ਪੜਚੋਲ ਕਰੋ

ਦੀਪਿਕਾ ਨੇ ਘਰਵਾਲੇ ਤੋਂ ਲੈਕੇ ਪਛਾੜੇ ਬਾਲੀਵੁੱਡ ਦੇ ਵੱਡੇ-ਵੱਡੇ ਸਟਾਰ

ਮੁੰਬਈ: ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਦੀ ਇਨ੍ਹੀਂ ਦਿਨੀਂ ਪਰਸਨਲ ਅਤੇ ਪ੍ਰੋਫੈਸ਼ਨਲ ਲਾਈਫ ਬੇਹੱਦ ਸ਼ਾਨਦਾਰ ਫੇਜ਼ 'ਚੋਂ ਲੰਘ ਰਹੀ ਹੈ। ਉਹ ਹਰ ਦਿਨ ਕਾਮਯਾਬੀ ਦੀ ਪੌੜੀਆਂ ਚੜ੍ਹ ਨਵੇਂ ਰਿਕਾਰਡ ਕਾਈਮ ਕਰ ਰਹੀ ਹੈ। ਹੁਣ ਦੀਪਿਕਾ ਨੂੰ ਸਾਲ 2018 ਦੀ ਸਭ ਤੋਂ ਜ਼ਿਆਦਾ ਮਹਿੰਗਾ ਸਟਾਰ ਐਲਾਨ ਕੀਤਾ ਗਿਆ ਹੈ। ਪਿਛਲੇ ਸਾਲ ਦੀਪਿਕ ਦੀ ਇੱਕ ਹੀ ਫ਼ਿਲਮ ‘ਪਦਮਾਵਤ’ ਰਿਲੀਜ਼ ਹੋਈ ਸੀ ਅਤੇ ਇਸੇ ਸਾਲ ਉਸ ਨੇ ਰਣਵੀਰ ਸਿੰਘ ਨਾਲ 14-15 ਨਵੰਬਰ ਨੂੰ ਵਿਆਹ ਵੀ ਕੀਤਾ ਸੀ। ਸੈਲਿਬ੍ਰਿਟੀ ਬ੍ਰੈਂਡ ਵੈਲੀਊ ਰਿਪੋਰਟ ਡੱਫ ਐਂਡ ਫੈਲਪਸ ਨੇ ਹਾਲ ਹੀ ‘ਚ ਸੈਲਿਬ੍ਰਿਟੀ ਬ੍ਰੈਂਡ ਲਿਸਟ ਦੀ ਇੱਕ ਸੂਚੀ ਜਾਰੀ ਕੀਤੀ ਹੈ। ਜਿਸ ‘ਚ ਦੀਪਿਕਾ 100 ਮਿਲੀਅਨ ਡਾਲਰ ਕਮਾਈ ਨਾਲ ਦੂਜੇ ਨੰਬਰ ‘ਤੇ ਹੈ। ਦੀਪਿਕਾ ਨੇ ਘਰਵਾਲੇ ਤੋਂ ਲੈਕੇ ਪਛਾੜੇ ਬਾਲੀਵੁੱਡ ਦੇ ਵੱਡੇ-ਵੱਡੇ ਸਟਾਰ ਇਸ ਲਿਸਟ ‘ਚ ਪਹਿਲੇ ਨੰਬਰ ‘ਤੇ ਕ੍ਰਿਕੇਟਰ ਵਿਰਾਟ ਕੋਹਲੀ ‘ਤੇ ਹਨ। 2018 ‘ਚ ਕੋਹਲੀ ਦੀ ਬ੍ਰੈਂਡ ਵੈਲੀਊ 1200 ਕਰੋੜ ਰਹੀ। ਜਿਸ ਨਾਲ ਕੋਹਲੀ ਨੇ ਬ੍ਰੈਂਡ ਵੈਲੀਊ ਮਾਮਲੇ ‘ਚ ਬਾਲੀਵੁੱਡ ਸਟਾਰਸ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਦੀਪਿਕਾ ਇਸ ਸਮੇਂ ਇਕਲੌਤੀ ਐਕਟਰਸ ਹੈ ਜੋ ਬਿਊਟੀ ਪ੍ਰੋਡਕਸਟ ਦੇ ਨਾਲ ਫੈਸ਼ਨ, ਹੇਲਥ, ਫੂਡ ਅਤੇ ਟੈਕ ਜਿਹੇ ਕਈ ਪ੍ਰੋਡਕਸਟ ਦੀ ਬ੍ਰੈਂਡ ਅੰਬੈਸਡਰ ਹੈ।

ਟਾਪ ਹੈਡਲਾਈਨ

 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
Embed widget