰ ਮਧੂ ਮੰਟੇਨਾ ਵੱਲੋਂ ਇਹ ਬਿਆਨ ਆਇਆ ਹੈ ਕਿ ਉਹ ਦੀਪਕ ਨਾਲ ਕੰਮ ਕਰ ਰਹੇ ਹਨ ਪਰ ਉਹ ਪ੍ਰੋਜੈਕਟ ਪਹਿਲਾ ਰਾਮਾਇਣ ਹੋਏਗਾ।

ਮਧੂ ਮੰਟੇਨਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੰਮ 'ਤੇ ਕਾਫੀ ਸਮਾਂ ਲੱਗਦਾ ਹੈ। ਮਧੂ ਤੇ ਦੀਪਿਕਾ ਮਹਾਭਾਰਤ ਦੀ ਕਹਾਣੀ 'ਚ ਦਰੌਪਦੀ ਦੇ ਪੱਖ ਨੂੰ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਸੀ। ਉਹ ਚਾਹੁੰਦੇ ਸੀ ਕਿ ਲੋਕ ਇਹ ਸਮਝ ਸਕਣ ਕਿ ਦਰੌਪਦੀ ਕੌਣ ਸੀ। ਇਸ ਫਿਲਮ ਦੇ ਸਕ੍ਰੀਨਪਲੇ ਲਈ ਕਾਫੀ ਰਿਸਰਚ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਦੀਪਿਕਾ ਇਸ ਫਿਲਮ ਨੂੰ ਇਸ ਲਈ ਨਹੀਂ ਬਣਾ ਰਹੀ ਕਿ ਉਹ ਇੱਕ ਅਦਾਕਾਰਾ ਹੈ, ਉਹ ਇਸ ਲਈ ਬਣਾ ਰਹੀ ਹੈ ਕਿਉਂਕਿ ਸਾਡੇ ਦੋਵਾਂ ਦਾ ਇਹ ਮੰਨਣਾ ਹੈ ਕਿ ਇਹ ਦਰੌਪਦੀ ਦੇ ਪੱਖ ਤੋਂ ਕਾਫੀ ਸਟ੍ਰੌਂਗ ਕਹਾਣੀ ਹੈ ਪਰ ਫਿਲਹਾਲ ਇਸ ਨੂੰ ਕਾਫੀ ਸਮਾਂ ਲੱਗੇਗਾ। ਬਾਕੀ ਦੀਪਿਕਾ ਤੇ ਮਧੂ 'ਰਾਮਾਇਣ' ਦੀ ਕਹਾਣੀ 'ਤੇ ਵੀ ਕੰਮ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਐਪਿਕ ਡਰਾਮਾ ਫ਼ਿਲਮ ਦੀ ਕਾਸਟ ਦਾ ਐਲਾਨ ਇਸ ਦੀਵਾਲੀ ਦੇ ਮੌਕੇ 'ਤੇ ਕੀਤਾ ਜਾਏਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
Singer Hospitalized: ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Embed widget