ਪੜਚੋਲ ਕਰੋ

ਰਣਵੀਰ ਨੂੰ ਛੱਡ ਰਣਬੀਰ ਨਾਲ ਕੌਫ਼ੀ ਪੀਂਦੀ ਨਜ਼ਰ ਆਈ ਦੀਪਿਕਾ 

ਮੁੰਬਈ: ਬੀਤੇ ਕੁਝ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਦੀਪਿਕਾ ਆਪਣੇ ਸਾਬਕਾ ਪ੍ਰੇਮੀ ਰਣਬੀਰ ਕਪੂਰ ਨਾਲ ਸਕਰੀਨ ‘ਤੇ ਨਜ਼ਰ ਆ ਸਕਦੀ ਹੈ। ਇਸ ਪ੍ਰੋਜੈਕਟ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਗੱਲ ‘ਚ ਕੋਈ ਸ਼ੱਕ ਨਹੀਂ ਕਿ ਦੀਪਿਕਾ ਦੀ ਕੈਮਿਸਟਰੀ ਨੂੰ ਲੋਕ ਰਣਵੀਰ ਸਿੰਘ ਦੇ ਨਾਲ-ਨਾਲ ਰਣਬੀਰ ਕਪੂਰ ਨਾਲ ਵੀ ਖੂਬ ਪਸੰਦ ਕਰਦੇ ਹਨ। ਰਣਵੀਰ ਨੂੰ ਛੱਡ ਰਣਬੀਰ ਨਾਲ ਕੌਫ਼ੀ ਪੀਂਦੀ ਨਜ਼ਰ ਆਈ ਦੀਪਿਕਾ  ਹੁਣ ਦੋਵੇਂ ਇੱਕ ਐਡ ਫ਼ਿਲਮ ਦੀ ਸ਼ੂਟਿੰਗ ਕਰਦੇ ਨਜ਼ਰ ਆਏ। ਦੀਪਿਕਾ ਤੇ ਰਣਬੀਰ ਕਪੂਰ ਨੂੰ ਸਕਰੀਨ ‘ਤੇ ਦੇਖਣ ਲਈ ਫੈਨਸ ਕਾਫੀ ਉਤਸ਼ਾਹਤ ਰਹਿੰਦੇ ਹਨ। ਇਸ ਐਡ ਫ਼ਿਲਮ ਦੀਆਂ ਹੀ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਨੂੰ ਦੇਖ ਲੱਗ ਰਿਹਾ ਹੈ ਕਿ ਦੋਵੇਂ ਇੱਕ-ਦੂਜੇ ਦੀ ਨਜ਼ਰਾਂ ‘ਚ ਗੁੰਮ ਹਨ। ਤਸਵੀਰ ‘ਚ ਦੋਵੇਂ ਇੱਕ ਸੌਫੇ ‘ਤੇ ਬੈਠੇ ਕੌਫ਼ੀ ਦਾ ਲੁਤਫ ਲੈਂਦੇ ਨਜ਼ਰ ਆ ਰਹੇ ਹਨ।
View this post on Instagram
 
Rk and DP for the New commercial of coffee ❤️ .. .. .. . #RanbirKapoor #deepikapadukone #rkdp #coffee #commercial #adshoot #cool #lovely #waiting #handsome #cute #love #ranjalikapoor #angelranbir #ranbirmerijaan #cutecouples #morningpost #follow_me #instaphoto

A post shared by Anjali salve (@ranjali_kapoor) on

ਦੀਪਿਕਾ ਜਲਦੀ ਹੀ ਮੇਘਨਾ ਗੁਲਜ਼ਾਰ ਦੀ ਫ਼ਿਲਮ ‘ਛਪਾਕ’ ‘ਚ ਨਜ਼ਰ ਆਉਣ ਵਾਲੀ ਹੈ ਜਿਸ ‘ਚ ਉਸ ਦੇ ਓਪੋਜ਼ਿਟ ਵਿਕ੍ਰਾਂਤ ਮੇਸੀ ਨਜ਼ਰ ਆਉਣਗੇ। ਉਧਰ ਰਣਬੀਰ ਕਪੂਰ ਵੀ ਆਰੀਅਨ ਮੁਖਰਜੀ ਦੀ ਫ਼ਿਲਮ ‘ਬ੍ਰਹਮਾਸਤਰ’ ‘ਚ ਆਲਿਆ ਭੱਟ ਨਾਲ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget